
ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਕਾਰਨ ਇਸ ਵਾਰ ਮਨਾਉਣਗੇ ਕਾਲੀ ਦੀਵਾਲੀ
ਚੰਡੀਗੜ੍ਹ 12 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22ਬੀ, ਚੰਡੀਗੜ੍ਹ ਨਾਲ ਸਬੰਧਤ ਜੰਗਲਾਤ ਕਾਮਿਆਂ ਦੀ ਸਿਰਮੌਰ ਅਤੇ ਸੰਘਰਸਸ਼ੀਲ ਜੰਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਕੀਤੀ। ਜਸਵੀਰ ਸਿੰਘ ਸੀਰਾ, ਅਮਨਦੀਪ ਸਿੰਘ…