Breaking
www.sursaanjh.com > ਰਾਜ ਦਰਬਾਰ

ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

ਮਾਹਿਰਾਂ ਦੀ ਟੀਮ ਟਰੇਨਿੰਗ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਵਾਲਾਂ ਨਾਲ ਕਰੇਗੀ ਵਿਚਾਰ-ਵਟਾਂਦਰਾ ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਨੇ ਆਈ.ਆਈ.ਐਮ.-ਅਹਿਮਦਾਬਾਦ ਦੇ ਸਹਿਯੋਗ ਨਾਲ ਆਈ.ਟੀ.ਆਈਜ਼. ਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਲਈ ਤਿਆਰ ਕੀਤਾ ਵਿਸ਼ੇਸ਼ ਪ੍ਰੋਗਰਾਮ: ਹਰਜੋਤ ਸਿੰਘ ਬੈਂਸ ਟਰੇਨਿੰਗ ਲਈ ਪ੍ਰਿੰਸੀਪਲਾਂ ਨੂੰ ਆਈ.ਆਈ.ਐਮ.- ਅਹਿਮਦਾਬਾਦ ਕੈਂਪਸ ਭੇਜਿਆ ਜਾਵੇਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜਨਵਰੀ:…

Read More

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ…

Read More

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਡਾ. ਬਲਬੀਰ ਸਿੰਘ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਬੁਲਾਈ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ‘ਚ ਯੂ.ਪੀ.ਐਸ.-ਅਧਾਰਤ ਪਾਵਰ ਬੈਕਅੱਪ ਅਤੇ ਸਿਹਤ ਸਹੂਲਤਾਂ ਵਿਖੇ ਪੂਰੀ ਤਰ੍ਹਾਂ ਕਾਰਜਸ਼ੀਲ ਜਰਨੇਟਰ ਸੈੱਟ ਉਪਲੱਬਧ ਕਰਵਾਉਣ ਲਈ ਕਿਹਾ ਸਿਹਤ ਮੰਤਰੀ…

Read More

ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ, ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਾਂਗੇ: ਸੈਰ ਸਪਾਟਾ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ…

Read More

ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ’: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਗੋਬਰ ਦੀ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਕੱਢਣ ਲਈ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਨਗਰ ਨਿਗਮ ਉਹਨਾਂ ਦੀਆਂ ਡੇਅਰੀਆਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਨਹੀਂ ਕਰਦਾ, ਉਦੋਂ ਤੱਕ ਗੋਬਰ ਨਿਰਧਾਰਤ ਥਾਵਾਂ ‘ਤੇ ਹੀ ਡੰਪ ਕੀਤਾ ਜਾਵੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਬਾਇਓ-ਗੈਸ ਪਲਾਂਟਾਂ ਨੂੰ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ੍ਹ/ਲੁਧਿਆਣਾ…

Read More

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ…

Read More

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਕੀਤੀ ਨਿਖੇਧੀ

ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਸਾਬਕਾ ਭਾਜਪਾ ਸੰਸਦ ਮੈਂਬਰ ਸ੍ਰੀ ਵਿਜੇ  ਸਾਂਪਲਾ ਦਾ ਬਿਆਨ ਨਿੰਦਨਯੋਗ ਦੱਸਿਆ, ਜਿਸ ਵਿੱਚ ਸਾਂਪਲਾ ਵੱਲੋਂ ਬਾਬਾ ਸਾਹਿਬ ਦੇ ਬੁੱਤ ਨਾਲ ਹੋਈ ਬੇਅਦਬੀ ਲਈ ਐਸ.ਜੀ.ਪੀ.ਸੀ ਤੋਂ ਸਪਸ਼ਟੀਕਰਨ ਮੰਗਿਆ ਹੈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਡਾ…

Read More

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਸ਼ੂਟਰ ਵੀ ਗ੍ਰਿਫ਼ਤਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਇਹ ਗੈਂਗ ਰਾਜਸਥਾਨ ਵਿੱਚ ਹੋਟਲ ‘ਤੇ ਗੋਲੀਬਾਰੀ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗਣ ਦੀ ਵਾਰਦਾਤ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ…

Read More

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਕਾਂਗਰਸੀ ਸਾਜ਼ਿਸ਼ ਤਹਿਤ ਹੋਏ ਇਨ੍ਹਾਂ ਦੰਗਿਆਂ ਦੌਰਾਨ ਪੀੜਤ ਪਰਿਵਾਰਾਂ ਨੇ ਜੋ ਕੁਝ ਸਹਿਣ ਕੀਤਾ, ਉਹ ਦਿਲ ਦਹਿਲਾ ਦੇਣ ਵਾਲਾ ਹੈ: ਜੈ ਇੰਦਰ ਕੌਰ ਦਿੱਲੀ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ…

Read More

ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਬਸਪਾ ਨੇ ਸਖਤ ਨਿਖੇਧੀ ਕੀਤੀ

ਬੇਅਦਬੀ ਦੀ ਘਟਨਾ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ : ਡਾ. ਅਵਤਾਰ ਸਿੰਘ ਕਰੀਮਪੁਰੀ ਸੂਬੇ ਭਰ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ…

Read More