ਪੰਜਾਬ ਪੁਲਿਸ ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ‘ਯੁੱਧ ਨਸ਼ਿਆਂ ਵਿਰੁਧ’ 55ਵੇਂ ਦਿਨ ਪੁਲਿਸ ਨੇ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ; 2.8 ਕਿਲੋ ਹੈਰੋਇਨ, 3.5 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਮੁੱਖ ਮੰਤਰੀ ਭਗਵੰਤ…