Breaking
www.sursaanjh.com > ਰਾਜ ਦਰਬਾਰ

ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤ ਨੂੰ ਲੱਖ-ਲੱਖ ਵਧਾਈਆਂ

ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤ ਨੂੰ ਲੱਖ-ਲੱਖ ਵਧਾਈਆਂ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ),  5 ਮਈ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿੱਚ ਰਾਮਗੜ੍ਹੀਆ ਮਿਸਲ ਦੇ ਬਾਨੀ ਅਤੇ ਸਿੱਖ…

Read Full News

ਕੌਮਾਂਤਰੀ ਬਾਲ ਲੇਖਕ ਕਾਨਫਰੰਸ ਵਿੱਚ ਜ਼ਿਲ੍ਹਾ ਰੂਪਨਗਰ ਦੇ 22 ਵਿਦਿਆਰਥੀਆਂ ਨੇ ਲਿਆ ਭਾਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਬਾਲ ਸਾਹਿਤਕਾਰਾਂ ਦੀ ਦੂਜੀ ਇੱਕ ਰੋਜ਼ਾ ਕੌਮਾਂਤਰੀ ਕਾਨਫਰੰਸ ਵਿੱਚ ਰੂਪਨਗਰ ਜ਼ਿਲ੍ਹੇ ਦੇ 22 ਵਿਦਿਆਰਥੀਆਂ ਨੇ ਭਾਗ ਲਿਆ। ਫਗਵਾੜਾ ਵਿਖੇ ਹੋਈ ਇਸ ਕਾਨਫਰੰਸ ਵਿੱਚ ʻਨਵੀਂਆਂ ਕਲਮਾਂ ਨਵੀਂ ਉਡਾਣʼ ਪ੍ਰੋਜੈਕਟ ਦੇ ਸੰਸਥਾਪਕ ਸੁੱਖੀ ਬਾਠ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡਾ. ਪਰਵਿੰਦਰ ਸਿੰਘ (ਪ੍ਰਧਾਨ ਵਿਸ਼ਵ ਸ਼ਾਂਤੀ…

Read Full News

ਤੀਰਥ ਯਾਤਰਾ ਲਈ 31ਵੀਂ ਬੱਸ ਨੂੰ ਕੀਤਾ ਸਟੇਟ ਅਵਾਰਡੀ – ਫੂਲਰਾਜ ਸਿੰਘ ਹੋਰਾਂ ਰਵਾਨਾ 

ਵਿਧਾਇਕ ਕੁਲਵੰਤ ਸਿੰਘ ਨੇ  30ਵੀਂ ਬੱਸ ਨੂੰ ਦਿੱਤੀ ਬਲੌਂਗੀ ਤੋਂ ਹਰੀ ਝੰਡੀ  ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਆ ਦੀ 30ਵੀਂ 31ਵੀ ਬੱਸ ਨੂੰ ਪਿੰਡ ਬਲੌਂਗੀ ਤੋਂ ਵਿਧਾਇਕ ਕੁਲਵੰਤ…

Read Full News

ਪੰਜਾਬੀ ਪੰਜਾਬ ਦੇ ਹੱਕਾਂ ਲਈ ਇਕੱਠੇ ਹੋਣ: ਅਜੇਪਾਲ ਸਿੰਘ ਬਰਾੜ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ ਹਲਕਾ ਖਰੜ ਤੋਂ ਆਏ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਕੁਰਾਲੀ ਸਿਸਵਾ ਮਾਰਗ ਜਾਮ ਕਰਕੇ ਰੋਸ ਰੈਲੀ ਕੁਰਾਲੀ (ਸੁਰ ਸਾਂਝ ਡਾਟ ਕਾਮ ਬਿਊਰੋ),  4 ਮਈ: ਅੱਜ ਮਿਸਲ ਸਤਲੁਜ ਵੱਲੋਂ ਐਲਾਨੀ ਗਈ ਚੜਦੀ ਕਲਾ ਰੈਲੀ ਜੋ ਕਿ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਹੋਣੀ ਸੀ।…

Read Full News

ਪ੍ਰੋਗਰੈਸਿਵ ਅਲਾਇੰਸ ਆਫ ਪਾਵਰ ਇੰਜੀਨੀਅਰਸ ਵੱਲੋਂ ਏਕਤਾ ਦਾ ਨਵਾਂ ਪੜਾਅ ਸ਼ੁਰੂ: ਇੰਜ: ਜਸਤੇਜ ਸਿੰਘ ਟਿਵਾਣਾ

ਅਫਸਰਾਂ ਦੀ ਸਾਂਝੀ ਆਵਾਜ਼ ਬਣੇਗੀ ਤਾਕਤ ਦਾ ਕੇਂਦਰ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਪ੍ਰੋਗਰੈਸਿਵ ਅਲਾਇੰਸ ਆਫ ਪਾਵਰ ਇੰਜੀਨੀਅਰਸ ਦੇ ਪ੍ਰਧਾਨ ਇੰਜ. ਜਸਤੇਜ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਤਰੱਕੀ ਅਤੇ ਮਜ਼ਬੂਤੀ ਵਿੱਚ ਮਹਤਵਪੂਰਨ ਭੂਮਿਕਾ ਨਿਭਾਉਣ ਵਾਲੇ ਵੱਖ-ਵੱਖ ਕੇਡਰਾਂ ਦੇ ਅਫਸਰਾਂ ਨੂੰ ਹੁਣ ਇੱਕ ਮਜ਼ਬੂਤ…

