Breaking
www.sursaanjh.com > ਰਾਜ ਦਰਬਾਰ

ਯੁੱਧ ਨਸ਼ਿਆਂ ਵਿਰੁੱਧ ; ਫਿਲੌਰ ਦੇ ਪਿੰਡ ਖ਼ਾਨਪੁਰ ਅਤੇ ਮੰਡੀ ’ਚ ਨਸ਼ਾ ਸਮੱਗਲਰਾਂ ਵਲੋਂ ਕੀਤੀਆਂ ਗਈਆਂ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਜਲੰਧਰ ਦਿਹਾਤੀ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਨੇ ਪੰਚਾਇਤੀ ਜ਼ਮੀਨ ਉਤੇ ਕਬਜ਼ਾ ਕਰਨ ਵਾਲੇ ਨਸ਼ਾ ਤਸਕਰਾਂ ‘ਤੇ ਕੀਤੀ ਵੱਡੀ ਕਾਰਵਾਈ ਪਿੰਡ ਦੇ ਸਰਪੰਚ ਅਤੇ ਸਥਾਨਕ ਵਸਨੀਕਾਂ ਵਲੋਂ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਕੀਤੀ ਵੱਡੀ ਕਾਰਵਾਈ ਦਾ ਸਵਾਗਤ ਚੰਡੀਗੜ੍ਹ/ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ…

Read Full News

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਅਧਿਕਾਰੀਆਂ ਨੂੰ ਬਿਨਾਂ ਡਰਾਵੇ ਜਾਂ ਪੱਖਪਾਤ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਤੌਰ ‘ਤੇ ਗੁਣਵੱਤਾ ਜਾਂਚ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ…

Read Full News

ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਕਿਹਾ, ਅਪ੍ਰੈਲ ਤੋਂ ਫਰਵਰੀ ਤੱਕ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀਐਸਡੀਟੀ ਤੋਂ ਸ਼ੁੱਧ ਮਾਲੀਆ ਪ੍ਰਾਪਤੀ ਵਿੱਚ 12.10% ਦਾ ਵਾਧਾ, ਫਰਵਰੀ ਵਿੱਚ ਸ਼ੁੱਧ ਜੀਐਸਟੀ ਵਿੱਚ 28.01% ਦਾ ਵਾਧਾ ਦਰਜ਼ ਜੀਐਸਟੀ ਅਧਾਰ ਤੇ ਕਰਪਾਲਣਾ ਵਿੱਚ ਵਾਧੇ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਦੇਣ ਸਦਕਾ ਹੋਇਆ ਕਰ ਮਾਲੀਏ ਵਿੱਚ ਵਾਧਾ: ਹਰਪਾਲ ਸਿੰਘ ਚੀਮਾ ਅਕਾਲੀ-ਭਾਜਪਾ ਅਤੇ ਕਾਂਗਰਸ ਦੀ…

Read Full News

ਪੰਜਾਬ ਦੇ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਤੋਂ 70 ਹਜ਼ਾਰ ਰੁਪਏ ਤੱਕ ਵਜੀਫਾ ਸਕੀਮ ਦਾ ਲੈ ਸਕਦੇ ਨੇ ਲਾਭ: ਸੌਂਦ

ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ: ਕਿਰਤ ਮੰਤਰੀ   ਪੰਜਾਬ ਦੇ ਕਿਰਤੀਆਂ ਦੇ ਬੱਚਿਆਂ ਦੀ ਵਿੱਦਿਆ ‘ਚ ਅਹਿਮ ਯੋਗਦਾਨ ਪਾ ਰਹੀ ਹੈ ਵਜੀਫਾ ਸਕੀਮਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ…

Read Full News

ਬੁੱਢਾ ਦਰਿਆ ਮੁੜ ਸੁਰਜੀਤੀਕਰਨ ਪ੍ਰੋਜੈਕਟ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਸੀਚੇਵਾਲ ਵੱਲੋਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ

ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਡੇਅਰੀ ਕੰਪਲੈਕਸ ਦਾ ਕੀਤਾ ਦੌਰਾਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਬੁੱਢਾ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ…

