Breaking
www.sursaanjh.com > ਰਾਜ ਦਰਬਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ-ਗਠਿਤ ਵਿਲੇਜ਼ ਹੈਲਥ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ ਦਾ ਉਦਘਾਟਨ

ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ ਸੂਬੇ ਭਰ ਦੇ ਸਿਵਲ ਸਰਜਨਾਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਸਿਹਤ ਸੰਭਾਲ ਸੇਵਾਵਾਂ ਨੂੰ ਲੋਕਾਂ ਦੇ…

Read Full News

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

ਜਾਂਚ ਮੁਤਾਬਕ ਆਨਲਾਈਨ ਆਰਡਰ ਰਾਹੀਂ ਪ੍ਰਾਪਤ ਮੀਥੇਨੌਲ ਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ: ਡੀਜੀਪੀ ਗੌਰਵ ਯਾਦਵ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ; ਇਸ ਰੈਕੇਟ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ: ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਅੰਮ੍ਰਿਤਸਰ ਦੇ ਮਜੀਠਾ ਵਿੱਚ…

Read Full News

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਖੇਤੀ ਭਵਨ, ਮੋਹਾਲੀ ਵਿਖੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ।…

Read Full News

ਮਾਣਕਪੁਰ ਸ਼ਰੀਫ਼ ਵਿਖੇ ਸਾਲਾਨਾ ਉਰਸ ਸ਼ੁਰੂ 

ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਇਤਿਹਾਸਕ ਪਿੰਡ ਮਾਣਕਪੁਰ ਸ਼ਰੀਫ ਦਰਗਾਹ ਸ਼ਰੀਫ ਵਿਖੇ ਹਰ ਸਾਲ ਦੀ ਤਰ੍ਹਾਂ ਅੱਜ 13 ਮਈ ਤੋਂ ਸਾਲਾਨਾ ਉਰਸ ਦਾ ਆਰੰਭ ਮੁਸਲਿਮ ਰੋਜ਼ਾ ਕਮੇਟੀ ਪਿੰਡ ਮਾਣਕਪੁਰ ਸ਼ਰੀਫ ਅਤੇ ਪਿੰਡ ਦੀ ਸੰਗਤ ਦੁਆਰਾ ਇਸਲਾਮਿਕ ਰੀਤੀ ਰਿਵਾਜ਼ਾਂ ਅਨੁਸਾਰ ਝੰਡੇ ਦੀ ਰਸਮ ਅਦਾ ਕਰਕੇ ਕੀਤਾ ਗਿਆ। ਇਹ ਮੇਲਾ…

Read Full News

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

ਮੰਤਰੀ ਡਾ. ਰਵਜੋਤ ਸਿੰਘ ਨੇ ਕੀਤੀ ਕਾਰਵਾਈ; 24 ਘੰਟਿਆਂ ‘ਚ ਜਵਾਬ ਦੇਣ ਦੀ ਦਿੱਤੀ ਹਦਾਇਤ ਸਫਾਈ ਵਿਵਸਥਾ ‘ਚ ਢਿੱਲ ਬਰਦਾਸ਼ਤ ਨਹੀਂ: ਡਾ. ਰਵਜੋਤ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੰਮ੍ਰਿਤਸਰ ਦੇ ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ…

Read Full News

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ

ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ ਵੱਲੋਂ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਦੀ ਮਨਜ਼ੂਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਖੇਤੀਬਾੜੀ ਸਿੱਖਿਆ ‘ਚ ਇਕਸਾਰਤਾ ਲਿਆਉਣ ਅਤੇ ਇਸਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ,…

Read Full News

ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

72ਵੇਂ ਦਿਨ, 2.2 ਕਿਲੋਗ੍ਰਾਮ ਹੈਰੋਇਨ, 73 ਹਜ਼ਾਰ ਨਸ਼ੀਲੀਆਂ ਗੋਲੀਆਂ, 13.22 ਲੱਖ ਰੁਪਏ ਦੀ ਡਰੱਗ ਮਨੀ ਸਮੇਤ 133 ਨਸ਼ਾ ਤਸਕਰ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਏ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 72 ਦਿਨ ਪੂਰੇ ਹੋਣ ਦੇ ਨਾਲ,…

Read Full News

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰ-ਜ਼ਿਲ੍ਹਾ ਨਸ਼ਾ ਸਪਲਾਈ ਵਿੱਚ ਸ਼ਾਮਲ ਸਨ: ਐਸਐਸਪੀ ਫਾਜ਼ਿਲਕਾ ਵਰਿੰਦਰ ਬਰਾੜ ਚੰਡੀਗੜ੍ਹ/ਫਾਜ਼ਿਲਕਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ…

Read Full News

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਸ੍ਰੀ ਮਨੋਜ ਤ੍ਰਿਪਾਠੀ ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਜਾਣਬੁੱਝ ਕੇ ਤੱਥਾਂ ਦੀ ਗਲਤ ਪੇਸ਼ਕਾਰੀ ਕਰਨ ਦੇ ਦੋਸ਼ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ.ਐਮ. ਨੰ. 123 ਆਫ 2025 ਖਿਲਾਫ ਸੀ.ਡਬਲਿਊ.ਪੀ. ਪੀ.ਆਈ.ਐਲ ਨੰ. 101…

Read Full News

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਗ੍ਰਿਫ਼ਤਾਰ ਮੁਲਜ਼ਮ ਗੁਰਦੀਪ ਆਪਣੇ ਤੁਰਕੀ ਅਧਾਰਤ ਹੈਂਡਲਰ ਨਵ ਭੁੱਲਰ ਦੇ ਇਸ਼ਾਰਿਆਂ ‘ਤੇ ਸਥਾਨਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਮਾਮਲੇ ਦੀ ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ…

Read Full News