Breaking
www.sursaanjh.com > ਬਦਲੀਆ ਅਤੇ ਨਿਯੁਕਤੀਆਂ

ਸਨੀ ਐਨਕਲੇਵ ਵਿਖੇ ਲਗਾਏ ਖੂਨਦਾਨ ਕੈਂਪ ਵਿੱਚ 60 ਤੋਂ ਵੱਧ ਖੂਨਦਾਨੀਆਂ ਨੇ ਕੀਤਾ ਖੂਨ ਦਾਨ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਖੂਨਦਾਨ ਨੂੰ ਮਨੁੱਖ ਲਈ ਮਹਾਂ ਕਲਿਆਣ ਮੰਨਿਆ ਜਾ ਰਿਹਾ ਹੈ। ਕਿਸੇ ਮਨੁੱਖ ਵੱਲੋਂ ਦਾਨ ਕੀਤਾ ਗਿਆ ਇੱਕ ਯੂਨਿਟ ਖੂਨ ਹੀ ਕਿਸੇ ਜ਼ਿੰਦਗੀ ਨੂੰ ਬਚਾਅ ਸਕਦਾ ਹੈ। ਇਸ ਲਈ ਸਾਨੂੰ ਲੋਕ ਭਲਾਈ ਹਿੱਤ ਜ਼ਿੰਦਗੀ ਵਿੱਚ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸਿੰਘ ਅਮਰੀਕ ਸਿੰਘ…

Read Full News

ਡਾਇਰੈਕਟੋਰੇਟ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੀਨੀਅਰ ਸਹਾਇਕ ਸ੍ਰ. ਹਰਪ੍ਰੀਤ ਸਿੰਘ ਅਤੇ ਅਮਨ ਕੁਮਾਰ ਨੂੰ ਬਤੌਰ ਸੁਪਰਡੰਟ ਗਰੇਡ-2 ਪਦ-ਉੱਨਤ ਹੋਣ ‘ਤੇ ਦਿੱਤੀ ਗਈ ਵਧਾਈ – ਜਸਪ੍ਰੀਤ ਸਿੰਘ ਰੰਧਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੇ ਸੀਨੀਅਰ ਸਹਾਇਕ ਸ੍ਰ. ਹਰਪ੍ਰੀਤ ਸਿੰਘ ਅਤੇ ਅਮਨ ਕੁਮਾਰ ਨੂੰ ਬਤੌਰ ਸੁਪਰਡੰਟ ਗਰੇਡ -2  ਪਦ-ਉੱਨਤ ਹੋਣ ‘ਤੇ ਜੱਗ ਜਿਊਂਦਿਆਂ ਦੇ ਮੇਲੇ ਗਰੁੱਪ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਅਤੇ ਹੋਰ ਮੈਂਬਰਾਂ ਵੱਲੋਂ ਵਧਾਈ ਦਿੱਤੀ ਗਈ। ਸ੍ਰ. ਹਰਪ੍ਰੀਤ ਸਿੰਘ ਇਸ ਗਰੁੱਪ…

Read Full News

ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਸੈਣੀ ਮਾਜਰਾ ‘ਚ ਮੀਟਿੰਗ

ਚੰਡੀਗੜ੍ਹ 13 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਾਂਗਰਸ ਕਮੇਟੀ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੈਣੀ ਮਾਜਰਾ (ਨੇੜੇ ਸਲੇਮਪੁਰ ਖੁਰਦ) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਮੀਟਿੰਗ ਰਾਹੀਂ ਪਿੰਡ ਦੀਆਂ ਮੁੱਖ ਸਮੱਸਿਆਵਾਂ ਸੁਣੀਆਂ ਅਤੇ ਪਿੰਡ…

Read Full News

ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਬਤੌਰ ਐਸਐਚਓ ਥਾਣਾ ਸਦਰ ਦਾ ਚਾਰਜ ਸੰਭਾਲਿਆ

ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਬਤੌਰ ਐਸਐਚਓ ਥਾਣਾ ਸਦਰ ਦਾ ਚਾਰਜ ਸੰਭਾਲਿਆ ਮੋਰਿੰਡਾ 20 ਜੁਲਾਈ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਪੁਲੀਸ ਪ੍ਰਸ਼ਾਸਨ ਵਿੱਚ ਕੀਤੇ ਗਏ ਫੇਰ-ਬਦਲ ਤਹਿਤ ਮੋਰਿੰਡਾ ਸਦਰ ਥਾਣੇ ਦੇ ਐਸਐਚਓ ਸਬ-ਇੰਸਪੈਕਟਰ ਨਰਿੰਦਰ ਸਿੰਘ ਦਾ ਤਬਾਦਲਾ ਹੋਣ ਤੋਂ ਬਾਅਦ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਐਸਐਚਓ ਥਾਣਾ ਸਦਰ…