Read Full News

ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਹਰਜੋਤ ਬੈਂਸ

ਹਰਜੋਤ ਬੈਂਸ ਨੇ ਹੋਲਾ-ਮਹੱਲਾ ਸਬੰਧੀ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਮੇਲਾ ਖੇਤਰ ਨੂੰ “ਨੋ ਡਾਰਕ ਜ਼ੋਨ” ਐਲਾਨਿਆ ਹੋਲਾ-ਮਹੱਲਾ ਦੌਰਾਨ 4 ਹਜ਼ਾਰ ਤੋਂ ਵੱਧ ਪੁਲਿਸ ਅਧਿਕਾਰੀ/ਕਰਮਚਾਰੀ ਰਹਿਣਗੇ ਤਾਇਨਾਤ ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀਕਲਾ ਅਤੇ…

Read Full News

चंडीगढ़ के पहले नायक/ साहित्यकार  डॉक्टर कैलाश अहलूवालिया के नाम पर स्थापित पहले साहित्यिक सम्मान समारोह का भव्य आयोजन

Chandigarh (sursaanjh.com bureau), 1 March: चंडीगढ़ के पहले नायक के रूप में जाने जाने वाले स्वर्गीय डॉक्टर कैलाश अहलूवालिया जी के नाम पर स्थापित साहित्यिक सम्मान समारोह का भव्य आयोजन सम्मान संस्था द्वारा अभिव्यक्ति साहित्यिक संस्था सेंट्रल स्टेट लाइब्रेरी और और सृष्टि प्रकाशन के संयुक्त तत्वावधान में सेन्ट्रल स्टेट लाइब्रेरी में किया गया। इस समारोह…

Read Full News

ਹਰਜੋਤ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਆਰ-ਪਾਰ ਦੀ ਲੜਾਈ ਦੇ ਹੁਕਮ

ਰੂਪਨਗਰ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਗ਼ੈਰ-ਰਜਿਸਟਰਡ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਅਤੇ 15 ਦਿਨਾਂ ਦੇ ਅੰਦਰ ਕਾਨੂੰਨੀ ਸਾਈਟਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਅਗਮਪੁਰ ਪੁਲ ਵਾਲੇ ਇਲਾਕੇ ਉੱਤੇ ਕੰਡਿਆਲੀ ਤਾਰ ਲਗਾਉਣ ਲਈ ਵੀ ਕਿਹਾ ਜ਼ਿਲ੍ਹਾ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ 24 ਘੰਟੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਆਈ.ਆਈ.ਟੀ., ਰੂਪਨਗਰ ਦੇ ਮਾਹਿਰ…

Read Full News

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਪੇਸ਼ੇਵਰਾਂ ਨੂੰ ਸਾਈਬਰ ਅਪਰਾਧ ਬਾਰੇ ਉੱਨਤ ਗਿਆਨ ਨਾਲ ਲੈਸ ਕਰਨ ਦੇ ਉਦੇਸ਼ ਨਾਲ, ਟਰੁੱਥ ਲੈਬਜ਼, ਨਸਦੀਪ ਫਾਊਂਡੇਸ਼ਨ ਅਤੇ ਪ੍ਰਾਊਡ ਲੀਗਲ ਵੱਲੋਂ 2 ਮਾਰਚ, 2025 ਨੂੰ ਲਾਅ ਭਵਨ ਹਾਲ, ਸੈਕਟਰ 37, ਚੰਡੀਗੜ੍ਹ ਵਿਖੇ ‘‘ਸਾਈਬਰ ਅਪਰਾਧ, ਜਾਂਚ ਅਤੇ ਕਾਨੂੰਨ’’ ਬਾਰੇ ਇੱਕ ਵਰਕਸ਼ਾਪ ਕਰਵਾਈ…

Read Full News

‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ: ਹਰਪਾਲ ਸਿੰਘ ਚੀਮਾ

ਕਿਹਾ, ਇਹ ਮੁਹਿੰਮ ਸੂਬੇ ਵਿੱਚੋਂ ਨਸ਼ਾ ਤਸਕਰੀ ਨੂੰ ਅੰਤਿਮ ਅਤੇ ਮੁਕੰਮਲ ਝਟਕਾ ਦੇਵੇਗੀ ਪਰਿਵਾਰਾਂ ਨੂੰ ਆਪਣੇ ਨਸ਼ਾ ਪੀੜਤ ਮੈਂਬਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ ਦੀ ਕੀਤੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ…

Read Full News