Breaking
www.sursaanjh.com > ਰਾਜ ਦਰਬਾਰ

ਪੰਜਾਬ ਸਕੱਤਰੇਤ ਦੇ ਨਿੱਜੀ ਅਮਲੇ ਨੇ ਕੁਲਦੀਪ ਚੰਦ ਨੂੰ ਪੀਸੀਐਸ ਬਣਨ ‘ਤੇ ਦਿੱਤੀ ਵਧਾਈ – ਮਲਕੀਅਤ ਸਿੰਘ ਔਜਲਾ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪਰੈਲ: ਪੰਜਾਬ ਸਿਵਲ ਸਕੱਤਰੇਤ ਵਿੱਚ ਸ੍ਰੀ ਕੁਲਦੀਪ ਚੰਦ ਨੇ ਅੱਜ ਬਤੌਰ ਪੀਸੀਐਸ ਅਧਿਕਾਰੀ ਡਿਊਟੀ ਜੁਆਇੰਨ ਕਰ ਲਈ ਹੈ। ਉਨਾਂ ਪੀਪੀਐਸਸੀ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਇਹ ਪਦਵੀ ਹਾਸਿਲ ਕੀਤੀ। ਸ੍ਰੀ ਕੁਲਦੀਪ ਚੰਦ, ਸਕੱਤਰੇਤ ਦੇ ਨਿੱਜੀ ਅਮਲਾ ਕਾਡਰ ਵਿੱਚ ਬਤੌਰ ਨਿੱਜੀ ਸਹਾਇਕ ਕੰਮ ਕਰਦੇ ਸਨ ਅਤੇ ਉਹ ਹੁਣ ਤੱਕ…

Read More

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਸਰਸ, ਸੰਚਾਰ ਸਾਥੀ, ਸਰਲ ਸੰਚਾਰ ਐਪ ਬਾਰੇ ਕੀਤਾ ਗਿਆ ਜਾਗਰੂਕ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪਰੈਲ: ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ ਸਰਕਲ, ਚੰਡੀਗੜ੍ਹ ਦੇ ਸੰਚਾਰ ਲੇਖਾ ਕੰਟਰੋਲਰ ਦਫ਼ਤਰ ਨੇ ਬੁੱਧਵਾਰ ਨੂੰ ਵਾਇਰਲੈੱਸ ਮਾਨੀਟਰਿੰਗ ਸਟੇਸ਼ਨ ਦਫ਼ਤਰ, ਜਲੰਧਰ ਵਿਖੇ ਸੰਚਾਰ ਸਾਥੀ ਐਪ ਦੇ ਵਿਸ਼ੇ ‘ਤੇ ਇੱਕ…

Read More

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 88 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 554 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ…

Read More

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ: ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸ਼੍ਰੀ ਗੁਲਜ਼ਾਰ ਸਿੰਘ…

Read More

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ…

Read More

ਸਿੱਖਿਆ ਦਾ ਅਧਿਕਾਰ ਕਾਨੂੰਨ 2009 ਨੂੰ ਪੰਜਾਬ ਅੰਦਰ ਹੂਬਹੂ ਲਾਗੂ ਕਰਾਉਣ ਲਈ ਡਾਇਰੈਕਟਰ ਆਫ ਸਕੂਲ ਐਜੂਕੇਸ਼ਨ (ਡੀ.ਪੀ.ਆਈ.), ਐਲੀਮੈਂਟਰੀ, ਪੰਜਾਬ ਨਾਲ ਕੀਤੀ ਗਈ ਅਹਿਮ ਮੀਟਿੰਗ 

ਆਰ.ਟੀ.ਈ.ਐਕਟ (ਸਿੱਖਿਆ ਦਾ ਅਧਿਕਾਰ ਕਾਨੂੰਨ) 2009 ਨੂੰ ਲਾਗੂ ਕਰਨ ਬਾਰੇ, ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਪੰਜਾਬ ਨੂੰ ਮੰਗ ਪੱਤਰ ਦਿੱਤਾ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪਰੈਲ: ਵੱਖ-ਵੱਖ ਜਥੇਬੰਦੀਆਂ ਵੱਲੋਂ ਡਾਇਰੈਕਟਰ ਆਫ ਸਕੂਲ (ਐਲੀਮੈਂਟਰੀ) ਐਜੂਕੇਸ਼ਨ, ਪੰਜਾਬ ਦੇ ਨਾਲ ਉਹਨਾਂ ਦੇ ਦਫਤਰ ਮੋਹਾਲੀ ਵਿਖੇ ਮੀਟਿੰਗ ਕੀਤੀ ਗਈ। ਮਾਣਯੋਗ ਪੰਜਾਬ ਅਤੇ ਹਰਿਆਣਾ…

Read More

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਗਰਮੀਆਂ ਦੇ ਮੌਸਮ ਵਿਚ ਘਰੇਲੂ ਖਪਤਕਾਰਾਂ ਨੂੰ ਵੀ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਇਹ ਜਾਣਕਾਰੀ ਅੱਜ ਇੱਥੇ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ…

Read More

ਪੰਜਾਬੀ ਸਾਹਿਤ ਵਿੱਚ ਸੰਸਥਾਗਤ ਕਾਰਜ ਅਤੇ ਯੋਗਦਾਨ ‘ਤੇ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਪਰੈਲ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ‘ਪੰਜਾਬੀ ਸਾਹਿਤ ਵਿਚ ਸੰਸਥਾਗਤ ਕਾਰਜ ਅਤੇ ਯੋਗਦਾਨ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਇਸ ਸਮਾਗਮ ਵਿਚ ਪੰਜਾਬ ਭਰ ਤੋਂ ਸਾਹਿਤਕ ਸੰਸਥਾਵਾਂ ਦੇ ਪ੍ਰਤੀਨਿੱਧ ਪਹੁੰਚੇ ਹੋਏ ਸਨ। ਸਭ ਤੋਂ ਪਹਿਲਾਂ ਸਵਾਗਤੀ ਸ਼ਬਦ ਬੋਲਦਿਆਂ ਅਕਾਦਮੀ ਦੇ ਸਕੱਤਰ ਡਾ. ਅਮਰਜੀਤ ਸਿੰਘ…

Read More

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ ਵੱਖ-ਵੱਖ ਥਾਂਵਾਂ ਉੱਤੇ ਲਏ ਜਾਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ…

Read More

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਏ.ਜੀ. ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਮਿਲੇਗੀ ਵੱਧ ਨੁਮਾਇੰਦਗੀ; ਕੈਬਨਿਟ ਨੇ ਆਰਡੀਨੈਂਸ ਜਾਰੀ ਕਰਨ ਦੀ ਦਿੱਤੀ ਸਹਿਮਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ…

Read More