Breaking
www.sursaanjh.com > ਰਾਜ ਦਰਬਾਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), ਮਾਰਚ 13: ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ…

Read Full News

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਰਜਿਸਟ੍ਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਹੋਣ ਕਾਰਨ ਮਰੀਜ਼ ਕਤਾਰਾਂ ਵਿੱਚ ਉਡੀਕਦੇ ਪਾਏ ਗਏ ਡਾ. ਬਲਬੀਰ ਸਿੰਘ ਨੇ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਕੀਤੀ ਹਦਾਇਤ, ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਵਿਰੁੱਧ ਦਿੱਤੀ ਚੇਤਾਵਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਡਿਊਟੀ ਵਿੱਚ…

Read Full News

‘ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ

ਕਾਰਵਾਈ ਦੌਰਾਨ 95 ਐਫ.ਆਈ.ਆਰ. ਦਰਜ, 2.8 ਕਿਲੋ ਹੈਰੋਇਨ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਏਡੀਜੀਪੀ ਐਨ.ਆਰ.ਆਈ. ਮਾਮਲੇ ਪ੍ਰਵੀਨ ਸਿਨਹਾ ਨੇ ਸੰਗਰੂਰ ‘ਚ ਆਪ੍ਰੇਸ਼ਨ ਦੀ ਕੀਤੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਐਸਪੀ/ਡੀਐਸਪੀ ਰੈਂਕ ਦੇ 103 ਅਧਿਕਾਰੀਆਂ ਦੀ ਅਗਵਾਈ ਹੇਠ 270…

Read Full News

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਦੌਰਾਨ ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਬ-ਤਹਿਸੀਲ ਗੁਰਾਇਆ ਦੇ ਵਸੀਕਾ ਨਵੀਸ (ਡੀਡ ਰਾਈਟਰ) ਪਵਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫ਼ਤਾਰੀ ਫਗਵਾੜਾ ਦੇ…

Read Full News

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ…

Read Full News

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ

ਕੇਂਦਰ ਦੀ ਦੂਜੀ ਮੰਜ਼ਿਲ ਦੀ ਉਸਾਰੀ ਲਈ 3 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਭਰੋਸਾ ਦਿੱਤਾ ਮੰਤਰੀ ਡਾ. ਬਲਜੀਤ ਕੌਰ ਨੇ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਮੋਹਾਲੀ ਦਾ ਦੌਰਾ ਕੀਤਾ ਚੰਡੀਗੜ੍ਹ/ਐਸ.ਏ.ਐਸ.ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ…

Read Full News

ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ

ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਲਗਭਗ 90 ਕਰੋੜ ਰੁਪਏ ਦੀ ਹੋਵੇਗੀ ਬਚਤ ਸੂਬਾ ਸਰਕਾਰ ਯਾਤਰੀਆਂ ਲਈ ਸੁਰੱਖਿਅਤ, ਨਿਰਵਿਘਨ ਅਤੇ ਆਰਾਮਦਾਇਕ ਯਾਤਰਾ ਯਕੀਨੀ ਬਣਾਉਣ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਵਿੱਤੀ ਸੂਝ ਅਤੇ ਢੁਕਵੇਂ ਸਰੋਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ…

Read Full News

ਯੁੱਧ ਨਸ਼ਿਆਂ ਵਿਰੁੱਧ; ਹੁਣ ਤੱਕ 1259 ਐਫ.ਆਈ.ਆਰ ਦਰਜ, 1758 ਗ੍ਰਿਫ਼ਤਾਰ-ਹਰਪਾਲ ਸਿੰਘ ਚੀਮਾ

29 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ‘ਤੇ ਚੱਲਿਆ ਬੁਲਡੋਜ਼ਰ 81 ਕਿਲੋ ਹੈਰੋਇਨ, 970 ਕਿਲੋ ਚੂਰਾ ਪੋਸਤ, 51 ਕਿਲੋ ਅਫੀਮ ਅਤੇ 7,06,714 ਪਾਬੰਦੀਸ਼ੁਦਾ ਦਵਾਈਆਂ ਸਮੇਤ ਨਸ਼ੀਲੇ ਪਦਾਰਥ ਬਰਾਮਦ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਅਤੇ ਪ੍ਰਭਾਵ ਨੂੰ ਹੋਰ ਵਧਾਉਣ ਲਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ 14 ਮਾਰਚ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਯੁੱਧ…

Read Full News

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 19.65 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 3853 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਉੂਰੋ), 13 ਮਾਰਚ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ…

Read Full News

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ…

Read Full News