Breaking
www.sursaanjh.com > ਰਾਜ ਦਰਬਾਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਵਧ ਰਹੇ ਨਸ਼ਾ ਵਪਾਰ ਲਈ AAP ਮੰਤਰੀ ਤਰਨਪ੍ਰੀਤ ਸੌੰਦ ਨੂੰ ਘੇਰਿਆ

ਆਪ ਦੀ ਨਸ਼ੇ ‘ਤੇ ਨਾਕਾਮੀ ਦੇ ਸਵਾਲ ਦੇ ਜਵਾਬ ਦੇਣ ਦੀ ਬਜਾਏ ਮੰਤਰੀ ਭੱਜ ਗਿਆ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਫਤਿਹਗੜ੍ਹ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ, ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚਨਾਰਥਲ ਦੀ ਅਗਵਾਈ ਹੇਠ, ਅੱਜ ਆਮ…

Read Full News

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 04 ਮਾਰਚ:  ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ…

Read Full News

ਵਿਜੀਲੈਂਸ ਬਿਊਰੋ ਨੇ ਪੁਲਿਸ  ਮੁਲਾਜ਼ਮਾਂ  ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਾਰਚ:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ…

Read Full News

ਮਾਜਰੀ ਤਹਿਸੀਲ ‘ਚ ਗੁਰਦੇਵ ਸਿੰਘ ਸੋਹੀ ਨੇ ਨਿਭਾਈ ਤਹਿਸੀਲਦਾਰ ਦੀ ਜ਼ਿੰਮੇਵਾਰੀ

ਚੰਡੀਗੜ੍ਹ 4 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਤਹਿਸੀਲਦਾਰਾਂ ਵੱਲੋਂ ਤਹਿਸੀਲਾਂ ਵਿੱਚ ਕੰਮ ਠੱਪ ਕੀਤਾ ਗਿਆ ਸੀ, ਪਰ ਮੁੱਖ ਮੰਤਰੀ ਪੰਜਾਬ ਵੱਲੋਂ ਤਹਿਸੀਲਦਾਰਾਂ ਦੀ ਪ੍ਰਵਾਹ ਨਾ ਕਰਦੇ ਹੋਏ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਸੇ ਦੇ ਚਲਦੇ ਸਬ ਤਹਿਸੀਲ ਮਾਜਰੀ ਵਿਖੇ ਵੀ ਇੱਥੇ ਤਾਇਨਾਤ ਸਬ ਤਹਿਸੀਲਦਾਰ ਦੀਪਕ  ਭਾਰਦਵਾਜ ਦੇ…

Read Full News

ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਖਰੜ

ਨਿਊ ਚੰਡੀਗੜ੍ਹ 4 ਮਾਰਚ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਤਹਿਤ ਨਵਾਂ ਗਾਉਂ ਵਿਖੇ ਵੀ ਚੱਲ ਰਹੀਆਂ ਯੋਗਸ਼ਾਲਾਵਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ…

Read Full News

ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ: ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ

ਕਿਸਾਨੀ ਮੰਗਾਂ ਕੇਂਦਰ ਨਾਲ ਸਬੰਧਤ ਹਨ ਪਰ ਇਸ ਦਾ ਸੇਕ ਪੰਜਾਬ ਨੂੰ ਝੱਲਣਾ ਪੈ ਰਿਹਾ ਰੇਲ ਆਵਾਜਾਈ ਅਤੇ ਸੜਕਾਂ ਰੋਕਣ ਨਾਲ ਕੇਂਦਰ ਸਰਕਾਰ ਦੇ ਕੰਨ ‘ਤੇ ਜੂੰ ਨੀ ਸਰਕਦੀ ਪਰ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ…

Read Full News

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ  ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ

ਕਿਹਾ, ਕਿਸਾਨਾਂ ਨੂੰ ਤੇਜ਼ੀ ਨਾਲ ਵੰਡੀ ਜਾਵੇ ਸਬਸਿਡੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ…

Read Full News

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ…

Read Full News

ਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਇਹ ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ ਹਰਜੋਤ ਬੈਂਸ ਨੇ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਫਿਨਲੈਂਡ ਦੇ ਰਾਜਦੂਤ ਨਾਲ ਕੀਤਾ ਵਿਚਾਰ ਵਟਾਂਦਰਾ ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ…

Read Full News

ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

“ਯੁੱਧ ਨਸ਼ਿਆਂ ਦੇ ਵਿਰੁੱਧ’’ ਡਰੱਗ ਮਨੀ ਨਾਲ ਹਾਸਲ ਕੀਤੀ ਗ਼ੈਰ-ਕਾਨੂੰਨੀ ਉਸਾਰੀਆਂ ਕੀਤੀਆਂ ਢਹਿ-ਢੇਰੀ ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ ਚੰਡੀਗੜ੍ਹ/ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ…

Read Full News