www.sursaanjh.com > ਮਨੋਰੰਜਨ

ਏਆਈ ਦੇ ਯੁੱਗ ਵਿੱਚ ਪੰਜਾਬੀ ਰੰਗ ਮੰਚ ਦੇ ਭਵਿੱਖ ਬਾਰੇ ਹੋਇਆ ਸੈਮੀਨਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਪੰਜਾਬ ਨਵ ਸਿਰਜਣਾ ਮਹਾਂ ਉਤਸਵ ਦੀ ਲੜੀ ਵਿੱਚ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਅੱਜ ਇੱਥੇ ‘ਏ ਆਈ ਦੇ ਯੁੱਗ ਵਿੱਚ ਪੰਜਾਬੀ ਰੰਗ ਮੰਚ ਦਾ ਭਵਿੱਖ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਾਰੇ ਬੁਲਾਰਿਆਂ ਨੇ ਇੱਕ ਸੁਰ ਹੁੰਦਿਆਂ ਕਿਹਾ ਕਿ ਰੰਗ…

Read Full News

ਆਸਟ੍ਰੇਲੀਆ ਵਿਖੇ ਪੰਜਾਬੀ ਕਲੱਬ ਦੀ ਮੀਟਿੰਗ 

ਮੈਲਬੌਰਨ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਮੈਲਬੌਰਨ ਦੇ ਟਰੁਗਨੀਨਾ ਹਿੱਸੇ ਵਿਚ ਟਰੁਗਨੀਨਾ ਨਾਰਥ ਸੀਨੀਅਰ ਸਿਟੀਜਨ ਕਲੱਬ ਇੰਨਕਾਰਪੋਰੇਟਡ, ਟਰੁਗਨੀਨਾ ਦੀ ਮੀਟਿੰਗ ਹੋਈ, ਜਿਸ ਵਿਚ ਗੀਤ-ਸੰਗੀਤ ਤੋਂ ਇਲਾਵਾ ਤਿੰਨ ਮੈਂਬਰਾਂ ਦਾ ਜਨਮ ਦਿਨ ਮਨਾਇਆ ਗਿਆ। ਸ਼ੁਰੂ ਵਿਚ ਹਰੀ ਚੰਦ ਨੇ ਸਭ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਆਖਿਆ ਅਤੇ ਅੱਜ ਦੇ ਪ੍ਰੋਗਰਾਮ ਦੀ ਰੂਪ-ਰੇਖਾ ਦੱਸੀ। ਆਰ….

Read Full News

ਮਸਤਾਨੇ ਗੀਤਾਂ ਦਾ ਪ੍ਰੋਗਰਾਮ “ਯੇਹ ਸ਼ਾਮ ਮਤਸਾਨੀ” ਮਾਣਦੇ ਹੋਏ ਸਰੋਤੇ ਝੂਮ ਉੱਠੇ – ਡਾ. ਮਨਜੀਤ ਸਿੰਘ ਬੱਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਬੌਲੀਵੁੱਡ ਦੇ ਸੁਨਹਿਰੀ ਯੁੱਗ ਦੇ ਮਸਤ ਗੀਤਾਂ ਦਾ ਪ੍ਰੋਗਰਾਮ ‘ਯੇਹ ਸ਼ਾਮ ਮਤਸਾਨੀ’ ਗਲੋਅ ਬੱਲ ਆਰਟ ਕ੍ਰੀਏਸ਼ਨਜ਼ ਦੇ ਬੈਨਰ ਹੇਠ, ਪੰਜਾਬ ਕਲਾ ਭਵਨ ਸੈਕਟਰ 16 ਵਿਚ ਮੁਨੱਕਦ ਕੀਤਾ ਗਿਆ। ਆਰਟ ਕ੍ਰੀਏਸ਼ਨਜ਼ ਦੇ ਪ੍ਰਧਾਨ ਡਾ. ਮਨਜੀਤ ਸਿੰਘ ਬੱਲ ਨੇ ਦੱਸਿਆ ਕਿ ਭਾਗ ਲੈ ਰਹੇ ਐਮਿਿਚਓਰ ਗਾਇਕਾਂ ‘ਚ ਮੁੱਖ ਤੌਰ…

