Breaking
www.sursaanjh.com > ਪੰਜਾਬ

ਮੋਹਾਲੀ ਪੁਲਿਸ ਨੇ ਖਰੜ ਵਿੱਚ ਕਾਸੋ ਆਪ੍ਰੇਸ਼ਨ ਕੀਤਾ; ਐਨਡੀਪੀਐਸ ਐਕਟ ਅਧੀਨ ਪਰਚਾ ਦਰਜ 

ਚੰਡੀਗੜ੍ਹ 18 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): “ਯੁੱਧ ਨਸ਼ਿਆ ਵਿਰੁੱਧ” ਰਾਜ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ, ਜ਼ਿਲ੍ਹਾ ਐਸਏਐਸ ਨਗਰ ਪੁਲਿਸ ਨੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਅੱਜ ਖਰੜ ਸਿਟੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਬੰਗਾਲਾ ਬਸਤੀ ਵਿੱਚ ਇੱਕ ਸਮੂਹਿਕ ਤਲਾਸ਼ੀ ਅਭਿਆਨ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ। ਜਾਣਕਾਰੀ ਦਿੰਦਿਆਂ ਐਸਐਸਪੀ…

Read Full News

ਅਕਾਲੀ ਦਲ ਦਾ ਖਿਜ਼ਰਾਬਾਦ ‘ਚ ਧਰਨਾ ਕੱਲ੍ਹ

ਚੰਡੀਗੜ੍ਹ 18 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਧਾਨ ਸਭਾ ਹਲਕਾ ਖਰੜ ਦੇ ਕਸਬਾ ਨੁਮਾ ਪਿੰਡ ਖਿਜਰਾਬਾਦ ਵਿਖੇ 19 ਅਗਸਤ ਨੂੰ ਸਵੇਰੇ 10 ਵਜੇ ਵਿਸ਼ਾਲ ਰੋਸ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਅਕਾਲੀ ਦਲ ਦੇ ਕੌਮੀ ਯੂਥ ਵਿੰਗ ਦੇ ਆਗੂ ਰਵਿੰਦਰ ਸਿੰਘ ਖੇੜਾ ਨੇ ਜਾਣਕਾਰੀ ਦਿੰਦਿਆ…

Read Full News

ਚੌਪਾਲ ਦੀ ਥ੍ਰਿਲਰ ਸੀਰੀਜ਼ “84 ਤੋ ਬਾਦ” 14 ਅਗਸਤ ਤੋਂ ਪ੍ਰਸਾਰਿਤ ਹੋਵੇਗੀ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 13 ਅਗਸਤ: “84 ਤੋ ਬਾਦ” ਦੇ ਟ੍ਰੇਲਰ ਦੀ ਸਫਲਤਾ ਤੋਂ ਬਾਅਦ, ਇਹ  ਸੀਰੀਜ਼ 14 ਅਗਸਤ ਤੋਂ ਪ੍ਰਮੁੱਖ OTT ਪਲੇਟਫਾਰਮ, ਚੌਪਾਲ ‘ਤੇ ਸਟ੍ਰੀਮ ਹੋਵੇਗੀ। ਇੱਕ ਨਕਲੀ ਪੁਲਿਸ ਐਨਕਾਊਂਟਰ ਦੀ ਹੈਰਾਨ ਕਰਨ ਵਾਲੀ ਸੱਚੀ ਕਹਾਣੀ ਦਾ ਨਿਰਦੇਸ਼ਨ ਗੁਰਮੰਤ ਸਿੰਘ ਪਤੰਗਾ ਨੇ ਕੀਤਾ ਹੈ। ਇਹ ਸੀਰੀਜ਼ ਵਰਤਮਾਨ ਅਤੇ ਭੂਤਕਾਲ ਦੇ ਵਿਚਕਾਰ ਘੁੰਮਦੀ ਹੈ ਅਤੇ…

