ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ ਨਗਰ ਕੀਰਤਨ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ ਅਕਾਲ ਪੁਰਖ ਨੇ ਇਤਿਹਾਸਕ ਮੌਕੇ ਸੇਵਾ ਨਿਭਾਉਣ ਲਈ ਪੰਜਾਬ ਸਰਕਾਰ ’ਤੇ ਮਿਹਰ ਭਰਿਆ ਹੱਥ ਰੱਖਿਆ-ਅਰਵਿੰਦ ਕੇਜਰੀਵਾਲ ਗੁਰੂ ਸਾਹਿਬ…