Breaking
www.sursaanjh.com > ਰਾਜ ਦਰਬਾਰ

ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ…

Read More

ਗੁਰਿੰਦਰ ਖ਼ਿਜ਼ਰਾਬਾਦ ਨੇ ਕੀਤੀ ਮੈਂਬਰ ਪਾਰਲੀਮੈਂਟ ਕੰਗ ਨਾਲ ਮੁਲਾਕਾਤ

ਚੰਡੀਗੜ੍ਹ 26 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਤੇ ਪਿੰਡ ਖਿਜਰਾਬਾਦ ਦੇ ਸਾਬਕਾ ਸਰਪੰਚ ਗੁਰਿੰਦਰ ਸਿੰਘ ਖਿਜਰਾਬਾਦ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕਰਦਿਆਂ ਇਲਾਕੇ ਵਿੱਚ ਵਿਕਾਸ ਦੇ ਕੰਮਾਂ ਨੂੰ ਤੇਜ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ…

Read More

ਫਤਿਹਪੁਰ ਦੀ ਪੰਚਾਇਤ ਨੇ ਲਾਏ ਚੇਤਾਵਨੀ ਬੋਰਡ

ਚੰਡੀਗੜ੍ਹ 26 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਫਤਿਹਪੁਰ (ਸਿਆਲਬਾ) ਦੀ ਗਰਾਮ ਪੰਚਾਇਤ ਨੇ ਨਸ਼ਿਆ ਵਿਰੁੱਧ ਪੰਜਾਬ ਸਰਕਾਰ ਦੀ ਵਿੱਢੀ ਜੰਗ (ਯੁੱਧ ਨਸ਼ਿਆ ਵਿਰੁੱਧ) ਮਹਿੰਮ ‘ਚ ਹਿੱਸਾ ਪਾਉਂਦਿਆ ਪਿੰਡ ਦੇ ਐਂਟਰੀ ਪੁਆਇੰਟਾਂ ਤੇ ਚੇਤਾਵਨੀ ਬੋਰਡ ਲਾਏ ਹਨ ਕਿ ਪਿੰਡ  ਫਤਿਹਪੁਰ ਦੀ ਹੱਦ ਅੰਦਰ ਕਿਸੇ ਵੀ ਪ੍ਰਕਾਰ ਦਾ ਨਸ਼ੀਲਾ ਪਦਾਰਥ ਵੇਚਦਾ…

Read More

ਰਾਮਗੜ੍ਹੀਆ ਭਾਈਚਾਰੇ ਦੀ ਸਿਆਣਪ, ਸਮਰਪਣ ਅਤੇ ਭਾਈਚਾਰਕ ਸਾਂਝ ਦੇ ਜਜ਼ਬੇ ਨੂੰ ਸਲਾਮ: ਬਲਬੀਰ ਸਿੰਘ ਸਿੱਧੂ

ਰਾਮਗੜ੍ਹੀਆ ਭਾਈਚਾਰੇ ਦੀ ਸਿਆਣਪ, ਸਮਰਪਣ ਅਤੇ ਭਾਈਚਾਰਕ ਸਾਂਝ ਦੇ ਜਜ਼ਬੇ ਨੂੰ ਸਲਾਮ: ਬਲਬੀਰ ਸਿੰਘ ਸਿੱਧੂ ਭਾਈਚਾਰੇ ਦੀ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮਾਜਿਕ ਹਿੱਤਾਂ ਦੀ ਰੱਖਿਆ ਕਰਨ ਲਈ ਅਸੀਂ ਇੱਕਜੁਟ ਹੋ ਕੇ ਕੰਮ ਕਰਾਂਗੇ: ਸਾਬਕਾ ਸਿਹਤ ਮੰਤਰੀ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), ਅਪ੍ਰੈਲ: ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ…

Read More

ਭਗਵੰਤ ਮਾਨ ਨੂੰ ਪੰਜਾਬ ਦੇ ਨੌਜਵਾਨਾਂ ਤੋਂ ਉਨ੍ਹਾਂ ਦੇ ਸੁਪਨਿਆਂ ਨੂੰ ਧੋਖਾ ਦੇਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ: ਸਰਬਜੀਤ ਸਿੰਘ ਝਿੰਜਰ

ਆਪ ਦੇ ਰਾਜਨੀਤਿਕ ਡਰਾਮਿਆਂ ਲਈ ਕੁਰਬਾਨ ਹੋ ਰਹੇ ਪੰਜਾਬ ਦੇ ਖਿਡਾਰੀਆਂ ਦੇ ਭਵਿੱਖ: ਯੂਥ ਅਕਾਲੀ ਦਲ ਪ੍ਰਧਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਨੂੰ ਅਰਵਿੰਦ…

Read More

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਨੂੰ ਯਕੀਨੀ ਬਣਾਉਣ…

Read More

ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ, ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਹੋਈ ਜਦੋਂ ਉੱਚ ਪੱਧਰੀ 14 ਮੈਂਬਰੀ…

Read More

ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ

ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਲਈ ਜ਼ਿੰਮੇਵਾਰ ਏਅਰ ਇੰਡੀਆ ਦੇ ਕਰਮਚਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਅੱਜ…

Read More

ਪੰਜਾਬ ਸਰਕਾਰ ਵੱਲੋਂ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ ‘ਤੇ ਲਿਆਂਦਾ ਜਾਵੇਗਾ: ਅਮਨ ਅਰੋੜਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦੀ ਪਾਰਦਰਸ਼ੀ ਢੰਗ ਨਾਲ ਕੁਸ਼ਲ ਅਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਦੀ ਦਿਸ਼ਾਂ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਾਰੀਆਂ ਆਫਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ…

Read More

ਬਲਾਕ ਮਾਜਰੀ ਦੇ ਦੋ ਪਿੰਡਾਂ ਨੇ ਨਸ਼ਿਆ ਵਿਰੁੱਧ ਪਾਏ ਮਤੇ

ਚੰਡੀਗੜ੍ਹ 25 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਜੰਗ,  ਯੁੱਧ ਨਸ਼ਿਆਂ ਵਿਰੁੱਧ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਬਲਾਕ ਮਾਜਰੀ ਦੇ ਪਿੰਡ ਬਰਸਾਲਪੁਰ ਤੇ ਸਲੇਮਪੁਰ ਕਲਾਂ ਦੀ ਪੰਚਾਇਤਾ ਨੇ ਦਾਅਵਾ ਕਰਦਿਆ ‘ਨਸ਼ਾ ਮੁਕਤ ਪਿੰਡ’ ਦਾ ਮਤਾ ਪਾਸ ਕੀਤਾ ਹੈ। ਇਸ ਪਹਿਲ-ਕਦਮੀ ਵਿਚ ਪੁਲਿਸ ਥਾਣਾ…

Read More