ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਕਰਵਾਇਆ ਇੰਟਰਨੈਸ਼ਨਲ ਪੋਇਟਰੀ ਫੈਸਟੀਵਲ ਸਰੋਤਿਆਂ ਵੱਲੋਂ ਸਲਾਹਿਆ ਗਿਆ – ਸੁਭਾਸ਼ ਭਾਸਕਰ
ਨਾਮੀ ਸਾਹਿਤਕਾਰਾਂ, ਕਵੀਆਂ ਤੇ ਲੇਖਕਾਂ ਵੱਲੋਂ ਕੀਤੀ ਗਈ ਭਰਵੀਂ ਸ਼ਮੂਲੀਅਤ ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਯੂ.ਟੀ. ਗੈੱਸਟ ਹਾਊਸ, ਚੰਡੀਗੜ੍ਹ ਵਿਖੇ ਇੰਟਰਨੈਸ਼ਨਲ ਪੋਇਟਰੀ ਫ਼ੈਸਟੀਵਲ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਭਾਰਤੀ ਸਾਹਿਤ ਅਕਾਦਮੀ ਦੇ ਪ੍ਰਧਾਨ ਮਾਧਵ ਕੌਸ਼ਿਕ ਵੱਲੋਂ ਕੀਤੀ ਗਈ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਵਧੀਕ ਮੁੱਖ ਸਕੱਤਰ…