Breaking
www.sursaanjh.com > ਰਾਜ ਦਰਬਾਰ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ…

Read More

ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ: ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਇਥੇ ਪੰਜਾਬ ਸਕੱਤਰੇਤ ਵਿਖੇ ਆਧਾਰ ਦੀ ਵਰਤੋਂ ਬਾਰੇ ਵਿਲੱਖਣ ਪਛਾਣ ਲਾਗੂਕਰਨ ਕਮੇਟੀ (ਯੂ. ਆਈ. ਡੀ.ਆਈ.ਸੀ.) ਕਮ ਵਰਕਸ਼ਾਪ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਡਾਇਰੈਕਟਰ ਸ਼ਾਮਲ ਹੋਏ, ਜਿਨ੍ਹਾਂ ਨੇ ਪੰਜਾਬ ਭਰ ਵਿੱਚ 0 ਤੋਂ…

Read More

LUDHIANA SCHOOL PRINCIPAL SUSPENDED, CAMPUS MANAGER SACKED OVER CORPORAL PUNISHMENT

Students were forced to Shift Sand and Gravel as Punishment for arriving late Punjab Education Minister S. Harjot Singh Bains Asserts Commitment to Safe, Respectful Learning Environment at Govt Schools Chandigarh (sursaanjh.com bureau), January 24: Following the directions of Cabinet Minister S. Harjot Singh Bains, the Punjab School Education Department, on Friday, suspended a School…

Read More

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਬੇਸਹਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਬੇਸਹਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਸੂਬੇ ਵਿਚ ਬੇਸਹਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਬੇਸਹਾਰਾ ਕੁੱਤਿਆਂ…

Read More

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ  ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ…

Read More

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ  ਲਾਭ ਲੈਣ: ਸੰਦੀਪ ਸੈਣੀ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ  ਲਾਭ ਲੈਣ: ਸੰਦੀਪ ਸੈਣੀ ਕਿਹਾ, ਸਵੈ ਰੁਜ਼ਗਾਰ ਸਕੀਮਾਂ ਅਧੀਨ ਘੱਟ ਵਿਆਜ ਦਰ ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸੂਬੇ ਦੇ ਕਈ ਜ਼ਿਲਿ੍ਹਆਂ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ ਚੰਡੀਗੜ੍ਹ…

Read More

ਪੁਲਿਸ ਬੁਨਿਆਦੀ ਢਾਂਚੇ  ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426 ਕਰੋੜ ਰੁਪਏ: ਡੀਜੀਪੀ ਪੰਜਾਬ ਗੌਰਵ ਯਾਦਵ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਬਠਿੰਡਾ ਅਤੇ ਪਟਿਆਲਾ ਰੇਂਜਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਡੀਜੀਪੀ ਗੌਰਵ ਯਾਦਵ ਨੇ ਬਠਿੰਡਾ ਵਿੱਚ ਕਾਨਫਰੰਸ ਹਾਲ ਦਾ…

Read More

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ ਲੁਧਿਆਣਾ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਵੀਰਵਾਰ ਨੂੰ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸਥਾਨਕ…

Read More

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ…

Read More

ਗਣਤੰਤਰ ਦਿਵਸ-2025: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਜਲੰਧਰ ਅਤੇ ਲੁਧਿਆਣਾ ਵਿਖੇ ਸੁਰੱਖਿਆ ਆਪ੍ਰੇਸ਼ਨਾਂ ਦੀ ਨਿਗਾਹਸਾਨੀ

ਚੀਨੀ ਡੋਰ ਵਿਰੁੱਧ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ਵਿੱਚ ਚੀਨੀ ਡੋਰ ਦੇ 80879 ਬੰਡਲ ਬਰਾਮਦ, 90 ਐਫਆਈਆਰਜ਼ ਦਰਜ ਪੰਜਾਬ ਪੁਲਿਸ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਅਤੇ ਸੁਰੱਖਿਅਤ ਸਮਾਗਮਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਵਿਸ਼ੇਸ਼ ਡੀਜੀਪੀ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ ਵਧਾਉਣ ਦੇ ਆਦੇਸ਼ ਚੰਡੀਗੜ੍ਹ/ਜਲੰਧਰ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 22…

Read More