Breaking
www.sursaanjh.com > ਰਾਜ ਦਰਬਾਰ

ਪਿੰਡ ਅਭੀਪੁਰ ਤੋਂ ਬੀਬੀ ਅਮਰਜੀਤ ਕੌਰ ਸਰਪੰਚੀ ਦੀ ਚੋਣ ਚ 165 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ

ਪਿੰਡ ਅਭੀਪੁਰ ਤੋਂ ਬੀਬੀ ਅਮਰਜੀਤ ਕੌਰ ਸਰਪੰਚੀ ਦੀ ਚੋਣ ਚ 165 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਅਭੀਪੁਰ ਤੋਂ ਸਰਪੰਚੀ ਦੀ ਚੋਣਾਂ ਲਈ ਚੋਣ ਮੈਦਾਨ ਦੇ ਵਿੱਚ ਉਤਰੇ ਬੀਬੀ ਅਮਰਜੀਤ ਕੌਰ ਅੱਜ 165 ਵੋਟਾਂ ਦੇ ਵੱਡੇ ਫਰਕ ਦੇ ਨਾਲ ਜੇਤੂ ਰਹੇ।ਇਸ…

Read More

ਰਵੀ ਸ਼ਰਮਾ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੀਤੀ ਅਪੀਲ

ਰਵੀ ਸ਼ਰਮਾ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੀਤੀ ਅਪੀਲ ਪਹਿਲਾਂ ਮੁੱਲਾਂਪੁਰ ਗਰੀਬਦਾਸ ਦੀਆਂ ਚੋਣਾਂ ਤੇ ਲੱਗੀ ਸੀ ਰੋਕ  ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਵਿੱਚ ਬਲਾਕ ਮਾਜਰੀ ਦੇ ਵੀ ਤਕਰੀਬਨ 80+ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਵੀ ਅੱਜ ਹੋਣਗੀਆਂ। ਇਸ…

Read More

ਸਮੁੱਚੇ ਪੰਜਾਬ ਵਿਚ ਕੱਲ੍ਹ ਪੈਣਗੀਆਂ ਪੰਚਾਇਤੀ ਵੋਟਾਂ, ਪਟੀਸ਼ਨਾਂ ਹੋਈਆਂ ਖਾਰਜ

ਸਮੁੱਚੇ ਪੰਜਾਬ ਵਿਚ ਕੱਲ੍ਹ ਪੈਣਗੀਆਂ ਪੰਚਾਇਤੀ ਵੋਟਾਂ, ਪਟੀਸ਼ਨਾਂ ਹੋਈਆਂ ਖਾਰਜ  ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 14 ਅਕਤੂਬਰ: ਪੰਜਾਬ ਵਿੱਚ ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ…

Read More

ਸਮੁੰਦਰ ਦੀ ਮਨੁੱਖਤਾ ਨੂੰ ਨਸੀਹਤ/ ਨਰੇਸ਼ ਸ਼ਰਮਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਕਤੂਬਰ: ਸਮੁੰਦਰ ਦੀ ਮਨੁੱਖਤਾ ਨੂੰ ਨਸੀਹਤ/ ਨਰੇਸ਼ ਸ਼ਰਮਾ ਮਨੁੱਖ ਜ਼ਿੰਦਗੀ ਭਰ ਸਿੱਖਦਾ ਰਹਿੰਦਾ ਹੈ। ਇਹ ਸਿੱਖਣ ਦੀ ਪ੍ਰਕਿਰਿਆ ਹੀ ਮਨੁੱਖ ਨੂੰ ਅਸਲ ਮਨੁੱਖ ਬਣਾਉਂਦੀ ਹੈ, ਫਿਰ ਚਾਹੇ ਤੁਸੀਂ ਕਿਤਾਬਾਂ ਪੜ੍ਹ ਕੇ ਸਿੱਖ ਰਹੇ ਹੋ ਜਾਂ ਫਿਰ ਨਵੇਂ ਨਵੇਂ ਸਥਾਨਾਂ ‘ਤੇ ਜਾ ਕੇ ਪ੍ਰਕਿਰਤੀ ਦਾ ਆਨੰਦ ਮਾਣ ਕੇ ਸਿਖਦੇ…

