ਹੈਂਡਬਾਲ ਕਲੱਬ ਮੋਰਿੰਡਾ ਨੇ ਮਾਰੀਆਂ ਉੱਚੀਆਂ ਮੱਲਾਂ ਬਹੁਤ ਸਾਰੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਕੀਤੇ ਪੈਦਾ
ਮੋਰਿੰਡਾ 30 ਮਾਰਚ (ਸੁਰ ਸਾਂਝ ਬਿਊਰੋ-ਸੁਖਵਿੰਦਰ ਸਿੰਘ ਹੈਪੀ): ਸ਼ਹੀਦ ਭਗਤ ਸਿੰਘ ਹੈਂਡਬਾਲ ਕਲੱਬ ਮੋਰਿੰਡਾ ਨੇ ਪਿਛਲੇ ਤੀਹ ਸਾਲਾਂ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਉੱਚੀਆਂ ਮੱਲਾਂ ਮਾਰੀਆਂ ਹਨ। ਹੈਂਡਬਾਲ ਕਲੱਬ ਦੀਆ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਅਤੇ ਸੈਕਟਰੀ ਹਰਿੰਦਰ ਸਿੰਘ ਨੇ ਦੱਸਿਆ ਤੇ ਕਲੱਬ ਪਿਛਲੇ ਤੀਹ ਸਾਲਾਂ ਤੋਂ ਮੋਰਿੰਡਾ ਅਤੇ ਆਸ ਪਾਸ ਦੇ…