ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਰਤਨ, ਮਾਤ ਭਾਸ਼ਾ ਸਨਮਾਨ ਅਤੇ ਪੰਜਾਬ ਗੌਰਵ ਸਨਮਾਨਾਂ ਦਾ ਐਲਾਨ
ਚੰਡੀਗੜ੍ਹ (ਸੁਰ ਸਾਂਝ ਡਾਟਕਾਮ ਬਿਊਰੋ), 5 ਜਨਵਰੀ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਕਲਾ ਭਵਨ ਸੈਕਟਰ 16 ਵਿਖੇ ਕਾਰਜਕਾਰਨੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਲਾ ਪਰਿਸ਼ਦ ਦੇ ਚੇਅਰਮੈਨ ਸ਼੍ਰੀ ਸਵਰਨਜੀਤ ਸਵੀ ਵੱਲੋਂ ਕੀਤੀ ਗਈ, ਜਿਸ ਵਿੱਚ ਪਰਿਸ਼ਦ ਵੱਲੋਂ ਰੰਧਾਵਾ ਉਤਸਵ ਮੌਕੇ ਦਿੱਤੇ ਜਾਣ ਵਾਲ਼ੇ ਸਨਮਾਨਾਂ ਦੀ ਘੋਸ਼ਨਾ ਕੀਤੀ ਗਈ। 2026 ਦਾ ‘ਪੰਜਾਬ ਰਤਨ’ ਇਸ…