Read More

ਮਾਪੇ ਅਧਿਆਪਕ ਮਿਲਣੀ ਹੁਣ 22 ਅਕਤੂਬਰ ਨੂੰ

ਮਾਪੇ ਅਧਿਆਪਕ ਮਿਲਣੀ ਹੁਣ 22 ਅਕਤੂਬਰ ਨੂੰ ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸਾਰੇ ਸਕੂਲਾਂ ਵਿੱਚ ਟਰਮ ਇੱਕ ਦੀ ਪ੍ਰੀਖਿਆ ਦੀ ਅਤੇ ਵਿਦਿਆਰਥੀਆਂ ਦੀਆਂ ਸਮੁੱਚੀਆਂ ਗਤੀਵਿਧੀਆਂ ਸੰਬੰਧੀ ਜਿਹੜੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) 18 ਅਕਤੂਬਰ ਨੂੰ ਰੱਖੀ ਗਈ ਸੀ, ਹੁਣ ਉਹ ਸਿੱਖਿਆ ਸਕੱਤਰ, ਪੰਜਾਬ ਸਰਕਾਰ ਵਲੋ 22 ਅਕਤੂਬਰ ਨੂੰ ਕਰ ਦਿੱਤੀ ਗਈ…

Read More

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਸ਼ੁਰੂਆਤ ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ…

Read More

ਰਾਜ ਪੱਧਰੀ ਸਕੂਲ ਖੇਡਾਂ: ਬੈਡਮਿੰਟਨ ਦੇ 17 ਤੇ 19 ਸਾਲ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੀ ਝੰਡੀ

ਰਾਜ ਪੱਧਰੀ ਸਕੂਲ ਖੇਡਾਂ: ਬੈਡਮਿੰਟਨ ਦੇ 17 ਤੇ 19 ਸਾਲ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੀ ਝੰਡੀ ਲੜਕਿਆਂ ਦੀ ਨੈਸ਼ਨਲ ਸਟਾਈਲ ਕਬੱਡੀ ਵਿੱਚ ਸੰਗਰੂਰ ਦੀ ਟੀਮ ਚੈਂਪੀਅਨ ਬਣੀ ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਕੂਲ ਸਿੱਖਿਆ ਵਿਭਾਗ ਵਲੋਂ ਇੱਥੇ ਕਰਵਾਈਆਂ ਜਾ ਰਹੀਆਂ 68ਵੀਆਂ ਰਾਜ ਪੱਧਰੀ ਸਕੂਲਾਂ ਖੇਡਾਂ ਦੇ 17 ਸਾਲ ਵਰਗ…

Read More

ਮੁੱਲਾਂਪੁਰ ਗਰੀਬਦਾਸ ਅਤੇ ਗੋਚਰ ‘ਚ ਨਹੀਂ ਪੈਣਗੀਆਂ ਵੋਟਾਂ

ਮੁੱਲਾਂਪੁਰ ਗਰੀਬਦਾਸ ਅਤੇ ਗੋਚਰ ‘ਚ ਨਹੀਂ ਪੈਣਗੀਆਂ ਵੋਟਾਂ ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਚੋਣ ਕਮਿਸ਼ਨ ਅਤੇ ਹਾਈ ਕੋਰਟ ਵੱਲੋਂ ਪੰਜਾਬ ਦੇ ਕੁਝ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਤੇ ਰੋਕ ਲਾਉਣ ਦੀ ਖ਼ਬਰ ਸੁਣਦਿਆਂ ਹੀ ਪਿੰਡਾਂ ਦੇ ਲੋਕਾਂ ਅਤੇ ਉਮੀਦਵਾਰਾਂ ਵਿਚ ਨਮੋਸ਼ੀ ਵੇਖੀ ਜਾ ਰਹੀ ਹੈ। ਮੋਹਾਲੀ ਜ਼ਿਲਾ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਅਤੇ ਸ਼ਿਵਾਲਿਕ…

Read More

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ : ਹਰਦੀਪ ਸਿੰਘ ਮੁੰਡੀਆ

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ : ਹਰਦੀਪ ਸਿੰਘ ਮੁੰਡੀਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਅਕਤੂਬਰ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ…

Read More

ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ 

ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਅਕਤੂਬਰ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜਗਰਾਓਂ ਵਿੱਚ ਇੱਕ ਅਖੌਤੀ ਬਾਬੇ ਵੱਲੋਂ ਨਾਬਾਲਗ ਨਾਲ ਕੀਤੇ ਜਿਨਸੀ ਸ਼ੋਸ਼ਣ ਦੀ ਸਖ਼ਤ ਨਿਖੇਧੀ ਕੀਤੀ…

Read More