Read Full News

ਵਿੱਤੀ ਕਮਿਸ਼ਨਰ ਸਕੱਤਰੇਤ ਵਿਖੇ ਦਿਨੇਸ਼ ਕੁਮਾਰ, ਸੁਪਰਡੈਂਟ ਗ੍ਰੇਡ 1 ਨੂੰ ਆਬਕਾਰੀ ਤੇ ਕਰ-2 ਸ਼ਾਖਾ ਵਿਚ ਕੀਤਾ ਗਿਆ ਤਾਇਨਾਤ

ਵਿੱਤੀ ਕਮਿਸ਼ਨਰ ਸਕੱਤਰੇਤ ਵਿਖੇ ਦਿਨੇਸ਼ ਕੁਮਾਰ, ਸੁਪਰਡੈਂਟ ਗ੍ਰੇਡ 1 ਨੂੰ ਆਬਕਾਰੀ ਤੇ ਕਰ-2 ਸ਼ਾਖਾ ਵਿਚ ਕੀਤਾ ਗਿਆ ਤਾਇਨਾਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜਨਵਰੀ: ਵਿੱਤੀ ਕਮਿਸ਼ਨਰ ਸਕੱਤਰੇਤ ਪ੍ਰਸ਼ਾਸਨ ਵੱਲੋਂ ਆਪਣੇ ਹੁਕਮਾਂ ਅਨੁਸਾਰ  ਸ਼੍ਰੀ ਦਿਨੇਸ਼ ਕੁਮਾਰ, ਸੁਪਰਡੈਂਟ ਗ੍ਰੇਡ 1 ਦੀ ਤਾਇਨਾਤੀ ਆਬਕਾਰੀ ਅਤੇ ਕਰ-2 ਸ਼ਾਖਾ ਵਿਚ ਕੀਤੀ ਗਈ ਹੈ।  ਉਨ੍ਹਾਂ ਵੱਲੋਂ ਇਸ ਆਸਾਮੀ ਦਾ…

Read Full News

ਪੰਜਾਬ ਸਿਵਲ ਸਕੱਤਰੇਤ ਦੇ ਨਿੱਜੀ ਅਮਲਾ ਕਾਡਰ ਵਿੱਚ ਹੋਈਆਂ ਤਰੱਕੀਆਂ – ਸ਼੍ਰੀਮਤੀ ਅਨੀਤਾ ਅਤੇ ਸ਼੍ਰੀਮਤੀ ਸੁਖਵਿੰਦਰ ਕੌਰ ਬਣੀਆਂ ਨਿੱਜੀ ਸਹਾਇਕ-ਮਲਕੀਤ ਸਿੰਘ ਔਜਲਾ

ਪੰਜਾਬ ਸਿਵਲ ਸਕੱਤਰੇਤ ਦੇ ਨਿੱਜੀ ਅਮਲਾ ਕਾਡਰ ਵਿੱਚ ਹੋਈਆਂ ਤਰੱਕੀਆਂ – ਸ਼੍ਰੀਮਤੀ ਅਨੀਤਾ ਅਤੇ ਸ਼੍ਰੀਮਤੀ ਸੁਖਵਿੰਦਰ ਕੌਰ ਬਣੀਆਂ ਨਿੱਜੀ ਸਹਾਇਕ-ਮਲਕੀਤ ਸਿੰਘ ਔਜਲਾ ਸਕੱਤਰੇਤ ਪਰਸਨਲ ਸਟਾਫ ਐਸੋਸੀਏਸ਼ਨ ਦੇ ਮੈਂਬਰ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਦਿੱਤੀਆਂ ਗਈਆਂ ਵਧਾਈਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜਨਵਰੀ: ਪੰਜਾਬ ਸਿਵਲ ਸਕੱਤਰੇਤ ਵੱਲੋਂ ਅੱਜ ਨਿੱਜੀ ਅਮਲਾ ਕਾਡਰ ਵਿੱਚ ਦੋ ਕਰਮਚਾਰਨਾਂ ਦੀਆਂ ਤਰੱਕੀਆਂ…

