ਜੱਗ ਜਿਉਂਦਿਆਂ ਦੇ ਮੇਲੇ ਕਲੱਬ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿੱਖੇ ਹੋਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ – ਗੁਰਮੀਤ ਸਿੰਗਲ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਅੱਜ ਮਿਤੀ 14.3.2025 ਨੂੰ “ਜੱਗ ਜਿਉਂਦਿਆਂ ਦੇ ਮੇਲੇ ਕਲੱਬ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿੱਖੇ ਹੋਲੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ। ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਨੇ ਵੱਖ ਵੱਖ ਚੈਨਲਾਂ ਦੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕਲੱਬ…