Breaking
www.sursaanjh.com > ਰਾਜ ਦਰਬਾਰ

ਰੋਹ ਵਿੱਚ ਆਏ ਸਰਕਾਰੀ ਮੁਲਾਜ਼ਮਾਂ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਕੀਤੀ ਗਈ ਇਤਿਹਾਸਕ ਰੈਲੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ: ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁਲਾਜ਼ਮਾਂ ਵੱਲੋਂ ਆਪ ਸਰਕਾਰ ਵਿਰੁੱਧ ਇਤਿਹਾਸਕ ਰੈਲੀ ਕੀਤੀ ਗਈ। ਸਕੱਤਰੇਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਇਸ ਰੈਲੀ ਵਿੱਚ ਡਾਇਰੈਕਟੋਰੇਜ਼ ਅਤੇ ਖੇਤਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਭਾਰੀ ਗਿਣਤੀ ਵਿੱਚ ਹਿੱਸਾ…

Read Full News

मुख्यमंत्री तीर्थ बस योजना – विधायक कुलवंत सिंह ने की 22वीं बस रवाना

Chandigarh (sursaanjh.com bureau), 15 April: मुख्यमंत्री भगवंत सिंह मान की अगुवाई में आम आदमी पार्टी की सरकार द्वारा शुरू की गई मुख्यमंत्री तीर्थ यात्रा योजना के तहत आज विधायक मोहाली कुलवंत सिंह द्वारा 22वीं बस को हरी झंडी देकर रवाना किया गया। 42 श्रद्धालुओं से भरी बस पिंड सनेटा से श्री दरबार साहिब श्री दुर्गियाना…

Read Full News

ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ – ਮਿਸਲ ਸਤਲੁਜ ਵੱਲੋਂ ਏਡੀਸੀ ਗੀਤਿਕਾ ਸਿੰਘ ਨੂੰ ਮੰਗ ਪੱਤਰ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਪ੍ਰੈਲ: ਪੰਜਾਬ ਦੇ ਲੋਕਤੰਤਰਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਜਥੇਬੰਦੀ ਮਿਸਲ ਸਤਲੁਜ ਵੱਲੋਂ ਅੱਜ ਗੀਤਿਕਾ ਸਿੰਘ (ਏਡੀਸੀ, ਮੋਹਾਲੀ) ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਸਬੰਧੀ ਇੱਕ  ਮੰਗ ਪੱਤਰ ਸੌਂਪਿਆ ਗਿਆ।…

Read Full News

ਛੋਟੇ ਕੱਦ ਦਾ ਵੱਡਾ ਬੰਦਾ – ਇੰਦਰਪ੍ਰੀਤ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਪ੍ਰੈਲ: ਇੰਦਰਪ੍ਰੀਤ ਸਿੰਘ ਹੁਰਾਂ ਦੀ ਸਖ਼ਸ਼ੀਅਤ ਬਾਰੇ ਮੈਂ ਇਕ ਲੰਬਾ ਲੇਖ ਲਿਖ ਸਕਦਾਂ। ਉਹਨਾਂ ਨੂੰ ਬਹੁਤ ਕਰੀਬ ਤੋਂ ਦੇਖਿਆ, ਪਰਖਿਆ ਅਤੇ ਜਾਣਿਆ ਹੈ। ਅੱਜ ਉਹ ਮੇਰੇ ਬੌਸ ਭਾਵ ਪੰਜਾਬੀ ਜਾਗਰਣ ਦੇ ਸੰਪਾਦਕ ਬਣ ਗਏ ਹਨ। ਬੇਸ਼ੱਕ ਉਹ ਮੇਰੇ ਪਰਮ ਮਿੱਤਰ ਹਨ ਅਤੇ ਅਸੀਂ ਪੰਜਾਬ ਬਿਊਰੋ ਦੇ ਇਕ ਕੈਬਿਨ…

Read Full News

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਨੂੰਨ ਦੀ ਉਲੰਘਣਾ ਲਈ ਪੰਜ ਸਾਲ ਦੀ ਸਜ਼ਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੱਤ ਤੋਂ 20 ਸਾਲ, ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਲਈ…

