www.sursaanjh.com > ਪੰਜਾਬ

ਰਾਜਿੰਦਰ ਸਿੰਘ ਬਡਹੇੜੀ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੂਨ: ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ, ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਿੱਖ ਸੰਸਥਾਵਾਂ ਬਾਰੇ ਕਾਰਵਾਈ ਕਰਨ ‘ਤੇ ਉਨ੍ਹਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ ਗਈ ਹੈ। ਜਿਵੇਂ ਕਿ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਪੰਜਾਬ…

Read Full News

ਪੰਛੀਆਂ ਦੇ ਪਿਆਰ ਤੇ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਦੀ ਪੁਸਤਕ “ਆ ਨੀ ਚਿੜੀਏ ਪਾਣੀ ਪੀ” – ਜਸਵਿੰਦਰ ਸਿੰਘ ਕਾਈਨੌਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੂਨ: ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੁਆਰਾ ਸੰਪਾਦਿਤ ਪੁਸਤਕ ‘ਆ ਨੀ ਚਿੜੀਏ ਪਾਣੀ ਪੀ’ (116ਵੀਂ ਪੁਸਤਕ) ਪੰਜਾਬੀ ਸਾਹਿਤ ਵਿੱਚ ਇੱਕ ਅਜਿਹੀ ਨਿਵੇਕਲੀ ਕੋਸ਼ਿਸ਼ ਹੈ, ਜੋ ਮਨੁੱਖ ਅਤੇ ਪੰਛੀਆਂ ਦੇ ਸਦੀਆਂ ਪੁਰਾਣੇ ਰਿਸ਼ਤੇ ਨੂੰ ਮੁੜ ਸੁਰਜੀਤ ਕਰਨ ਦਾ ਯਤਨ ਕਰਦੀ ਹੈ। ਇਹ ਪੁਸਤਕ ਕੇਵਲ ਲੇਖਾਂ ਦਾ ਸੰਗ੍ਰਹਿ ਹੀ ਨਹੀਂ, ਸਗੋਂ…

Read Full News

ਲੋਕ ਤਾਂ ਕਹਿਣਗੇ/ ਤੇਜਿੰਦਰ ਸਿੰਘ ਤੇਜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੂਨ: ਲੋਕ ਤਾਂ ਕਹਿਣਗੇ/ ਤੇਜਿੰਦਰ ਸਿੰਘ ਤੇਜੀ ਜਜ਼ਬੇ, ਕਰਮ, ਖਿਆਲ ਆਪਣੇ ਨੇ ਰਹਿਣਗੇ। ਤੂੰ ਜੋ ਕਰਨਾ ਏ ਕਰ ਲੋਕ ਤਾਂ ਕਹਿਣਗੇ। ਕਿਸੇ ਵਡੇਰੀ ਔਕੜ ‘ਚ ਤੂੰ ਅਪਣਾ ਹੀ ਹਾਮੀ ਏਂ। ਟੱਬਰ ਨਾਲ ਦਿਲ ਹੌਲਾ ਕਰ ਜੋ ਤੇਰੇ ਨਾਲ ਬਹਿਣਗੇ। ਲੋਕ ਤਾਂ ਕਹਿਣਗੇ। ਰਾਹੇ ਪੈਂਦੇ ਬੰਦੇ ਨੂੰ ਪਾ ਕੁਰਾਹੇ …

Read Full News

‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ

‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ  ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ਵਿਸ਼ੇਸ਼ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਸ਼੍ਰੋਮਣੀ ਨਾਟਕਕਾਰ ਦਵਿੰਦਰ ਦਮਨ ਦੇ ਸ਼ਾਹਕਾਰ ਨਾਟਕ ‘ਕਤਰਾ ਕਤਰਾ ਜ਼ਿੰਦਗੀ’ ਦਾ ਨਾਟ ਪਾਠ ਸਮਾਗਮ ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ਼ ਕਰਵਾਇਆ…

Read Full News

ਐਰੋਸਿਟੀ ਤੇ ਆਈ.ਟੀ. ਸਿਟੀ ਨਿਵਾਸੀਆ ਨੇ ਲਾਈ ਠੰਡੇ ਮਿੱਠੇ ਜਲ ਦੀ ਛਬੀਲ – ਪਰਮਦੀਪ ਸਿੰਘ ਭਬਾਤ

ਚੰਡੀਗੜ੍ਹ (ਸੁਰਜੀਤ ਸੁਮਨ), 14 ਜੂਨ: ਇਥੋ ਦੀ ਐਰੋਸਿਟੀ ਅਤੇ ਆਈ ਟੀ ਸਿਟੀ ਦੇ ਨਿਵਾਸੀਆ ਨੇ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੇ ਨਾਲ ਪ੍ਰਸਾਦਿ ਅਤੇ ਛੋਲਿਆਂ ਦਾ ਪ੍ਰਸਾਦਿ ਵੀ ਅਤੁੱਟ ਵਰਤਾਇਆ ਗਿਆ।  ਇਸ…

Read Full News

ਦਵਿੰਦਰ ਦਮਨ ਦੇ ਨਾਟਕ ‘ਕਤਰਾ ਕਤਰਾ ਜ਼ਿੰਦਗੀ’ ਦਾ ਨਾਟ ਪਾਠ 14 ਜੂਨ ਨੂੰ 

ਦਵਿੰਦਰ ਦਮਨ ਦੇ ਨਾਟਕ ‘ਕਤਰਾ ਕਤਰਾ ਜ਼ਿੰਦਗੀ’ ਦਾ ਨਾਟ ਪਾਠ 14 ਜੂਨ ਨੂੰ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ਼ ਐਤਵਾਰ 14 ਜੂਨ, 2026 ਨੂੰ ਸ਼੍ਰੋਮਣੀ ਨਾਟਕਕਾਰ ਦਵਿੰਦਰ ਦਮਨ ਦੇ ਸ਼ਾਹਕਾਰ ਨਾਟਕ ‘ਕਤਰਾ ਕਤਰਾ ਜ਼ਿੰਦਗੀ’ ਦਾ ਨਾਟ ਪਾਠ ਸਵੇਰੇ 10.30 ਵਜੇ ਪੰਜਾਬ ਕਲਾ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ “ਮਾਂ ਬੋਲੀ ਪੰਜਾਬੀ ਕਮਿਸ਼ਨ” ਦੀ ਸਥਾਪਨਾ ਦੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-42 (ਬਡਹੇੜੀ) ਸਥਿਤ ਦਫਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਮੈਂਬਰਾਂ, ਬੁੱਧੀਜੀਵੀਆਂ ਅਤੇ ਪੰਜਾਬੀ ਪ੍ਰੇਮੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ…

Read Full News

ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ ਦੀ ਕੀਤੀ ਗਈ ਵਿੱਤੀ ਸਹਾਇਤਾ

ਲੋੜਵੰਦ ਮਰੀਜ਼ ਦੀ ਕੀਤੀ ਗਈ ਵਿੱਤੀ ਸਹਾਇਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ: ਪਰਮ ਸੇਵਾ ਵੈੱਲਫੇਅਰ ਸੁਸਾਇਟੀ ਦੇ ਸਰਗਰਮ ਮੈਂਬਰ ਅਸ਼ੀਸ਼ ਕੁਮਾਰ ਦੀ ਪਤਨੀ ਮੀਨੂੰ ਸ਼ਰਮਾ ਵੱਲੋਂ ਧਿਆਨ ਵਿੱਚ ਲਿਆਉਣ ’ਤੇ ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ ਰਾਹੁਲ ਪੁੱਤਰ ਰਾਮ ਦਿਆਲ ਵਾਸੀ ਚੰਡੀਗੜ੍ਹ, ਜੋ ਗੰਭੀਰ ਬਿਮਾਰੀ ਤੋਂ ਪੀੜਤ ਹੈ, ਦੇ ਇਲਾਜ ਲਈ ਵਿੱਤੀ ਸਹਾਇਤਾ ਕੀਤੀ…

Read Full News

ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਭਰਾਤਰੀ ਜਥੇਬੰਦੀਆਂ ਨਾਲ਼ ਮੀਟਿੰਗ 13 ਜੂਨ ਨੂੰ

ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਭਰਾਤਰੀ ਜਥੇਬੰਦੀਆਂ ਨਾਲ਼ ਮੀਟਿੰਗ 13 ਜੂਨ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਆਪਣੀਆਂ ਭਰਾਤਰੀ ਜਥੇਬੰਦੀਆਂ ਸਮੂਹ ਮੁਲਾਜ਼ਮ, ਪੈਨਸ਼ਨਰਜ਼, ਆਊਟਸੋਰਸ, ਠੇਕਾ ਮੁਲਾਜ਼ਮ, ਪੁਰਾਣੀ ਪੈਨਸ਼ਨ ਬਹਾਲ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਸਾਂਝੇ ਮੰਚ ‘ਤੇ ਇਕੱਤਰ ਹੋ ਕੇ ਹੱਕੀ ਮੰਗਾਂ…

Read Full News

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੈਨਸ਼ਨ-ਧਾਰਕਾਂ ਨਾਲ ਵਿਤਕਰਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੈਨਸ਼ਨ-ਧਾਰਕਾਂ ਨਾਲ ਵਿਤਕਰਾ ਚੰਡੀਗੜ੍ਹ  (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਪ੍ਰਸ਼ਾਸਨ ਵੱਲੋ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਆਪਣੇ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਨੂੰ 2016 ਤੋਂ ਨਵੇਂ ਸੋਧੇ ਹੋਏ ਤਨਖਾਹ ਸਕੇਲਾਂ ਨਾਲ ਹੋਏ ਵਾਧੇ ਦਾ ਬਣਦਾ ਬਕਾਇਆ ਮਾਰਚ 2025 ਵਿੱਚ ਜਾਰੀ ਕਰ ਦਿੱਤਾ ਗਿਆ ਸੀ, ਪਰੰਤੂ ਪੰਜਾਬ ਯੂਨੀਵਰਸਿਟੀ…

Read Full News