Breaking
www.sursaanjh.com > ਰਾਜ ਦਰਬਾਰ

ਪਹਾੜੀ ਪਿੰਡ ਟਾਂਡਾ ਵਿਖੇ ਸਰਬ-ਸੰਮਤੀ ਨਾਲ਼ ਬਣੀ ਪੰਚਾਇਤ

ਪਹਾੜੀ ਪਿੰਡ ਟਾਂਡਾ ਵਿਖੇ ਸਰਬ-ਸੰਮਤੀ ਨਾਲ਼ ਬਣੀ ਪੰਚਾਇਤ ਚੰਡੀਗੜ੍ਹ 29 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਿਵਾਲਿਕ ਦੀਆਂ ਪਹਾੜੀਆਂ ‘ਚ ਵਸਿਆ ਪਿੰਡ ਟਾਂਡਾ ਵਿਖੇ ਸਰਬ ਸਾਂਝਾ ਇਕੱਠ ਹੋਇਆ, ਜਿਹਦੇ ਵਿੱਚ ਪਿੰਡ ਟਾਂਡਾ ਦੀ ਗ੍ਰਾਮ ਪੰਚਾਇਤ ਸਰਬ-ਸੰਮਤੀ ਨਾਲ ਪਿੰਡ ਦੇ ਮੋਹਤਵਰ ਸੱਜਣਾ ਦੁਆਰਾ ਚੁਣੀ ਗਈ ਹੈ, ਜਿਸ ਵਿੱਚ ਸਤਨਾਮ ਸਿੰਘ ਟਾਂਡਾ ਨੂੰ ਨਿਰ-ਵਿਰੋਧ ਸਰਬ-ਸੰਮਤੀ ਨਾਲ…

Read More

ਪਿੰਡ ਕਾਦੀ ਮਾਜਰਾ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ

ਪਿੰਡ ਕਾਦੀ ਮਾਜਰਾ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ ਚੰਡੀਗੜ੍ਹ 28 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਕਾਦੀ ਮਾਜਰਾ ਦੇ ਲੋਕਾਂ ਨੇ ਸਿਆਣਪ ਤੇ ਸੂਝਵਾਨਤਾ ਦਾ ਸਬੂਤ ਦਿੰਦਿਆ ਪਿੰਡ ਵਿਖੇ ਸਰਬ-ਸੰਮਤੀ ਨਾਲ ਪੰਚਾਇਤ ਚੁਣੀ ਹੈ। ਪਿੰਡ ਵਾਸੀਆਂ ਦੇ ਇਸ ਉਪਰਾਲੇ ਦੀ ਇਲਾਕੇ ਵਿੱਚ ਭਰਪੂਰ ਸਲਾਘਾ ਕੀਤੀ ਜਾ ਰਹੀ ਹੈ। ਇਸ…

Read More

ਬਲਾਕ ਮਾਜਰੀ ਦੇ ਪਿੰਡਾਂ ਲਈ 13 ਕਲੱਸਟਰ ਬਣਾਏ

ਬਲਾਕ ਮਾਜਰੀ ਦੇ ਪਿੰਡਾਂ ਲਈ 13 ਕਲੱਸਟਰ ਬਣਾਏ ਚੰਡੀਗੜ੍ਹ 27 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਚਾਇਤੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਇਲਾਕੇ ਦੇ ਪਿੰਡ -ਪਿੰਡ ਸਰਪੰਚੀ ਤੇ ਪੰਚੀ ਲਈ ਮਾਹੌਲ ਭਖਿਆ ਨਜ਼ਰ ਆ ਰਿਹਾ ਹੈ। ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਬਲਾਕ ਦਫ਼ਤਰਾਂ ਵਿੱਚ ਖੱਜ਼ਲ ਖੁਆਰ ਦੇ ਮੱਦੇਨਜ਼ਰ…

Read More

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ), 26 ਸਤੰਬਰ: ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਖਰੜ ਨੂੰ ਬਲਾਕ ਖਰੜ…

Read More

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਚੰਡੀਗੜ੍ਹ, 19 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ…

Read More

ਮੁਲਾਜ਼ਮ ਆਗੂ ਸੁਖਚੈਨ ਖਹਿਰਾ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਬਣੇ

ਮੁਲਾਜ਼ਮ ਆਗੂ ਸੁਖਚੈਨ ਖਹਿਰਾ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਬਣੇ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 18 ਸਤੰਬਰ: ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਅੱਜ ਸਮੂਹ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੂੰ ਸਰਬਸੰਮਤੀ ਨਾਲ ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਅੱਜ ਦੀ ਇਸ ਮੀਟਿੰਗ…