Read Full News

ਡੰਪਿੰਗ ਗਰਾਊਂਡ ਸੈਕਟਰ 74 ਅਤੇ ਸੈਕਟਰ 91 ਦੇ ਨਿਵਾਸੀਆਂ ਲਈ ਘਾਤਕ ਹੋਏਗੀ

ਸਰਕਾਰ ਜੀ ! ਡੰਪਿੰਗ ਗਰਾਊਂਡ ਲਈ ਰਿਹਾਇਸ਼ੀ ਇਲਾਕੇ ਤੋਂ ਦੁਰੇਡਾ ਸਥਾਨ ਤਲਾਸ਼ੋ ਮੋਹਾਲੀ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਸੈਕਟਰ 90 ਮੋਹਾਲੀ ਤੋਂ ਚੱਪੜਚਿੜੀ ਜਾਣ ਵਾਲੀ ਸੜਕ ‘ਤੇ ਬਣਾਏ ਜਾ ਰਹੇ ਡੰਪਿੰਗ ਗਰਾਊਂਡ ਨੂੰ ਲੈ ਕੇ ਸਥਾਨਕ ਨਿਵਾਸੀਆਂ ਵੱਲੋਂ ਭਾਰੀ ਵਿਰੋਧ ਸ਼ੁਰੂ ਹੋ ਗਿਆ ਹੈ। ਇੱਥੇ ਜੇਸੀਬੀ ਮਸ਼ੀਨ ਨਾਲ ਸਫਾਈ ਕਰਕੇ ਕੰਮ ਸ਼ੁਰੂ…

Read Full News

ਹਰਪ੍ਰੀਤ ਸੰਧੂ ਦੀ ਫੋਟੋ ਕਲਾ ਨੁਮਾਇਸ਼ 19 ਤੋਂ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਉੱਘੇ ਫੋਟੋ ਕਲਾਕਾਰ ਹਰਪ੍ਰੀਤ ਸੰਧੂ ਦੀ ਫੋਟੋ ਕਲਾ ਨੁਮਾਇਸ਼ ‘ਪੰਜਾਬ ਇਨ ਫਰੇਮਜ਼’ 19 ਤੋਂ 21 ਅਗਸਤ ਤੱਕ ਇੱਥੇ ਪੰਜਾਬ ਕਲਾ ਭਵਨ ਦੀ ਆਰਟ ਗੈਲਰੀ ਵਿਖੇ ਲਗਾਈ ਜਾ ਰਹੀ ਹੈ। ਪੰਜਾਬ ਦੇ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਦੀ ਇਹ ਨੁਮਾਇਸ਼ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਕੁਦਰਤੀ ਦ੍ਰਿਸ਼ਾਂ ਦਾ ਪ੍ਰਗਟਾਵਾ…

Read Full News

ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਦੁੱਖ ਦਾ ਇਜ਼ਹਾਰ

ਸਿਰੀ ਰਾਮ ਅਰਸ਼ ਦੀ ਸਿਰਜਣਾ ਪੰਜਾਬੀ ਸਾਹਿਤ ਲਈ ਅਨਮੋਲ ਖਜ਼ਾਨਾ  ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਤੇ ਪ੍ਰਗਤੀਸ਼ੀਲ ਲੇਖਕ ਸੰਘ ਸਮੇਤ ਚੰਡੀਗੜ੍ਹ ਅਤੇ ਮੋਹਾਲੀ ਦੇ ਸਾਹਿਤਕ ਹਲਕਿਆਂ ਦੇ ਮੁੱਖੜੇ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਡਾ….

