ਸੈਕਟਰ 78 ਨਿਵਾਸੀਆਂ ਵੱਲੋਂ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦਾ ਸ਼ਹੀਦੀ ਦਿਵਸ ਅਤੇ ਡਾ. ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ
ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪਰੈਲ: ਸੈਕਟਰ 78 ਦੇ ਨਿਵਾਸੀਆਂ ਨੇ ਰੈਂਜੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ 78 ਦੀ ਅਗਵਾਈ ਵਿੱਚ ਕ੍ਰਿਸ਼ਨਾ ਮਿੱਤੂ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦਾ ਸ਼ਹੀਦੀ ਦਿਵਸ ਅਤੇ ਸਮਾਜਿਕ ਨਿਆਂ ਦੇ ਅਲੰਬਰਦਾਰ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ.ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ…