Breaking
www.sursaanjh.com > ਰਾਜ ਦਰਬਾਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

ਦਿਵਿਆਂਗਜਨਾਂ ਲਈ ਚਾਲੂ ਵਿੱਤੀ ਸਾਲ ਦੌਰਾਨ ਸਰਕਾਰ ਵੱਲੋਂ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਿਤ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਪਾਰਦਰਸ਼ਤਾ…

Read More

ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸਾਲਾਨਾ ਸਮਾਗਮ ਵਿੱਚ ਝੱਜ, ਪੱਲ੍ਹਾ ਅਤੇ ਗੁਰਮ ਦਾ ਸਨਮਾਨ – ਰਾਮਪੁਰ ਕਵਿਤਾ ਦੀ ਸਰ-ਜ਼ਮੀਨ ਹੈ – ਵਰਿਆਮ ਸਿੰਘ ਸੰਧੂ

ਰਾਮਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬੀ ਲਿਖਾਰੀ ਸਭਾ ਰਾਮਪੁਰ ਦਾ ਸਾਲਾਨਾ ਸਮਾਗਮ ਪ੍ਰਸਿੱਧ ਕਹਾਣੀਕਾਰ ਸ. ਵਰਿਆਮ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਸਭਾ ਦੇ ਲਾਇਬ੍ਰੇਰੀ ਹਾਲ ਵਿੱਚ ਹੋਇਆ। ਇਸ ਸਮਾਗਮ ਵਿੱਚ ਪ੍ਰਸਿੱਧ ਸਾਹਿਤਕਾਰ ਪ੍ਰੋ. ਗੁਰਭਜਨ ਗਿੱਲ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿੱਚ ਸਭਾ ਦੇ ਸਰਪ੍ਰਸਤ ਸੁਰਿੰਦਰ…

Read More

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ…

Read More

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

418.30 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਹਸਪਤਾਲ ਤੇ ਕਾਲਜ ਲਈ ਵੱਖਰੇ ਟੈਂਡਰ ਲਾਉਣ ਲਈ ਆਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ…

Read More

ਹੁਣ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ‘ਚੋਂ ਕਿਸੇ ਵੀ ਵਿਸ਼ੇ ਅਤੇ ਤੱਥ ਦੀ ਖੋਜ ਕਰਨਾ ਹੋਵੇਗਾ ਆਸਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ/ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ ਇਸ ਸਰਚਏਬਲ ਇੰਜਣ ਦੀ ਸ਼ੁਰੂਆਤ ਕਰਨਾ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ…

Read More

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੇ ਨਰਮੇ ਦੇ ਬੀਜ ਖ਼ਰੀਦਣ ਦੀ ਅਪੀਲ ਆਗਾਮੀ ਸਾਉਣੀ ਸੀਜ਼ਨ ਦੌਰਾਨ ਕਾਸ਼ਤ ਲਈ ਪੀ.ਏ.ਯੂ. ਨੇ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੀਆਂ ਨਰਮੇ ਦੇ ਹਾਈਬ੍ਰਿਡ ਬੀਜਾਂ ਦੀਆਂ 87 ਕਿਸਮਾਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨਾਲ ਨਜਿੱਠਣ ਲਈ ਸੱਤ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ 264 ਨੋਡਲ ਅਫਸਰ ਤਾਇਨਾਤ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ…

Read More

ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਇਸ ਤਾਲਮੇਲ ਦਾ ਉਦੇਸ਼ ਸੜਕ ਸੁਰੱਖਿਆ, ਲਾਗੂਕਰਨ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣਾ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰਾਹਗਿਰੀ ਫਾਊਂਡੇਸ਼ਨ ਅਤੇ ਦ…

Read More

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਬੈਠਕ, ਮੁੱਕੇਗਾ ਨਸ਼ੇ ਦਾ ਨਸੂਰ, ਰੰਗਲਾ ਪੰਜਾਬ ਬਣੇਗਾ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼…

Read More

ਚੋਣ ਕਮਿਸ਼ਨ ਵੱਲੋਂ ਕਾਨੂੰਨੀ ਢਾਂਚੇ ਮੁਤਾਬਕ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੂੰ ਗੱਲਬਾਤ ਦਾ ਸੱਦਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ.ਆਰ.ਓ., ਡੀ.ਈ.ਓ. ਜਾਂ ਸੀ.ਈ.ਓ. ਪੱਧਰ ‘ਤੇ ਹੱਲ ਨਾ ਹੋਏ ਮੁੱਦਿਆਂ ਲਈ ਸੁਝਾਅ ਮੰਗੇ ਹਨ। ਅੱਜ ਰਾਜਨੀਤਿਕ ਪਾਰਟੀਆਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ, ਕਮਿਸ਼ਨ ਨੇ ਸਥਾਪਤ ਕਾਨੂੰਨ ਅਨੁਸਾਰ ਚੋਣ…

Read More

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ…

Read More