Read Full News

ਜੱਗ ਜਿਉਂਦਿਆਂ ਦੇ ਮੇਲੇ ਕਲੱਬ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿੱਖੇ ਹੋਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ – ਗੁਰਮੀਤ ਸਿੰਗਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਅੱਜ ਮਿਤੀ 14.3.2025 ਨੂੰ “ਜੱਗ ਜਿਉਂਦਿਆਂ ਦੇ ਮੇਲੇ ਕਲੱਬ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿੱਖੇ ਹੋਲੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ। ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਨੇ ਵੱਖ ਵੱਖ ਚੈਨਲਾਂ ਦੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕਲੱਬ…

Read Full News

ਜੱਗ ਜਿਊਂਦਿਆਂ ਦੇ ਮੇਲੇ ਕਲੱਬ ਵੱਲੋਂ ਨਿਵੇਕਲ਼ੇ ਸਭਿਆਚਾਰਕ ਅੰਦਾਜ਼ ਵਿੱਚ ਮਨਾਈ ਗਈ ਹੋਲੀ – ਜਸਪ੍ਰੀਤ ਰੰਧਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਜੱਗ ਜਿਊਂਦਿਆਂ ਦੇ ਮੇਲੇ ਗਰੁੱਪ ਵੱਲੋਂ ਰੰਗਾਂ ਦੇ ਤਿਓਹਾਰ ਹੋਲੀ ਨੂੰ ਨਿਵੇਕਲ਼ੇ ਸਭਿਆਚਾਰਕ ਅੰਦਾਜ਼ ਵਿੱਚ ਮਨਾਇਆ ਗਿਆ। ਗਰੁਪ ਵੱਲੋਂ ਇਸ ਮੌਕੇ ਪੰਜਾਬ ਦੇ ਫੋਕ ਨਾਚ ਮਲਵਈ ਗਿੱਧਾ, ਭੰਗੜਾ, ਝੂਮਰ ਅਤੇ ਪੁਰਾਤਨ ਸਾਜ਼ਾਂ ਅਲਗੋਜ਼ੇ, ਛੈਣੇ, ਚਿਮਟਾ, ਢੋਲ, ਸੱਪ, ਸਾਰੰਗੀ, ਬੁਗਚੂ, ਢੱਡ ਆਦਿ  ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ…

Read Full News

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਦੀ ਹੋਰ ਉੱਨਤੀ ਤੇ ਪ੍ਰਫੁੱਲਤਾ ਲਈ ਯਤਨ ਕਰਨ ਦਾ ਅਹਿਦ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ।…

Read Full News

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਬਿਨਾਂ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ…

Read Full News

‘ਬ੍ਰਿਲਿਐਂਟ ਆਈਡੀਆ’ ਦੀ ਭਾਰਤ `ਚ ਸ਼ੂਟਿੰਗ ਹੋਈ ਮੁਕੰਮਲ

ਚੰਡੀਗੜ੍ਹ 24 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਹੁਤ ਦੇਰ ਤੋਂ ਉਡੀਕੀ ਜਾ ਰਹੀ ਅਮਰੀਕੀ ਕਾਮੇਡੀ ਫਿਲਮ ‘ਬ੍ਰਿਲਿਐਂਟ ਆਈਡੀਆ’ ਦੀ ਸ਼ੂਟਿੰਗ ਸਫਲਤਾਪੂਰਵਕ ਪੰਜਾਬ ਵਿੱਚ ਮੁਕੰਮਲ ਹੋ ਚੁੱਕੀ ਹੈ। ਇਸ ਫਿਲਮ ਦਾ ਨਿਰਦੇਸ਼ਨ ਪ੍ਰਸਿੱਧ ਅਮਰੀਕੀ ਫਿਲਮ ਨਿਰਦੇਸ਼ਕ ਰਬਿੰਦਰ ਪਰਾਸ਼ਰ ਦੁਆਰਾ ਕੀਤਾ ਗਿਆ ਹੈ, ਜੋ ਪਹਿਲਾਂ ‘ਦੁਸ਼ਮਨ`, ‘ਜ਼ਖਮ` ਅਤੇ `ਸੰਘਰਸ਼` ਵਰਗੀਆਂ ਫਿਲਮਾਂ ਵਿੱਚ ਪ੍ਰਸਿੱਧ ਬਾਲੀਵੁੱਡ ਫਿਲਮ ਨਿਰਮਾਤਾ…

Read Full News

ਲੋਕ ਗਾਇਕ ਗੈਰੀ ਗਿੱਲ, ਵਿਸ਼ੇਸ਼ ਮਹਿਮਾਨ ਕਲਾਕਾਰਾ ਸ੍ਰੀਮਤੀ ਅਰਾਧਨਾ ਸਿੰਘ ਜੀ ਨਾਲ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ, ਅਵਤਾਰ ਖੀਵਾ, ਜਗਤਾਰ ਢੋਲੀ, ਚੰਨੀ ਚੰਡੀਗੜ੍ਹ, ਸੰਦੀਪ, ਮਨਦੀਪਾ ਤੇ ਗੁਰਮੱਖ ਪੱਪੀ ਵੱਲੋਂ ਕੀਤੀ ਗਈ ਯਾਦਗਾਰੀ ਪੇਸ਼ਕਾਰੀ

ਪਠਾਨਕੋਟ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: COUNTRY SIDE RESORT, NEAR DALHOUSIE (PATHANKOT) ਵਿਖੇ ਇੱਕ ਵਿਸ਼ੇਸ਼ ਸਮਾਗਮ ਵਿਖੇ ਲੋਕ ਗਾਇਕ ਗੈਰੀ ਗਿੱਲ ਤੇ ਵਿਸ਼ੇਸ਼ ਮਹਿਮਾਨ ਕਲਾਕਾਰਾ ਸ੍ਰੀਮਤੀ ਅਰਾਧਨਾ ਸਿੰਘ ਜੀ ਨਾਲ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ, ਅਵਤਾਰ ਖੀਵਾ, ਜਗਤਾਰ ਢੋਲੀ ਚੰਨੀ ਚੰਡੀਗੜ੍ਹ, ਸੰਦੀਪ, ਮਨਦੀਪਾ, ਗੁਰਮੱਖ ਪੱਪੀ ਆਪਣੇ ਆਪਣੇ ਫਨ ਦਾ ਮੁਜ਼ਾਹਰਾ ਕਰਦੇ ਹੋਏ ਤਸਵੀਰਾਂ…

Read Full News

ਗੁਰਪ੍ਰੀਤ ਸਿੰਘ ਖਾਲਸਾ, ਬਲਕਾਰ ਸਿੱਧੂ, ਨਰਿੰਦਰਪਾਲ ਨੀਨਾ, ਕਰਮਜੀਤ ਸਿੰਘ ਬੱਗਾ ਅਤੇ ਅਨੁਰੀਤਪਾਲ ਕੌਰ ਨੂੰ “ਵਿਰਸਾ ਪੰਜਾਬ ਪਰਾਈਡ ਅਵਾਰਡ” ਨਾਲ ਕੀਤਾ ਗਿਆ ਸਨਮਾਨਿਤ

ਰਾਜਪੁਰਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਕੱਲ੍ਹ ਹਰਦੀਪ ਫਿਲਮਜ਼ ਯੂ ਕੇ ਅਤੇ ਐਮ ਜੀ ਇਨੋਵੇਟਰਜ ਵਲੋ SVIET ਕਾਲਜ ਰਾਜਪੁਰਾ ਵਿਖੇ ਵਿਰਸਾ ਪੰਜਾਬ ਪਰਾਈਡ ਕਰਵਾਇਆ ਗਿਆ, ਜਿਸ ਵਿੱਚ ਦੋਗਾਣਾ ਗਾਇਕੀ ਦੇ ਬਾਬਾ ਬੋਹੜ ਜਨਾਬ ਮੁਹੰਮਦ ਸਦੀਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਯੂਨੀਵਰਸਲ ਆਰਟ ਐਂਡ ਕਲਚਰ ਵੈੱਲਫੇਅਰ ਸੁਸਾਇਟੀ (ਰਜਿ) ਮੁਹਾਲੀ ਦੇ ਸਰਪਰਸਤ…

Read Full News