ਮੁੱਖ ਸਕੱਤਰ ਵੱਲੋਂ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਸਥਿਤੀ ਦਾ ਜਾਇਜ਼ਾ
ਚੰਡੀਗੜ੍ਹ (ਸੁਰ ਸਾਂਝ ਬਿਊਰੋ), 26 ਫਰਵਰੀ ਯੂਕਰੇਨ ਵਿੱਚ ਜੰਗ ਕਾਰਨ ਸੰਕਟ ਵਿੱਚ ਘਿਰੇ ਦੁਖੀ ਪਰਿਵਾਰਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਅਨਿਰੁਧ ਤਿਵਾੜੀ ਨੇ ਸ਼ਨਿੱਚਰਵਾਰ ਨੂੰ ਇਥੇ ਉੱਚ ਪੱਧਰੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਸਮਰਪਿਤ 24×7 ਕੰਟਰੋਲ ਰੂਮ ਨੰਬਰਾਂ ‘ਤੇ ਪ੍ਰਾਪਤ ਕਾਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ…