Breaking
www.sursaanjh.com > ਰਾਜ ਦਰਬਾਰ

ਸਰਕਾਰੀ ਸਕੂਲਾਂ ਵੱਲ ਲੋਕਾਂ ਦਾ ਝੁਕਾਅ: ਰਾਜਨ ਸ਼ਰਮਾ 

ਚੰਡੀਗੜ੍ਹ 12 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਟਾਫ਼ ਵੱਲੋਂ ਅਪਣੇ ਸਕੂਲਾਂ ਪ੍ਰਤੀ ਸੁਹਿਰਦਤਾ ਅਤੇ ਲਗਨ ਦਿਖਾਉਂਦੇ ਹੋਏ ਵਿਦਿਅਕ ਵਰ੍ਹੇ 2025-26 ਲਈ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ “ਦਾਖ਼ਲਾ ਮੁਹਿੰਮ“ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਲੈਕਚਰਾਰ ਰਾਜਨ ਸ਼ਰਮਾ, ਸਟੇਟ…

Read Full News

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ…

Read Full News

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

ਪਿੰਡ ਮਦਰਸਾ ਵਿਚ ਬਣੀ ਇਮਾਰਤ ਢਾਹੀ ਸ੍ਰੀ ਮੁਕਤਸਰ ਸਾਹਿਬ/ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ…

Read Full News

ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼ ਗੈਰ-ਪ੍ਰਮਾਣਿਤ ਝੋਨੇ ਦੇ ਬੀਜਾਂ ਖਿਲਾਫ਼ ਫੈਸਲਾਕੁੰਨ ਕਦਮ ਕਿਸਾਨਾਂ ਅਤੇ ਚੌਲ ਉਦਯੋਗ ਦੇ ਹਿੱਤਾਂ ਦੀ ਰਾਖੀ ਕਰੇਗਾ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਧਿਕਾਰੀਆਂ ਨੂੰ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੇ ਝੋਨੇ ਦੇ ਮਿਆਰੀ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਆਦੇਸ਼ ਕਿਸੇ ਨੂੰ ਵੀ ਨਕਲੀ…

Read Full News

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

ਦਿਵਿਆਂਗਜਨਾਂ ਲਈ ਚਾਲੂ ਵਿੱਤੀ ਸਾਲ ਦੌਰਾਨ ਸਰਕਾਰ ਵੱਲੋਂ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਿਤ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਪਾਰਦਰਸ਼ਤਾ…

Read Full News

ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸਾਲਾਨਾ ਸਮਾਗਮ ਵਿੱਚ ਝੱਜ, ਪੱਲ੍ਹਾ ਅਤੇ ਗੁਰਮ ਦਾ ਸਨਮਾਨ – ਰਾਮਪੁਰ ਕਵਿਤਾ ਦੀ ਸਰ-ਜ਼ਮੀਨ ਹੈ – ਵਰਿਆਮ ਸਿੰਘ ਸੰਧੂ

ਰਾਮਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬੀ ਲਿਖਾਰੀ ਸਭਾ ਰਾਮਪੁਰ ਦਾ ਸਾਲਾਨਾ ਸਮਾਗਮ ਪ੍ਰਸਿੱਧ ਕਹਾਣੀਕਾਰ ਸ. ਵਰਿਆਮ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਸਭਾ ਦੇ ਲਾਇਬ੍ਰੇਰੀ ਹਾਲ ਵਿੱਚ ਹੋਇਆ। ਇਸ ਸਮਾਗਮ ਵਿੱਚ ਪ੍ਰਸਿੱਧ ਸਾਹਿਤਕਾਰ ਪ੍ਰੋ. ਗੁਰਭਜਨ ਗਿੱਲ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿੱਚ ਸਭਾ ਦੇ ਸਰਪ੍ਰਸਤ ਸੁਰਿੰਦਰ…

Read Full News

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ…

Read Full News

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

418.30 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਹਸਪਤਾਲ ਤੇ ਕਾਲਜ ਲਈ ਵੱਖਰੇ ਟੈਂਡਰ ਲਾਉਣ ਲਈ ਆਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ…

Read Full News

ਹੁਣ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ‘ਚੋਂ ਕਿਸੇ ਵੀ ਵਿਸ਼ੇ ਅਤੇ ਤੱਥ ਦੀ ਖੋਜ ਕਰਨਾ ਹੋਵੇਗਾ ਆਸਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ/ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ ਇਸ ਸਰਚਏਬਲ ਇੰਜਣ ਦੀ ਸ਼ੁਰੂਆਤ ਕਰਨਾ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ…

Read Full News

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੇ ਨਰਮੇ ਦੇ ਬੀਜ ਖ਼ਰੀਦਣ ਦੀ ਅਪੀਲ ਆਗਾਮੀ ਸਾਉਣੀ ਸੀਜ਼ਨ ਦੌਰਾਨ ਕਾਸ਼ਤ ਲਈ ਪੀ.ਏ.ਯੂ. ਨੇ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੀਆਂ ਨਰਮੇ ਦੇ ਹਾਈਬ੍ਰਿਡ ਬੀਜਾਂ ਦੀਆਂ 87 ਕਿਸਮਾਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨਾਲ ਨਜਿੱਠਣ ਲਈ ਸੱਤ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ 264 ਨੋਡਲ ਅਫਸਰ ਤਾਇਨਾਤ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ…

Read Full News