ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ…