Breaking
www.sursaanjh.com > ਰਾਜ ਦਰਬਾਰ

ਹਰਵਿੰਦਰ ਸਿੰਘ ਦੀ ਕਿਤਾਬ ”ਹਿੰਦੀ ਸੇ ਪੰਜਾਬੀ ਸੀਖੇਂ” ਬਾਰੇ ਸੰਵਾਦ 29 ਨਵੰਬਰ ਨੂੰ 

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਨਵੰਬਰ: ਪੰਜਾਬ ਸਾਹਿਤ ਅਕਾਦਮੀ ਵੱਲੋਂ ਦਫਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ਼ ਹਰਵਿੰਦਰ ਸਿੰਘ ਦੀ ਕਿਤਾਬ ”ਹਿੰਦੀ ਸੇ ਪੰਜਾਬੀ ਸੀਖੇਂ” ਬਾਰੇ ਸੰਵਾਦ 29 ਨਵੰਬਰ ਨੂੰ 10.30 ਵਜੇ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ: 520, ਚੌਥੀ ਮੰਜ਼ਿਲ, ਐਸ.ਏ.ਐਸ. ਨਗਰ, ਮੋਹਾਲ਼ੀ ਵਿਖੇ ਰਚਾਇਆ ਜਾ ਰਿਹਾ ਹੈ। ਇਸ…

Read More

ਪਿੰਡ ਵਾਸੀਆਂ ਨੇ ਨਸ਼ਿਆਂ ਸਬੰਧੀ ਮੀਟਿੰਗ ਕਰਕੇ ਪੁਲੀਸ ਤੋਂ ਮੰਗਿਆ ਸਹਿਯੋਗ

ਚੰਡੀਗੜ੍ਹ 26 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ  ਪਿੰਡ ਖਿਜ਼ਰਾਬਾਦ ਦੀ ਪੰਚਾਇਤ ਵੱਲੋਂ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਫੈਸਲਾ ਕੀਤਾ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ੇੜੀਆਂ…

Read More

ਰੋਬੋਟਿਕ ਸਰਜਰੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ: ਡਾਕਟਰ ਪਵਨਿੰਦਰ ਲਾਲ

ਪਾਰਕ ਗ੍ਰਾਸੀਅਨ ਹਸਪਤਾਲ ਵਲੋਂ ਇੰਸਟੀਚਿਊਟ ਆਈਐਮਏਆਰਐਸ ਦੀ ਸ਼ੁਰੂਆਤ ਵਿਸ਼ਵ ਪ੍ਰਸਿੱਧ ਡਾਕਟਰ ਪਵਨਿੰਦਰ ਲਾਲ ਆਈਐਮਏਆਰਐਸ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਰੋਬੋਟਿਕ ਸਰਜਰੀ ਜਟਿਲ ਬਿਮਾਰੀਆਂ ਦੇ ਇਲਾਜ ਵਿੱਚ ਇਨਕਲਾਬੀ ਤਬਦੀਲੀ ਦੇ ਤੌਰ ‘ਤੇ ਸਾਹਮਣੇ ਆ ਰਹੀ ਹੈ। ਇਹ ਤਕਨੀਕ ਉੱਚ ਪੱਧਰੀ ਕੈਂਸਰ ਅਤੇ ਹੋਰ ਗੰਭੀਰ ਰੋਗਾਂ ਨਾਲ ਜੂਝ ਰਹੇ ਮਰੀਜ਼ਾਂ…

Read More

ਸਕੱਤਰੇਤ ਦੇ ਮੁਲਾਜ਼ਮ ਆਗੂਆਂ ਨੇ ਮੁੱਖ ਸਕੱਤਰ, ਪੰਜਾਬ ਨਾਲ ਕੀਤੀ ਮੁਲਾਕਾਤ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 23 ਨਵੰਬਰ: ਪੰਜਾਬ ਸਿਵਲ ਸਕੱਤਰੇਤ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਵੱਲੋਂ ਅੱਜ ਸ਼੍ਰੀ ਕੇ.ਏ.ਪੀ.ਸਿਨਹਾ, ਆਈ.ਏ.ਐਸ., ਮੁੱਖ ਸਕੱਤਰ, ਪੰਜਾਬ ਨਾਲ ਸਕੱਤਰੇਤ ਵਿਖੇ ਮੁਲਾਕਾਤ ਕੀਤੀ ਗਈ, ਜਿਸ ਵਿੱਚ ਮੁਲਾਜ਼ਮ ਆਗੂਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਤਸਵੀਰ ਭੇਂਟ ਕੀਤੀ ਗਈ।…

Read More

ਸਰਵ ਭਾਰਤੀ ਪੰਜਾਬੀ ਸ਼ਾਰਟਹੈਂਡ ਅਤੇ ਪੰਜਾਬੀ ਟਾਈਪ ਮੁਕਾਬਲੇ ਮੁੜ ਤੋਂ ਸ਼ੁਰੂ ਕਰਵਾਉਣ ਲਈ ਦਿੱਤੀ ਜਾਣ ਵਾਲ਼ੀ ਇਨਾਮ ਰਾਸ਼ੀ 5,000/- ਤੋਂ ਵਧਾ ਕੇ 20,000/- ਰੁਪਏ ਕਰਨ ਸਬੰਧੀ ਹਾਲ ਹੀ ਵਿੱਚ ਹੁਕਮ ਜਾਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ (ਸਿੱਖਿਆ ਸੈੱਲ) ਵੱਲੋਂ ਗੂੜ੍ਹੀ ਨੀਂਦ ਤੋਂ ਜਾਗਦਿਆਂ ਸਰਵ ਭਾਰਤੀ ਪੰਜਾਬੀ ਸ਼ਾਰਟਹੈਂਡ ਅਤੇ ਪੰਜਾਬੀ ਟਾਈਪ ਮੁਕਾਬਲੇ ਸਾਲ 2025-26 ਤੋਂ ਮੁੜ ਤੋਂ ਸ਼ੁਰੂ ਕਰਵਾਉਣ ਅਤੇ ਇਨ੍ਹਾਂ ਲਈ ਦਿੱਤੀ ਜਾਣ ਵਾਲ਼ੀ ਇਨਾਮ ਰਾਸ਼ੀ 5,000/- ਤੋਂ ਵਧਾ ਕੇ 20,000/- ਰੁਪਏ ਕਰਨ ਸਬੰਧੀ ਹਾਲ…

Read More

ਪੰਜਾਬ ਸਿਵਲ ਸਕੱਤਰੇਤ ਵਿਖੇ ਤੈਨਾਤ ਨਿੱਜੀ ਅਮਲਾ ਕਾਡਰ ਦੇ ਅਧਿਕਾਰੀਆਂ ਦੀਆਂ ਹੋਈਆਂ ਪਦ-ਉਨਤੀਆਂ ਨਾਲ਼ ਛਾਈ ਖੁਸ਼ੀ ਦੀ ਲਹਿਰ – ਮਲਕੀਤ ਸਿੰਘ ਔਜਲਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਵਿਖੇ ਤੈਨਾਤ ਨਿੱਜੀ ਸਕੱਤਰ ਕਾਡਰ ਦੇ ਅਧਿਕਾਰੀਆਂ ਸਰਵਸ੍ਰੀ ਰਣਜੀਤ ਸਿੰਘ ਪੁੱਤਰ ਸ੍ਰੀ ਚਰਨ ਸਿੰਘ, ਬਲਜਿੰਦਰ ਸਿੰਘ ਪੁੱਤਰ ਸ੍ਰੀ ਅਮਰ ਸਿੰਘ ਅਤੇ ਪਰਮਜੀਤ ਸਿੰਘ ਪੁੱਤਰ ਸ੍ਰੀ ਅਮਰ ਸਿੰਘ ਨੂੰ ਚਿਰ ਤੋਂ ਖਾਲੀ ਪਈਆਂ ਆਸਾਮੀਆਂ ਵਿਰੁੱਧ ਬਤੌਰ ਸਕੱਤਰ/ਮੰਤਰੀ  ਪਦ-ਉਨਤ ਕੀਤਾ ਗਿਆ ਹੈ। ਇਸੇ…

