ਤੀਆਂ ਤੀਜ ਦੀਆਂ ਮੌਕੇ ਬਜੀਦਪੁਰ ਵਿਖੇ ਲੱਗੀਆਂ ਰੌਣਕਾਂ
ਚੰਡੀਗੜ੍ਹ 30 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਨੇੜਲੇ ਪਿੰਡ ਬਜੀਦਪੁਰ ਵਿਖੇ ਪਿੰਡ ਦੀਆਂ ਮੁਟਿਆਰਾਂ/ ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਹੈ। ਇਸ ਮੌਕੇ ਪੁਰਾਣੇ ਪਹਿਰਾਵੇ ਵਿੱਚ ਪਿੰਡ ਦੀਆਂ ਇਕੱਠੀਆ ਹੋਈਆਂ ਮੁਟਿਆਰਾਂ/ ਔਰਤਾਂ ਵੱਲੋਂ ਨੱਚ ਟੱਪ ਕੇ ਖੂਬ ਰੌਣਕਾਂ ਲਾਈਆਂ ਗਈਆਂ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਵੱਲੋਂ ਪੰਜਾਬ ਦੇ…