ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਸੈਣੀ ਮਾਜਰਾ ‘ਚ ਮੀਟਿੰਗ
ਚੰਡੀਗੜ੍ਹ 13 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਾਂਗਰਸ ਕਮੇਟੀ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੈਣੀ ਮਾਜਰਾ (ਨੇੜੇ ਸਲੇਮਪੁਰ ਖੁਰਦ) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਮੀਟਿੰਗ ਰਾਹੀਂ ਪਿੰਡ ਦੀਆਂ ਮੁੱਖ ਸਮੱਸਿਆਵਾਂ ਸੁਣੀਆਂ ਅਤੇ ਪਿੰਡ…