Read More

ਪਲਾਟ ਅਲਾਟ ਨਾ ਹੋਣ ਕਰਕੇ ਕਿਸਾਨਾਂ ਵਿਚ ਰੋਸ

ਪਲਾਟ ਅਲਾਟ ਨਾ ਹੋਣ ਕਰਕੇ ਕਿਸਾਨਾਂ ਵਿਚ ਰੋਸ ਚੰਡੀਗੜ੍ਹ 15 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋ ਪਿੰਡ ਹੁਸ਼ਿਆਰਪੁਰ ਦੀ 11 ਸਾਲ ਪਹਿਲਾਂ ਈਕੋ ਸਿਟੀ-2 (ਐਕਸਟੈਂਸ਼ਨ) ਸਕੀਮ ਲਈ ਐਕੁਆਇਰ ਕੀਤੀ ਜ਼ਮੀਨ ਬਦਲੇ ਪਲਾਟ ਅਲਾਟ ਨਾ ਕਰਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ। ਇਸ ਸਬੰਧੀ ਕਿਸਾਨ ਅਵਤਾਰ ਸਿੰਘ, ਸਤਵੀਰ…

Read More

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਕੀਰਤੀ ਚੱਕਰ ਦੀ ਪਹਿਲੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਕੀਰਤੀ ਚੱਕਰ ਦੀ ਪਹਿਲੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਚੰਡੀਗੜ੍ਹ  13 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਰਨਲ ਮਨਪ੍ਰੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਵੱਲੋਂ ਅੱਜ ਨਿਊ ਚੰਡੀਗੜ੍ਹ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਭੜੌਂਜੀਆ…

Read More

ਖਰੜ ਹਲਕੇ ਵਿੱਚ 400 ਕਰੋੜ ਰੁਪਏ ਦੇ ਚਾਰ ਸੀਵਰ ਪ੍ਰਾਜੈਕਟ ਅਤੇ ਖਰੜ ਤੇ ਕੁਰਾਲੀ ਨੂੰ ਨਹਿਰੀ ਪਾਣੀ ਦੀ ਸਪਲਾਈ ਦੇ ਪ੍ਰਾਜੈਕਟ ਮਨਜ਼ੂਰ ਕਰਵਾਏ : ਮਾਨ

ਖਰੜ ਹਲਕੇ ਵਿੱਚ 400 ਕਰੋੜ ਰੁਪਏ ਦੇ ਚਾਰ ਸੀਵਰ ਪ੍ਰਾਜੈਕਟ ਅਤੇ ਖਰੜ ਤੇ ਕੁਰਾਲੀ ਨੂੰ ਨਹਿਰੀ ਪਾਣੀ ਦੀ ਸਪਲਾਈ ਦੇ ਪ੍ਰਾਜੈਕਟ ਮਨਜ਼ੂਰ ਕਰਵਾਏ : ਮਾਨ ਚੰਡੀਗੜ੍ਹ  12 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਸ਼ੁਰੂ ਕੀਤੇ ਉਪਰਾਲੇ…

Read More

ਪੱਤਰਕਾਰਾਂ ਦੇ ਯੈਲੋ ਕਾਰਡ ਬਣਾਉਣ ਲਈ ਪ੍ਰੈਸ ਕਲੱਬ ਮੁੱਲਾਂਪੁਰ ਗਰੀਬਦਾਸ ਨੇ ਮੁੱਖ ਮੰਤਰੀ ਨੂੰ ਚਿੱਠੀ ਭੇਜੀ

ਪੱਤਰਕਾਰਾਂ ਦੇ ਯੈਲੋ ਕਾਰਡ ਬਣਾਉਣ ਲਈ ਪ੍ਰੈਸ ਕਲੱਬ ਮੁੱਲਾਂਪੁਰ ਗਰੀਬਦਾਸ ਨੇ ਮੁੱਖ ਮੰਤਰੀ ਨੂੰ ਚਿੱਠੀ ਭੇਜੀ ਚੰਡੀਗੜ੍ਹ 8 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪ੍ਰੈਸ ਕਲੱਬ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਸਮੇਤ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਕੈਬਨਿਟ ਮੰਤਰੀ ਬੀਬੀ ਅਨਮੋਲ ਗਗਨ ਮਾਨ ਨੂੰ…

Read More