Read Full News

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਖੇਤੀਬਾੜੀ ਮੰਤਰੀ ਵੱਲੋਂ 1986 ਦੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਨ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਅਹੁਦਿਆਂ ਨਾਲ ਨਿਵਾਜਣ ਲਈ ਪਿਛਲੀਆਂ “ਪੰਥਕ” ਸਰਕਾਰਾਂ ਦੀ ਕਰੜੀ ਨਿੰਦਾ ਸੋਸ਼ਲ ਮੀਡੀਆ ‘ਤੇ ਵੱਧ ਰਹੀਆਂ ਆਨਲਾਈਨ ਬੇਅਦਬੀ ਦੀਆਂ ਘਟਨਾਵਾਂ ਅਤੇ ਗੁਰਬਾਣੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਸਬੰਧੀ ਡੂੰਘੀ ਚਿੰਤਾ ਪ੍ਰਗਟਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read Full News

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ…

Read Full News

ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਦੜੀਆ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ

ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਦੜੀਆ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਉੱਘੇ ਸਿੱਖ ਕਿਸਾਨ ਆਗੂ ਪ੍ਰਧਾਨ ਚੰਡੀਗੜ੍ਹ ਲੰਬੜਦਾਰ ਯੂਨੀਅਨ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਭਾਜਪਾ ਨੇਤਾ ਅਤੇ ਚੰਡੀਗੜ੍ਹ ਪੰਚਾਇਤ ਸੰਮਤੀ ਦੇ ਸਾਬਕਾ ਚੇਅਰਮੈਨ ਸ੍ਰੀ ਸ਼ਿੰਗਾਰਾ ਸਿੰਘ ਦੜੀਆ ਦੀ ਮੌਤ ‘ਤੇ …

Read Full News

ਮੋਹਾਲੀ ਹਲਕੇ ਦੇ ਲਈ ਵਿਧਾਇਕ ਕੁਲਵੰਤ ਸਿੰਘ ਨੇ ਸੌਂਪੇ ਪੰਚਾਂ – ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਇਕ ਕਰੋੜ ਦੇ ਚੈੱਕ

ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਕਾਸ ਲਈ ਨਹੀਂ ਆਉਣ ਦਿੱਤੀ ਜਾਵੇਗੀ ਫੰਡ ਦੀ ਕਮੀ : ਕੁਲਵੰਤ ਸਿੰਘ ਇੰਜੀਨੀਅਰ ਪ੍ਰਭਜੋਤ ਕੌਰ  ਕਿਹਾ : ਆਗਾਮੀ ਵਿਧਾਨ ਸਭਾ ਚੋਣਾਂ ਦੇ ਵਿੱਚ ਵੀ ਦਿੱਤਾ ਜਾਵੇ ਵਿਧਾਇਕ ਕੁਲਵੰਤ ਸਿੰਘ ਨੂੰ  ਵੋਟਾਂ ਨਾਲ ਮਾਣ ਸਤਿਕਾਰ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 9 ਅਪ੍ਰੈਲ: ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਦੇ…

Read Full News

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਹਿੰਗਾਈ ਭੱਤਾ ਜੂਨ ਤੱਕ ਜਾਰੀ ਕਰਨ ਦੇ ਹੁਕਮ ਨਾਲ਼ ਸਰਕਾਰੀ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ

ਮੋਹਾਲੀ (ਸੁਰਜੀਤ ਸੁਮਨ), 8 ਅਪ੍ਰੈਲ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦਾ ਬਕਾਇਆ ਜੂਨ ਦੇ ਅੰਤ ਤੱਕ ਜਾਰੀ ਕਰਨ ਦੇ ਹੁਕਮਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਦੁੱਖਦਾਈ ਗੱਲ ਹੈ ਕਿ ਕਰਮਚਾਰੀਆਂ, ਜੋ ਰਾਜ ਦੀ…

Read Full News