Breaking
www.sursaanjh.com > ਰਾਜ ਦਰਬਾਰ

ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਾਕਿਸਤਾਨ ਅਧਾਰਤ ਤਸਕਰ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਕੀਤਾ ਜਾਵੇਗਾ ਪਰਦਾਫਾਸ਼: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ…

Read Full News

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ…

Read Full News

ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ ਐਸ.ਏ.ਐਸ. ਨਗਰ ਅਤੇ ਏਜੀਟੀਐਫ ਦੀਆਂ ਪੁਲਿਸ ਟੀਮਾਂ ਗੈਂਗਸਟਰ ਨੂੰ ਉਥੇ ਲਿਜਾ ਰਹੀਆਂ ਸਨ ਜਿੱਥੇ ਉਸਨੇ ਪਿਸਤੌਲ ਲੁਕਾਇਆ ਸੀ: ਡੀਜੀਪੀ ਗੌਰਵ ਯਾਦਵ 50 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ‘ਚ ਪ੍ਰੋਡਕਸ਼ਨ ਵਾਰੰਟ ’ਤੇ  ਲਿਆਂਦਾ ਗਿਆ ਸੀ ਗ੍ਰਿਫ਼ਤਾਰ…

Read Full News

ਅਮਨ ਅਰੋੜਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਾਂਝੇ ਫਰੰਟ ਦਾ ਸੱਦਾ

ਅਸੀਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਆਰਾਮ ਨਾਲ ਨਹੀਂ ਬੈਠਾਂਗੇ: ਅਮਨ ਅਰੋੜਾ ਨਸ਼ਾ ਤਸਕਰੀ ਛੱਡੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ, ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ 360 ਡਿਗਰੀ ਐਕਸ਼ਨ ਪਲਾਨ ਤਿਆਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ:…

Read Full News

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੇ ਗਏ ਸਨ ਬਰਾਮਦ ਕੀਤੇ ਹਥਿਆਰ : ਡੀਜੀਪੀ ਗੌਰਵ ਯਾਦਵ ਜੱਗੂ ਭਗਵਾਨਪੁਰੀਆ ਦੇ ਮੁੱਖ ਮੈਂਬਰ ਦੀ ਵੀ ਕੀਤੀ  ਪਛਾਣ, ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਤੇਜ਼ :…

Read Full News

ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

ਉਨ੍ਹਾਂ ਦੀ ਮੁਹਾਰਤ ਅਤੇ ਸਮਰਪਿਤ ਸੇਵਾ ਦੀ ਕੀਤੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਫਰਵਰੀ: ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਦਿੰਦਿਆਂ ਨਿੱਘੀ ਵਧਾਈ ਦਿੱਤੀ।…

Read Full News

ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ

ਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ ਨਸ਼ਿਆਂ ਵਿਰੁੱਧ ਜੰਗ; ਕੈਬਨਿਟ ਸਬ-ਕਮੇਟੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰੇਗੀ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਨੇ 5 ਸਾਲਾਂ ਦੇ ਕਾਂਗਰਸ ਸ਼ਾਸਨ ਦੌਰਾਨ 142 ਕਰੋੜ ਰੁਪਏ ਦੇ ਮੁਕਾਬਲੇ ਮਹਿਜ਼ 3 ਸਾਲਾਂ ਵਿੱਚ…

Read Full News

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ ਆਯੋਜਿਤ ਪਟਿਆਲਾ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਫਰਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ…

Read Full News

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਛੇ ਮਹੀਨੇ ਲਈ ਸਮਾਂ ਵਧਾਇਆ: ਮੁੰਡੀਆਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਫਰਵਰੀ: ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ…

Read Full News

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ…

Read Full News