Breaking
www.sursaanjh.com > ਰਾਜ ਦਰਬਾਰ

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਸਰਪੰਚ, ਨੰਬਰਦਾਰ ਤੇ ਐਮ.ਸੀ. ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ ਘਟਾ ਕੇ ਲੋਕਾਂ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਪਹੁੰਚਯੋਗ ਬਣਾਇਆ: ਅਰੋੜਾ ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਪ੍ਰੈਲ: ਪੰਜਾਬ…

Read More

ਸਿੱਖਿਆ ਮੰਤਰੀ 7 ਨੂੰ ਆਉਣਗੇ ਸਿਆਲਬਾ 

ਚੰਡੀਗੜ੍ਹ 5 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 7 ਅਪ੍ਰੈਲ ਨੂੰ ਬਲਾਕ ਮਾਜਰੀ ਦੇ  ਸ਼ਹੀਦ ਲੈਫ. ਬਿਕਰਮ ਸਿੰਘ ਸਸਸਸ ਸਕੂਲ ਸਿਆਲਬਾ – ਫ਼ਤਿਹਪੁਰ ਵਿਖੇ ਆ ਰਹੇ ਹਨ।  ਸਕੂਲ ਮੁਖੀ ਪ੍ਰਿੰਸੀਪਲ ਆਤਮਵੀਰ ਸਿੰਘ ਅਤੇ ਸਕੂਲ ਚੇਅਰਮੈਨ ਨੰਬਰਦਾਰ ਰਾਜ ਕੁਮਾਰ ਸਿਆਲਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿੱਚ ਵਿਭਾਗ…

Read More

‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 30 ਐਫਆਈਆਰਜ਼ ਦਰਜ, 643 ਗ੍ਰਾਮ ਹੈਰੋਇਨ, 450 ਗ੍ਰਾਮ ਅਫੀਮ ਬਰਾਮਦ ਛੇ ਜ਼ਿਲਿ੍ਆਂ ਵਿੱਚ ਪੁਲਿਸ ਟੀਮਾਂ ਨੇ 315 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ 83 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200…

Read More

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਸਾਬਕਾ ਸੈਨਿਕਾਂ ਲਈ ਵੱਖ ਵੱਖ ਭਲਾਈ ਸਕੀਮਾਂ ਅਧੀਨ 49.56 ਕਰੋੜ ਰੁਪਏ ਦੀ ਰਕਮ ਜਾਰੀ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), ਅਪ੍ਰੈਲ 4 ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਹਨ। ਇਹ ਆਦੇਸ਼ ਉਨ੍ਹਾਂ…

Read More

ਪੰਜਾਬ ਸਰਕਾਰ ਵੱਲੋਂ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ; ਆਈਏਐੱਸ ਤੇ ਆਈਪੀਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ

ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਕਰਨਗੇ ਪ੍ਰੇਰਿਤ: ਹਰਜੋਤ ਸਿੰਘ ਬੈਂਸ ਇੱਛੁਕ ਅਧਿਕਾਰੀ 20 ਅਪ੍ਰੈਲ ਤੱਕ ਗੂਗਲ ਫਾਰਮ ਭਰ ਕੇ ਸਕੂਲ ਦੀ ਚੋਣ ਕਰ ਸਕਦੇ ਹਨ: ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ…

Read More

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ:  ਬਿਜਲੀ ਮੰਤਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਿਸਾਨਾਂ ਨੂੰ ਬਿਜਲੀ ਦੀ ਖਰਾਬੀ ਸਬੰਧੀ  ਤੁਰੰਤ ਸੂਚਨਾ ਦੇਣ ਦੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇੱਕ ਸਮਰਪਿਤ ਕੰਟਰੋਲ ਰੂਮ…

Read More

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਆਪਣੀ ਧੀ ਸੋਫੀਆ ਕੁਲਰੀਤ ਕੌਰ ਨਾਲ ਅੱਜ ਮੁੱਖ ਮੰਤਰੀ ਦਫ਼ਤਰ ਵਿਖੇ ਪ੍ਰੈਸ ਲਾਉਂਜ ਪਹੁੰਚੇ

ਕੈਪਸ਼ਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਆਪਣੀ ਧੀ ਸੋਫੀਆ ਕੁਲਰੀਤ ਕੌਰ ਨਾਲ ਅੱਜ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਸੱਦੇ ‘ਤੇ ਮੁੱਖ ਮੰਤਰੀ ਦਫ਼ਤਰ ਸਥਿਤ ਪ੍ਰੈਸ ਲਾਉਂਜ ਪਹੁੰਚੇ। ਉਨ੍ਹਾਂ ਦਾ ਸਵਾਗਤ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਸੇਤੀਆ ਨੇ ਕੀਤਾ। ਅਸ਼ਵਨੀ ਚਾਵਲਾ ਪ੍ਰਧਾਨ, ਅਮਿਤ ਪਾਂਡੇ ਉਪ…

Read More

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

19 ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਦਿੱਤੀ ਜਾ ਰਹੀ ਹੈ ਸਿੱਖਿਆ, ਪੌਸ਼ਟਿਕ ਭੋਜਨ ਤੇ ਸਿਹਤ ਸਹੂਲਤਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ…

Read More

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ…

Read More

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦੋਆਬਾ ਖੇਤਰ ’ਚ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਿਹਾ, ਸਰਕਾਰ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਸੂਬੇ ਦੀਆਂ 1864 ਮੰਡੀਆਂ ’ਚ 124 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਚੰਡੀਗੜ੍ਹ/ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ),…

Read More