Read More

ਸ਼ਹੀਦ ਲੈਫ. ਬਿਕਰਮ ਸਿੰਘ ਦੀ ਸਲਾਨਾ ਬਰਸੀ ਸਮਾਗਮ 16 ਨਵੰਬਰ ਨੂੰ 

ਚੰਡੀਗੜ੍ਹ 13 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਰ ਸਾਲ ਦੀ ਤਰ੍ਹਾਂ ਪਿੰਡ ਫਤਿਹਪੁਰ ਸਿਆਲਵਾ ਵਿਖੇ ਸਥਿਤ ਸ਼ਹੀਦ ਲੈਫ ਵਿਕਰਮ ਸਿੰਘ ਗੌਰਮੈਂਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸ਼ਹੀਦ ਲੈਫਟੀਨੈਂਟ ਵਿਕਰਮ ਸਿੰਘ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਨੰਬਰਦਾਰ ਸ਼੍ਰੀ…

Read More

ਪੁਲੀਸ ਵਿਭਾਗ ਵੱਲੋਂ ਸਕੂਲ ਵਿੱਚ ਐਸਪੀਸੀ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 9 ਨਵੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੁਲਿਸ ਵਿਭਾਗ ਵੱਲੋਂ ਸਟੂਡੈਂਟ ਪੁਲੀਸ ਕੈਡਿਟ (SPC) ਤਹਿਤ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਮਾਰਟ ਸਕੂਲ ਮੜੌਲੀ ਕਲਾਂ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਸ. ਰਾਜਪਾਲ ਸਿੰਘ ਹੁੰਦਲ ਐਸ.ਪੀ ਰੂਪਨਗਰ ਵਿਸ਼ੇਸ਼ ਤੌਰ ‘ਤੇ ਪਧਾਰੇ। ਸਕੂਲ ਦੇ ਮੁੱਖ…

Read More

ਕੁਸ਼ਲ ਅਤੇ ਵਿਕਸਿਤ ਭਾਰਤ ਲਈ ਪੀਐੱਮ ਇੰਟਰਨਸ਼ਿਪ ਯੋਜਨਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਨਵੰਬਰ: ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ, ਜੋ 3 ਅਕਤੂਬਰ 2024 ਨੂੰ ਸ਼ੁਰੂ ਕੀਤੀ ਗਈ, ਦੁਨੀਆ ਦੀ ਸਭ ਤੋਂ ਵੱਡੀ ਯੋਜਨਾ ਹੈ। ਇਸਦਾ ਉਦੇਸ਼ ਅਗਲੇ ਪੰਜ ਸਾਲਾਂ ਵਿੱਚ ਇੱਕ ਕਰੋੜ ਭਾਰਤੀ ਨੌਜਵਾਨਾਂ ਨੂੰ ਵਪਾਰਕ ਅਤੇ ਵਿਵਹਾਰਕ ਕੌਸ਼ਲ (ਪ੍ਰੈਕਟੀਕਲ ਸਕਿਲਜ਼) ਪ੍ਰਦਾਨ ਕਰਨਾ ਹੈ। ਇਹ ਸਕੀਮ ਦਾ ਉਦੇਸ਼ ਉਨ੍ਹਾਂ ਨੌਜਵਾਨਾਂ ਨੂੰ ਉਦਯੋਗ…

Read More

ਭਾਰਤ ‘ਤੇ ਟਰੂਡੋ ਦੇ ਦੋਸ਼ਾਂ ਨੇ ਦਹਾਕਿਆਂ ਤੋਂ ਲੰਬੇ ਭਾਰਤ-ਕੈਨੇਡੀਅਨ ਸਬੰਧਾਂ ਨੂੰ ਖ਼ਤਰੇ ਵਿੱਚ ਪਾਇਆ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ਅਜਿਹਾ ਅਕਸਰ ਨਹੀਂ ਹੁੰਦਾ ਕਿ ਦੇਸ਼, ਦਹਾਕਿਆਂ ਤੋਂ ਦੋਸਤਾਂ ਦੇ ਆਪਸੀ ਸਬੰਧ ਐਸੇ ਹੋ ਜਾਣ, ਜਿਹੜੇ ਅੱਜ ਕੈਨੇਡਾ ਅਤੇ ਭਾਰਤ ਦੇ ਹੋ ਚੁੱਕੇ ਹਨ। ਕੱਟੜ ਵੱਖਵਾਦੀ ਵਿਚਾਰਾਂ ਵਾਲੇ ਵਿਅਕਤੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ, ਜਿਸ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਸੰਸਦੀ ਬਿਆਨ ਵਿੱਚ,…

Read More