Read Full News

ਰਾਜ ਪੈਨਸ਼ਨਰਜ਼ ਮਹਾਸੰਘ ਖਰੜ ਦੇ ਅਹੁਦੇਦਾਰਾਂ ਦੀ ਚੋਣ ਹੋਈ ਚੋਣ

ਰਾਜ ਪੈਨਸ਼ਨਰਜ਼ ਮਹਾਸੰਘ ਖਰੜ ਦੇ ਅਹੁਦੇਦਾਰਾਂ ਦੀ ਹੋਈ ਚੋਣ ਖਰੜ (ਸੁਰ ਸਾਂਝ ਡਾਟ ਡਾਟ ਕਾਮ ਬਿਊਰੋ), 04 ਮਈ: ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਖਰੜ ਦੀ ਜਨਰਲ ਇਕੱਤਰਤਾ ਡਾ. ਐੱਨ.ਕੇ ਕਲਸੀ ਦੀ ਪ੍ਰਧਾਨਗੀ ਹੇਠ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਦਫਤਰ ਸਨੀ ਇਨਕਲੇਵ ਖਰੜ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਜਰਨੈਲ ਸਿੰਘ ਸਿੱਧੂ, ਪ੍ਰਧਾਨ ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਮੁਹਾਲੀ ਤੋਂ…

Read Full News

ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ ਨੇ ਕੌਮਾਂਤਰੀ ਪ੍ਰੈਸ ਆਜ਼ਾਦੀ ਦਿਹਾੜਾ ਮਨਾਇਆ

ਮੀਡੀਆ ਦੀ ਆਜ਼ਾਦੀ ਲਈ ਸਾਰਿਆਂ ਨੂੰ ਇਕਜੁਟ ਹੋਣ ਦੀ ਲੋੜ : ਹਮੀਰ ਸਿੰਘ ਡਾ. ਹਮਦਰਦ ਨੇ ਪੱਤਰਕਾਰਾਂ ਨੂੰ ਅੰਤਰਝਾਤ ਮਾਰਨ ਦੀ ਕੀਤੀ ਅਪੀਲ  ਪੱਤਰਕਾਰਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਨ ਦੀ ਜਰੂਰਤ: ਬਲਵਿੰਦਰ ਜੰਮੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ (ਪੀਸੀਜੇਯੂ) ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੌਮਾਂਤਰੀ ਪ੍ਰੈੱਸ ਆਜ਼ਾਦੀ…

Read Full News

ਚੰਡੀਗੜ੍ਹ ਲੰਬਰਦਾਰ ਯੂਨੀਅਨ ਦੀ ਅਹਿਮ ਮੀਟਿੰਗ ਵਿੱਚ ਚੰਡੀਗੜ੍ਹ ਦੇ ਪਿੰਡਾਂ ਦੇ ਅਣਸੁਲ਼ਝੇ ਮਸਲੇ ਵਿਚਾਰੇ ਗਏ – ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ ਲੰਬਰਦਾਰ ਯੂਨੀਅਨ ਦੀ ਅਹਿਮ ਮੀਟਿੰਗ ਵਿੱਚ ਚੰਡੀਗੜ੍ਹ ਦੇ ਪਿੰਡਾਂ ਦੇ ਅਣਸੁਲ਼ਝੇ ਮਸਲੇ ਵਿਚਾਰੇ ਗਏ – ਰਾਜਿੰਦਰ ਸਿੰਘ ਬਡਹੇੜੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਚੰਡੀਗੜ੍ਹ ਲੰਬਰਦਾਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਜਥੇਬੰਦੀ ਦੇ ਪ੍ਰਧਾਨ ਸ੍ਰੀ ਰਾਜਿੰਦਰ ਸਿੰਘ ਬਡਹੇੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਚੰਡੀਗੜ੍ਹ ਦੇ ਪਿੰਡਾਂ ਦੇ…

Read Full News

ਕਰੀਅਰ ਗਾਈਡੈਂਸ ਫੇਅਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਤਬਦੀਲ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ: ਮਨਜਿੰਦਰ ਸਿੰਘ ਸਿਰਸਾ

ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਲਈ ਦੋ ਰੋਜ਼ਾ ਕਰੀਅਰ ਗਾਈਡੈਂਸ ਫੇਅਰ ਸ਼ੁਰੂ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ: ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਕਰਨ ਲਈ ਦੋ ਰੋਜ਼ਾ ਕਰੀਅਰ ਗਾਈਡੈਂਸ…

Read Full News

ਸ਼ਮਸ਼ੇਰ ਸਿੰਘ ਸੰਧੂ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ( ਬਾਦਲ) ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲੀ ਨਵੀਂ ਮਜ਼ਬੂਤੀ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਲਗਾਤਾਰ ਮਜ਼ਬੂਤੀ ਵੱਲ ਅੱਗੇ ਵੱਧ ਰਿਹਾ ਹੈ ਅਤੇ ਦਿੱਲੀ ਦੀਆਂ ਸੰਗਤਾਂ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ ਇਸ…

Read Full News