Breaking
www.sursaanjh.com > ਰਾਜ ਦਰਬਾਰ

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

ਸੂਬੇ ਦੇ ਕਿਸਾਨਾਂ ਨੂੰ ਹੋਰ ਲਾਭ ਪਹੁੰਚਾਉਣ ਲਈ ਏ.ਆਈ.ਐਫ. ਅਧੀਨ ਅਲਾਟਮੈਂਟ ਵਿੱਚ ਕੀਤਾ ਵਾਧਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ. ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ…

Read Full News

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ

ਇਸ ਕਦਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ: ਸਕੂਲ ਸਿੱਖਿਆ ਮੰਤਰੀ ਮਾਹਿਰਾਂ ਦੀ ਸੂਬਾ ਪੱਧਰੀ ਕਮੇਟੀ ਖਰੀਦ ਲਈ ਕਿਤਾਬਾਂ ਦੀ ਸੂਚੀ ਤਿਆਰ ਕਰੇਗੀ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਫਰਵਰੀ:…

Read Full News

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਹੋਈ ਉਚ ਪੱਧਰੀ ਮੀਟਿੰਗ ਨਸ਼ਾ ਤਸਕਰਾਂ ਤੇ ਪਰਿਵਾਰਾਂ ਨੂੰ ਸਰਕਾਰੀ ਸਕੀਮਾਂ ਤਹਿਤ ਨਹੀਂ ਮਿਲੇਗੀ ਸਬਸਿਡੀ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਬਹੁ-ਪੱਖੀ ਰਣਨੀਤੀ ਨੂੰ ਅੰਤਿਮ ਛੋਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸਿਲੇਬਸ ਸ਼ੁਰੂ ਹੋਵੇਗਾ ਨਸ਼ਾ ਤਸਕਰਾਂ ਖਿਲਾਫ ਸੁਣਵਾਈ ਤੇਜ਼…

Read Full News

ਬਟਾਲਾ ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਖੇ ਹੋਏ ਧਮਾਕਿਆਂ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਮਾਰ ਮੁਕਾਇਆ; ਪਿਸਤੌਲ ਬਰਾਮਦ

ਬਟਾਲਾ ਪੁਲਿਸ ਵੱਲੋਂ ਧਮਾਕਿਆਂ ਵਿੱਚ ਸ਼ਾਮਲ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਪਾਕਿਸਤਾਨ-ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੀ.ਕੇ.ਆਈ. ਦਾ ਪਰਦਾਫਾਸ਼ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹਥਿਆਰਾਂ ਦੀ ਬਰਾਮਦੀ ਵਾਲੀ ਜਗ੍ਹਾ ‘ਤੇ ਲਿਜਾਣ ਸਮੇਂ ਮੁਲਜ਼ਮ ਮੋਹਿਤ ਦੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ ਕੀਤੀ: ਡੀਆਈਜੀ…

Read Full News

ਪੰਜਾਬ ਪੁਲਿਸ ਦੀ ਡਰੱਗ ਮਾਫੀਆ ਵਿਰੁੱਧ ਕਾਰਵਾਈ ਜਾਰੀ: ਪਟਿਆਲਾ ਅਤੇ ਰੂਪਨਗਰ ਵਿੱਚ ਨਸ਼ਾ ਤਸਕਰਾਂ ਦੇ ਦੋ ਹੋਰ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਡਰੱਗ ਮਾਫੀਆ ‘ਤੇ ਨਕੇਲ ਕਸਦਿਆਂ, ਪੰਜਾਬ ਪੁਲਿਸ ਵੱਲੋਂ ਅੱਜ ਪਟਿਆਲਾ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਤੌਰ ‘ਤੇ ਬਣਾਏ ਗਏ ਘਰਾਂ…

Read Full News

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

ਪੰਜਾਬ ਦੇ ਸਿੱਖਿਆ ਮੰਤਰੀ ਨੇ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਤਾਂ ਜੋ ਦੇਸ਼ ਭਰ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਦਾ ਮੌਕਾ ਮਿਲ ਸਕੇ ਪੰਜਾਬ ਵੱਲੋਂ ਪਹਿਲਾਂ ਹੀ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ, ਪੰਜਾਬੀ ਨੂੰ ਮੁੱਖ ਵਿਸ਼ੇ…

Read Full News

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਨਵੀਂ ਆਬਕਾਰੀ ਨੀਤੀ ਵਿੱਚ ਬੀਤੇ ਸਾਲ ਨਾਲੋਂ 8.61 ਫੀਸਦੀ ਦਾ ਵਾਧਾ ਕਰਕੇ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਤਰ ਕਰਨ ਦਾ ਟੀਚਾ   ਭਗਵੰਤ ਮਾਨ ਸਰਕਾਰ ਦੌਰਾਨ ਸੂਬੇ ਵਿੱਚ ਦ੍ਰਿੜ੍ਹਤਾ ਨਾਲ ਵਧ ਰਿਹਾ ਆਬਕਾਰੀ ਮਾਲੀਆ   ਅਕਾਲੀ ਸਰਕਾਰ ਮੌਕੇ ਸਿਰਫ 4405 ਕਰੋੜ ਰੁਪਏ ਜਦਕਿ ਕਾਂਗਰਸ ਸਰਕਾਰ ਮੌਕੇ 6254 ਕਰੋੜ ਰੁਪਏ ਦਾ ਮਾਲੀਆ ਹੁੰਦਾ ਸੀ ਇਕੱਠਾ…

Read Full News

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ

ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਜਵਾਨਾਂ ਲਈ ਵਿੱਤੀ ਸਹਾਇਤਾ ਵਿੱਚ ਕੀਤਾ ਮਹੱਤਵਪੂਰਨ ਵਾਧਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ…

Read Full News

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 4 ਮਾਰਚ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 4 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ…

Read Full News

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ…

Read Full News