Breaking
www.sursaanjh.com > ਰਾਜ ਦਰਬਾਰ

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ ਪੰਜਾਬ ਦੀ ਆਵਾਜ਼

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ “ਜਿਸ ਦੀ ਲੋੜ, ਉਸ ਤੱਕ ਪਹੁੰਚੇ ਹੱਕ”– ਚਿੰਤਨ ਸ਼ਿਵਿਰ ‘ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ ਸੁਚੱਜੀ ਨਿਗਰਾਨੀ ਦੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪ੍ਰੈਲ: ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ…

Read Full News

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਪੰਜਾਬ ਦੀ ਤਰਫੋਂ ਐਡੀਸ਼ਨਲ ਸੀਈਓ ਹਰੀਸ਼ ਨਈਅਰ ਅਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪ੍ਰੈਲ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ…

Read Full News

ਹਲਕਾ ਵਿਧਾਇਕ ਮਾਨ ਵੱਲੋਂ ਇਲਾਕੇ ਦੇ ਸਕੂਲਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਚੰਡੀਗੜ੍ਹ 9 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਵੱਜੋਂ ਐਮਐਲਏ ਅਨਮੋਲ ਗਗਨ ਮਾਨ ਵੱਲੋਂ ਖਰੜ ਹਲਕੇ ਦੇ ਤਿੰਨ ਸਕੂਲਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਕੁਰਾਲੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝਿੰਗੜਾਂ ਕਲਾਂ ਅਤੇ…

Read Full News

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ  ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ) ਤੋਂ ਲੋਕਾਂ ਨੂੰ ਬਚ ਕੇ…

Read Full News

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਜਸ਼ਨ ਸੰਧੂ ਸਾਲ 2023-ਸ੍ਰੀ ਗੰਗਾਨਗਰ ਕਤਲ ਕੇਸ ਵਿੱਚ ਸੀ ਲੋੜੀਂਦਾ, ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਬਦਲ ਰਿਹਾ ਸੀ ਠਿਕਾਣੇ: ਡੀਜੀਪੀ ਗੌਰਵ ਯਾਦਵ ਮੁਲਜ਼ਮ ਜਸ਼ਨ ਦੁਬਈ ਤੋਂ ਨੇਪਾਲ ਪਹੁੰਚਿਆ, ਕਾਨੂੰਨ ਤੋਂ ਬਚਣ ਦੀ ਕੋਸ਼ਿਸ਼ ਵਿੱਚ ਸੜਕ ਰਾਹੀਂ…

Read Full News

‘ਯੁੱਧ ਨਸ਼ਿਆਂ ਵਿਰੁੱਧ’: 39ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੰਜ ਜ਼ਿਲਿ੍ਹਆਂ ਵਿੱਚ ਪੁਲਿਸ ਟੀਮਾਂ ਨੇ 208 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤਾ ਜਾਂਚ 60 ਗਜਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਵਿੱਚ 180 ਤੋਂ ਵੱਧ ਪੁਲਿਸ ਟੀਮਾਂ ਨੇ 404 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ…

Read Full News

ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

ਸਕੂਲਾਂ ਦੀ ਚੋਣ ਲਈ ਆਈਆਂ ਅਰਜ਼ੀਆਂ ਵਿੱਚੋਂ 50 ਫ਼ੀਸਦ ਨੌਜਵਾਨ ਅਫ਼ਸਰ (2015-2024 ਬੈਚ) ਦੀਆਂ: ਹਰਜੋਤ ਬੈਂਸ ਸਕੂਲੀ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਉੱਚ ਟੀਚੇ ਮਿੱਥਣ ਲਈ ਪ੍ਰੇਰਿਤ ਕਰਨ ਤੇ ਸੇਧ ਦੇਣ ਵਾਸਤੇ ਉੱਚ ਅਧਿਕਾਰੀਆਂ ਨੂੰ ਕੀਤਾ ਗਿਆ ਸ਼ਾਮਲ: ਸਿੱਖਿਆ ਮੰਤਰੀਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ…

Read Full News

ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ ; ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ 25 ਲੱਖ ਰੁਪਏ ਕੀਮਤ ਦੀਆਂ 5 ਜੀਪਾਂ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅ੍ਰਪੈਲ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ਦੀ ਅਚਨਚੇਤ…

Read Full News

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦੇ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਮੁੰਡੀਆਂ ਰੱਖਣਗੇ 31.14 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਵੱਲੋਂ ਖਾਸੀ ਕਲਾਂ ਤੋਂ ਤਾਜਪੁਰ ਚੂੰਗੀ ਤੱਕ ਸੜਕ ਦੀ ਵਿਸ਼ੇਸ਼ ਮੁਰੰਮਤ ਲਈ ਵੀ ਰੱਖਿਆ ਜਾਵੇਗਾ ਨੀਂਹ ਪੱਥਰ ”ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਕਰ ਹੀ ਨਿਰੰਤਰ ਅਤੇ ਸੁਹਿਰਦ ਯਤਨ” ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ…

Read Full News

ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਰਿਹਾ ਸ਼ਾਨਦਾਰ

ਚੰਡੀਗੜ੍ਹ 8 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਅੱਠਵੀਂ ਦੇ ਨਤੀਜੇ ਵਿੱਚ ਬਲਾਕ ਮਾਜਰੀ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੇ ਮੁੱਖ ਅਧਿਆਪਕ ਸਿਮਰਜੋਤ ਸਿੰਘ ਨੇ ਦੱਸਿਆ ਕਿ ਜ਼ਿਲਾ ਸਿੱਖਿਆ ਅਫਸਰ (ਸੈ. ਸਿ.) ਮੋਹਾਲੀ ਗਿੰਨੀ ਦੁੱਗਲ ਅਤੇ ਉਪ ਜਿਲਾ ਸਿੱਖਿਆ ਅਫਸਰ (ਸੈ….

Read Full News