ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆ
2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ…