Breaking
www.sursaanjh.com > ਰਾਜ ਦਰਬਾਰ

ਉਸਤਾਦ ਗ਼ਜ਼ਲਗੋ ਗੁਰਦਿਆਲ ਰੌਸ਼ਨ ਨੂੰ ਤੀਜਾ ਬਾਵਾ ਬਲਵੰਤ ਯਾਦਗਾਰੀ ਐਵਾਰਡ-2026 ਨਾਲ ਕੀਤਾ ਗਿਆ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਾਰਚ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ:) ਮੁਹਾਲੀ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਗਮ ਤੇ ਕਵੀ ਦਰਬਾਰ, ਮਿਊਜ਼ੀਅਮ ਐਂਡ ਆਰਟ ਗੈਲਰੀ, ਸੈਕਟਰ-10 ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ. ਸ਼ਿੰਦਰਪਾਲ ਸਿੰਘ ਨੇ ਕੀਤੀ ਜਦਕਿ ਡਾ. ਸਰਬਜੀਤ ਸਿੰਘ, ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਬਤੌਰ ਮੁੱਖ ਮਹਿਮਾਨ ਅਤੇ ਡਾ….

Read Full News

ਨਗਰ ਨਿਗਮ ਚੋਣਾਂ ਦਾ ਐਲਾਨ ਜਲਦ ਹੋਣ ਦੀ ਸੰਭਾਵਨਾ ਪ੍ਰਬਲ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ: ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤਣਗੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ 13 ਪੰਚਾਇਤਾਂ ਨੂੰ 65 ਲੱਖ ਰੁਪਏ ਦੇ ਚੈਕ ਵੰਡੇ  ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਾਰਚ: ਅੱਜ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਦੇ ਉਹਨਾਂ 13 ਪਿੰਡਾਂ ਦੇ ਸਰਪੰਚਾਂ ਨੂੰ…

Read Full News

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

21 ਜਨਵਰੀ ਤੋਂ ਹੈਲਪਲਾਈਨ ‘ਤੇ 590 ਸੂਚਨਾਵਾਂ ਪ੍ਰਾਪਤ ਹੋਈਆਂ; 63 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਹੋਈ: ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ ਹਥਿਆਰਾਂ ਦੇ ਪ੍ਰਚਾਰ ਵਾਲੇ 643 ਸੋਸ਼ਲ ਮੀਡੀਆ ਪੇਜ ਬਲਾਕ ਕੀਤੇ; ਡੀਆਈਜੀ ਵੱਲੋਂ ਮਾਪਿਆਂ ਨੂੰ ਬੱਚਿਆਂ ਦੀਆਂ ਔਨਲਾਈਨ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੀ ਅਪੀਲ ਲੋਕਾਂ ਨੂੰ ਅਣਪਛਾਤੇ ਵਿਅਕਤੀਆਂ ਲਈ ਯੂਪੀਆਈ ਜਾਂ ਹੋਰ ਡਿਜੀਟਲ ਸਰੋਤਾਂ ਰਾਹੀਂ ਵਿੱਤੀ…

Read Full News

ਮਹਿਫਲ ਮਿੱਤਰਾਂ ਦੀ’ ਸਾਹਿਤਕ ਪ੍ਰੋਗਰਾਮ ਵਿੱਚ ਸ਼ਾਇਰਾਂ ਨੇ ਰੰਗ ਬੰਨ੍ਹੇ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਾਰਚ: ਪੰਜਾਬ ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਅਤ ਸਿੰਘ ਔਜਲਾ ਵੱਲੋਂ ‘ਮਹਿਫਲ ਮਿੱਤਰਾਂ ਦੀ’ ਸਾਹਿਤਕ ਲੜੀ ਵਿੱਚ ਪਰੋ ਕੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਗੀਤ, ਕਵਿਤਾਵਾਂ ਤੇ ਗ਼ਜ਼ਲਾਂ ਦੇ ਸੁਮੇਲ ਵਿੱਚ ਰੰਗੀ ਇਸ ਮਹਿਫਲ ਵਿੱਚ ਵੀਹ ਦੇ ਕਰੀਬ ਨਵੇਂ ਅਤੇ ਹੰਢੇ ਵਰਤੇ ਨਾਮਵਰ ਸ਼ਾਇਰਾਂ ਵੱਲੋਂ ਵੰਨ- ਸੁਵੰਨੀਆਂ ਰਚਨਾਵਾਂ ਪੇਸ਼…

Read Full News

ਸੂਬੇ ਦੇ ਲੋਕੀ ਭਗਵੰਤ ਸਿੰਘ ਮਾਨ ਸਰਕਾਰ ਦੇ ਚਾਰ ਸਾਲ ਦੇ ਸ਼ਾਨਦਾਰ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ: ਕੁਲਵੰਤ ਸਿੰਘ

ਸਰਕਾਰ ਦੇ ਸ਼ਾਨਦਾਰ 4 ਸਾਲ; ਭਗਵੰਤ ਸਿੰਘ ਮਾਨ ਦੇ ਨਾਲ:  ਪ੍ਰੋਗਰਾਮ ਸੰਵਾਦ ਆਯੋਜਿਤ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਾਰਚ: ‘ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਹੀ ਖੁਸ਼ ਅਤੇ ਤਸੱਲੀ ਭਰੇ ਮੂਡ ਵਿੱਚ ਹਨ, ਕਿਉਂਕਿ ਜਿਸ ਉਤਸ਼ਾਹ ਅਤੇ ਉਮੀਦ…

Read Full News

ਪੰਜਾਬ ਮੰਡੀ ਬੋਰਡ ਦੇ ਸੇਵਾ-ਮੁਕਤ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਅਖੰਡ ਪਾਠ ਆਰੰਭਿਆ ਗਿਆ – ਇੰਦਰਜੀਤ ਪ੍ਰੇਮੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਾਰਚ: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੰਡੀਗੜ੍ਹ ਦੇ ਸੈਕਟਰ 35 ਵਿਖੇ ਸਥਿਤ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਸੇਵਾ-ਮੁਕਤ ਮੁਲਾਜ਼ਮਾਂ ਵੱਲੋਂ ਅਖੰਡ ਪਾਠ ਦਾ ਅਰੰਭ ਕਰਵਾਇਆ ਗਿਆ। ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਇੰਦਰਜੀਤ ਪ੍ਰੇਮੀ ਨੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਇਹ ਪਿਰਤ…

Read Full News

ਏਆਈ ਅਜੋਕੀ ਭਾਸ਼ਾ; ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਤਕਨੀਕੀ ਕ੍ਰਾਂਤੀ ਦੀ ਅਗਵਾਈ ਲਈ ਕਰ ਰਹੀ ਹੈ ਤਿਆਰ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ ਇਹ ਸਿਰਫ਼ ਮੁਕਾਬਲਾ ਨਹੀਂ, ਭਵਿੱਖੀ ਉੱਦਮੀ ਤਿਆਰ ਦੀ ਅਹਿਮ ਮੁਹਿੰਮ: ਹਰਜੋਤ ਸਿੰਘ ਬੈਂਸ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉੱਚ ਪੱਧਰੀ ਮੁਕਾਬਲਿਆਂ ਲਈ ਪੂਰੀ ਤਰ੍ਹਾਂ ਤਿਆਰ: ਹਰਜੋਤ ਸਿੰਘ ਬੈਂਸ ਅਸੀਂ ਏਆਈ…

Read Full News

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਨਿਰਵੈਰ ਖ਼ਾਲਸਾ ਜੱਥਾ ਯੂ.ਕੇ. ਦੇ ਪ੍ਰਮੁੱਖ ਭਾਈ ਹਰਿੰਦਰ ਸਿੰਘ ਵੱਲੋਂ ਸ. ਹਰਮੀਤ ਸਿੰਘ ਕਾਲਕਾ ਨਾਲ ਦੁੱਖ ਸਾਂਝਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਾਰਚ: ਪੰਜਾਬ ਦੇ ਰਾਜ ਸਭਾ ਮੈਂਬਰ ਸ. ਸਤਨਾਮ ਸਿੰਘ ਸੰਧੂ ਨੇ ਕੱਲ੍ਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਜੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ….

Read Full News

विद्यार्थियों को समय के अनुरूप बनाने के लिए सरकारी स्कूलों में लगाए जाएंगे 50 पैनल : विधायक कुलवंत सिंह

Chandigarh (sursaanjh.com bureau), 25 March: पंजाब में शिक्षा क्रांति को मिलेगा बढ़ाव – 5 सरकारी स्कूलों में लगाए गए 12 इंटरैक्टिव फ्लैट पैनल शिक्षा क्रांति के तहत निजी स्कूलों के मुकाबले सरकारी स्कूलों में बेहतर वातावरण तैयार करने और शिक्षा के स्तर को ऊँचा उठाने के लिए मुख्यमंत्री भगवंत सिंह मान के नेतृत्व में आम…

Read Full News

ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਕੀਤੀ15ਵੀਂ ਬੱਸ ਰਵਾਨਾ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ:  ਸੰਗਤੀ ਰੂਪ ਵਿੱਚ ਜਾਣ ਦਾ  ਵੱਖਰਾ ਹੀ ਹੈ ਆਨੰਦ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ  ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ…

Read Full News