Breaking
www.sursaanjh.com > ਰਾਜ ਦਰਬਾਰ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦਾ ਸੱਦਾ ਦਿੜ੍ਹਬਾ ਹਲਕੇ ‘ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ ਨੇ ਵਿਕਾਸ ਕਾਰਜਾਂ ਦੀ ਹਨੇਰੀ ਨਾਲ ਮਿਟਾਇਆ: ਹਰਪਾਲ ਸਿੰਘ ਚੀਮਾ ਨਸ਼ਿਆਂ ਦੇ ਖਾਤਮੇ ਲਈ ਨਾਗਰਿਕਾਂ ਤੋਂ ਸਰਗਰਮ ਸਹਿਯੋਗ ਮੰਗਿਆ ਸਰਕਾਰੀ ਹਾਈ ਸਕੂਲ ਉਗਰਾਹਾਂ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਚੰਡੀਗੜ੍ਹ/ਦਿੜ੍ਹਬਾ/ਸੰਗਰੂਰ (ਸੁਰ ਸਾਂਝ ਡਾਟ ਕਾਮ ਬਿਊਰੋ),…

Read More

ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ; ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਅਧਾਰਤ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਕਾਬੂ; 18 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਦਾ ਸਾਥੀ ਕੁਲਵਿੰਦਰ ਸਿੰਘ ਫ਼ਰਾਰ; ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ: ਡੀਜੀਪੀ ਗੌਰਵ ਯਾਦਵ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਦੀ ਤਸਕਰੀ ਕੀਤੀ ਜਾ ਰਹੀ ਸੀ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ…

Read More

ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ: ਐਸਡੀਐਮ ਖਰੜ

ਚੰਡੀਗੜ੍ਹ 11 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਐਸਡੀਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ ’ਚ ਐਮਐਲਏ ਅਨਮੋਲ ਗਗਨ ਮਾਨ ਦੀਆਂ ਹਦਾਇਤਾਂ ’ਤੇ ਸਰਕਾਰੀ ਹਾਈ ਸਕੂਲ ਮਾਣਕਪੁਰ ਸ਼ਰੀਫ਼ ਵਿਖੇ 6.9 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ, 15.02 ਲੱਖ ਰੁਪਏ ਦੀ ਲਾਗਤ ਨਾਲ ਬਣੇ ਦੋ ਨਵੇਂ ਕਲਾਸ ਰੂਮਜ਼, ਸਰਕਾਰੀ…

Read More

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਕਿਹਾ, ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਉਨ੍ਹਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਪੂਰੀ ਜਾਂਚ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ‘ਯੁੱਧ ਨਸ਼ਿਆਂ ਵਿਰੁੱਧ’: , 41 ਦਿਨਾਂ ਵਿੱਚ ਐਨਡੀਪੀਐਸ ਐਕਟ ਤਹਿਤ 3,279 ਕੇਸ ਦਰਜ਼, 5,537 ਵਿਅਕਤੀ ਗ੍ਰਿਫ਼ਤਾਰ 212 ਕਿਲੋ ਹੈਰੋਇਨ, 6,945 ਕਿਲੋ ਭੁੱਕੀ, 105 ਕਿਲੋ ਅਫੀਮ, 50 ਕਿਲੋ ਗਾਂਜਾ, 6 ਕਿਲੋ ਚਰਸ ਅਤੇ ਕਰੀਬ 9 ਲੱਖ…

Read More

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ ਪੰਜਾਬ ਦੀ ਆਵਾਜ਼

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ “ਜਿਸ ਦੀ ਲੋੜ, ਉਸ ਤੱਕ ਪਹੁੰਚੇ ਹੱਕ”– ਚਿੰਤਨ ਸ਼ਿਵਿਰ ‘ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ ਸੁਚੱਜੀ ਨਿਗਰਾਨੀ ਦੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪ੍ਰੈਲ: ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ…

Read More

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਪੰਜਾਬ ਦੀ ਤਰਫੋਂ ਐਡੀਸ਼ਨਲ ਸੀਈਓ ਹਰੀਸ਼ ਨਈਅਰ ਅਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪ੍ਰੈਲ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ…

Read More

ਹਲਕਾ ਵਿਧਾਇਕ ਮਾਨ ਵੱਲੋਂ ਇਲਾਕੇ ਦੇ ਸਕੂਲਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਚੰਡੀਗੜ੍ਹ 9 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਵੱਜੋਂ ਐਮਐਲਏ ਅਨਮੋਲ ਗਗਨ ਮਾਨ ਵੱਲੋਂ ਖਰੜ ਹਲਕੇ ਦੇ ਤਿੰਨ ਸਕੂਲਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਕੁਰਾਲੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝਿੰਗੜਾਂ ਕਲਾਂ ਅਤੇ…

Read More

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ  ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ) ਤੋਂ ਲੋਕਾਂ ਨੂੰ ਬਚ ਕੇ…

Read More

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਜਸ਼ਨ ਸੰਧੂ ਸਾਲ 2023-ਸ੍ਰੀ ਗੰਗਾਨਗਰ ਕਤਲ ਕੇਸ ਵਿੱਚ ਸੀ ਲੋੜੀਂਦਾ, ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਬਦਲ ਰਿਹਾ ਸੀ ਠਿਕਾਣੇ: ਡੀਜੀਪੀ ਗੌਰਵ ਯਾਦਵ ਮੁਲਜ਼ਮ ਜਸ਼ਨ ਦੁਬਈ ਤੋਂ ਨੇਪਾਲ ਪਹੁੰਚਿਆ, ਕਾਨੂੰਨ ਤੋਂ ਬਚਣ ਦੀ ਕੋਸ਼ਿਸ਼ ਵਿੱਚ ਸੜਕ ਰਾਹੀਂ…

Read More

‘ਯੁੱਧ ਨਸ਼ਿਆਂ ਵਿਰੁੱਧ’: 39ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੰਜ ਜ਼ਿਲਿ੍ਹਆਂ ਵਿੱਚ ਪੁਲਿਸ ਟੀਮਾਂ ਨੇ 208 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤਾ ਜਾਂਚ 60 ਗਜਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਵਿੱਚ 180 ਤੋਂ ਵੱਧ ਪੁਲਿਸ ਟੀਮਾਂ ਨੇ 404 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ…

Read More