ਅਮਰੀਕਾ ਤੋਂ ਭਾਰਤੀਆਂ ਦੀ ਵਤਨ ਵਾਪਸੀ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕਾਰਵਾਈ ਜਾਰੀ; ਪੰਜ ਨਵੀਆਂ ਐਫ.ਆਈ.ਆਰਜ਼ ਦਰਜ, ਦੋ ਹੋਰ ਟਰੈਵਲ ਏਜੰਟ ਗ੍ਰਿਫ਼ਤਾਰ
ਕੁੱਲ ਐਫ.ਆਈ.ਆਰਜ਼ ਦੀ ਗਿਣਤੀ 15 ਤੱਕ ਪਹੁੰਚੀ, ਗ੍ਰਿਫ਼ਤਾਰੀਆਂ ਦੀ ਗਿਣਤੀ ਤਿੰਨ ਹੋਈ ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਿੰਡੀਕੇਟਾਂ ਨੂੰ ਠੱਲ੍ਹ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਭੋਲੇ-ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਏਜੰਟਾਂ ’ਤੇ ਆਪਣੀ ਕਾਰਵਾਈ ਜਾਰੀ ਰੱਖਦੇ ਹੋਏ, ਏ.ਡੀ.ਜੀ.ਪੀ. ਐਨ.ਆਰ.ਆਈ….