Read Full News

ਸ਼੍ਰੋਮਣੀ ਸਾਹਿਤਕਾਰ ਸਿਰੀ ਰਾਮ ਅਰਸ਼ ਦੇ ਦੇਹਾਂਤ ‘ਤੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਪੰਜਾਬੀ ਸਾਹਿਤ ਜਗਤ ਦੀ ਉੱਘੀ ਸ਼ਖ਼ਸੀਅਤ ਉਸਤਾਦ ਗ਼ਜ਼ਲਗੋ ਸਿਰੀ ਰਾਮ ਅਰਸ਼, ਜਿਨ੍ਹਾਂ ਦਾ ਬੀਤੀ ਰਾਤ ਲੰਮੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਪਰਿਵਾਰਕ ਮੈਂਬਰਾਂ ਅਤੇ ਬੁੱਧੀਜੀਵੀਆਂ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ…

Read Full News

ਪੰਜਾਬ ਨੂੰ ਲਾਂਬੂ ਲਾਉਣ ਦੀਆਂ ਸਾਜ਼ਿਸ਼ਾਂ ਦਾ ਤੁਰੰਤ ਨੋਟਿਸ ਲੈਣ ਕੇਂਦਰੀ ਏਜੰਸੀਆਂ : ਪੁਰਖਾਲਵੀ

ਚੰਡੀਗੜ੍ਹ  18 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆਂ ਵੱਲੋਂ ਬੀਤੇ ਦਿਨੀਂ ਮੁਹਾਲੀ ਵਿਖੇ ਇੱਕ ਮਹਿਲਾ ਸੰਮੇਲਨ ਦੌਰਾਨ ਦਿੱਤੇ ਗਏ ਇੱਕ ਵਿਵਾਦਿਤ ਬਿਆਨ ਪ੍ਰਤੀ ਸ਼੍ਰੋਮਣੀ ਅਕਾਲੀ ਦਲ ਨੇ ਕਾਫੀ ਨਰਾਜ਼ਗੀ ਜ਼ਾਹਰ ਕਰਦਿਆਂ ਸਮੂਹ ਪੰਜਾਬੀਆਂ ਨੂੰ ਉਨ੍ਹਾਂ ਦੇ ਮੁਕੰਮਲ ਬਾਈਕਾਟ ਦੀ ਅਪੀਲ ਕੀਤੀ ਹੈ। ਪਾਰਟੀ ਦੇ ਬੁਲਾਰੇ ਤੇ…

Read Full News

ਅਕਾਲੀ ਵਰਕਰ ਜੀਤੀ ਪਡਿਆਲਾ ਦੀ ਅਗਵਾਈ ‘ਚ ਕਾਂਗਰਸ ‘ਚ ਸ਼ਾਮਲ 

ਚੰਡੀਗੜ੍ਹ 17 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਹਲਕਾ ਖਰੜ ਦੇ ਪਿੰਡ ਘਟੌਰ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤਕਰੀਬਨ ਇੱਕ ਦਰਜਨ ਅਕਾਲੀ  ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਰਣਜੀਤ ਸਿੰਘ ਜੀਤੀ ਪਡਿਆਲਾ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੀ ਅਗਵਾਈ ਹੇਠ…

Read Full News

ਸ. ਮਨਜੀਤ ਸਿੰਘ ਕੰਗ ਕਾਲਾ: ਇੱਕ ਯਾਦਗਾਰੀ ਸ਼ਖ਼ਸੀਅਤ

ਕੱਲ੍ਹ ਭੋਗ ਤੇ ਵਿਸ਼ੇਸ਼ ਸ. ਮਨਜੀਤ ਸਿੰਘ ਕੰਗ ਕਾਲਾ: ਇੱਕ ਯਾਦਗਾਰੀ ਸ਼ਖ਼ਸੀਅਤ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਾਬਕਾ ਮੰਤਰੀ ਸ. ਜਗਮੋਹਨ ਸਿੰਘ ਕੰਗ ਦੇ ਛੋਟੇ ਭਰਾ ਸ. ਮਨਜੀਤ ਸਿੰਘ ਕੰਗ, ਜਿਨ੍ਹਾਂ ਨੂੰ ਪਿਆਰ ਨਾਲ ਕਾਲਾ ਕਿਹਾ ਜਾਂਦਾ ਸੀ, 14 ਅਗਸਤ, 2025 ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਭੋਗ ਅਤੇ…

Read Full News