Read Full News

ਪਰਸਨਲ ਸਟਾਫ਼ ਦੇ ਤਿੰਨ ਅਧਿਕਾਰੀ ਹੋਏ ਪਦ-ਉੱਨਤ 

ਪਰਸਨਲ ਸਟਾਫ਼ ਦੇ ਤਿੰਨ ਅਧਿਕਾਰੀ ਹੋਏ ਪਦ-ਉੱਨਤ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਦਸੰਬਰ: ਪੰਜਾਬ ਸਿਵਲ ਸਕੱਤਰੇਤ ਵੱਲੋਂ ਅੱਜ ਨਿੱਜੀ ਅਮਲਾ ਕਾਡਰ ਵਿੱਚ ਤਿੰਨ ਅਧਿਕਾਰੀਆਂ ਦੀਆਂ ਤਰੱਕੀਆਂ ਦੇ ਹੁਕਮ ਜਾਰੀ ਕੀਤੇ ਗਏ ਜਿਹਨਾਂ ਵਿੱਚ ਸ੍ਰੀਮਤੀ ਸੁਖਵਿੰਦਰ ਕੌਰ ਪੁੱਤਰੀ ਸ੍ਰ. ਜਰਨੈਲ ਸਿੰਘ, ਸਕੱਤਰ/ਮੰਤਰੀ ਨੂੰ ਲੈਵਲ 23 ਵਿੱਚ ਬਤੌਰ ਵਿਸ਼ੇਸ਼ ਸਕੱਤਰ/ਮੰਤਰੀ ਪਦ-ਉਨਤ ਕੀਤਾ ਗਿਆ।  ਇਨ੍ਹਾਂ ਤੋਂ…

Read Full News

ਪੱਤਰਕਾਰਾਂ ਦੀ ਸੁਰੱਖਿਆ ਲਈ ਮੀਡੀਆ ਕਮਿਸ਼ਨ ਬਣਾਉਣ ਦੀ ਮੰਗ

ਪੱਤਰਕਾਰਾਂ ਦੀ ਸੁਰੱਖਿਆ ਲਈ ਮੀਡੀਆ ਕਮਿਸ਼ਨ ਬਣਾਉਣ ਦੀ ਮੰਗ ਚੰਡੀਗਡ਼੍ਹ 2 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਪੱਤਰਕਾਰਾਂ ਦੀ ਸੁਰੱਖਿਆ ਅਤੇ ਕੌਮੀ ਪੱਧਰ ’ਤੇ ਮੀਡੀਆ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ। ਦੇਸ਼ ਭਰ ’ਚ ਪੱਤਰਕਾਰਾਂ ’ਤੇ ਹੋ ਰਹੇ ਹਮਲੇ ਅਤੇ ਮੀਡੀਆ ਕਮਿਸ਼ਨ ਬਣਾਉਣ ਦੀ ਮੰਗ ਨੂੰ ਲੈ ਕੇ…

Read Full News

ਹਾਕਮ ਸਿੰਘ ਵਾਲੀਆ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ-ਹਰਮੀਤ ਸਿੰਘ ਛਿੱਬਰ

ਹਾਕਮ ਸਿੰਘ ਵਾਲੀਆ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ-ਹਰਮੀਤ ਸਿੰਘ ਛਿੱਬਰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਗਸਤ: ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਹਰਮੀਤ ਸਿੰਘ ਛਿੱਬਰ ਨੇ ਇੱਥੇ ਕਿਹਾ ਕਿ ਅੱਜ ਬਹੁਤ ਹੀ ਭਾਗਾਂ ਵਾਲਾ ਦਿਨ ਸੀ, ਜਦੋਂ ਸਾਡੇ ਸਤਿਕਾਰਯੋਗ ਸਰਦਾਰ ਹਾਕਮ ਸਿੰਘ ਵਾਲੀਆ ਨੂੰ ਸਾਡੇ ਸਤਿਕਾਰਯੋਗ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ…

Read Full News

ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ ਇਹ ਸਮਾਗਮ ਸਕੂਲ ਪੱਧਰ ’ਤੇ ਇਕੋ ਸਮੇਂ ਕਰਵਾਏ ਜਾਣਗੇ: ਹਰਜੋਤ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ…

Read Full News