Breaking
www.sursaanjh.com > ਰਾਜ ਦਰਬਾਰ

ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ‘ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਰਕਾਰ ਦੇ ਪ੍ਰੋਗਰਾਮ ਦਾ ਲਾਭ ਲੈਣ ਦਾ ਸੱਦਾ ਦਿੱਤਾ ਉਮੀਦਵਾਰਾਂ ਲਈ ਸਾਬਕਾ ਤੇ ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਦੀਆਂ 20 ਸਿਫ਼ਾਰਿਸ਼ਾਂ ਹੋਣੀਆਂ ਜ਼ਰੂਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜਨਵਰੀ: ਪੰਜਾਬ ਸਰਕਾਰ…

Read Full News

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਸ਼ੋਤਮ ਲਾਲ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਕੇਸ ਵਿੱਚ ਪਿਛਲੇ…

Read Full News

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਐਸ.ਐਚ.ਓ. ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਗੈਰ-ਕਾਨੂੰਨੀ ਤੌਰ ‘ਤੇ ਥਾਣੇ ‘ਚ ਕੀਤਾ ਹੋਇਆ ਸੀ ਤਾਇਨਾਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ…

Read Full News

ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜਨਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ…

Read Full News

ਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਸੂਬਾ ਸਰਕਾਰ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਦੇਵੇਗੀ ਤਰਜੀਹ: ਸਿਹਤ ਮੰਤਰੀ ਡਾ. ਬਲਬੀਰ ਸਿਹਤ ਵਿਭਾਗ, ਪੰਜਾਬ ਪੁਲਿਸ, ਅਤੇ ਅਲਾਇੰਸ ਇੰਡੀਆ ਨਸ਼ਿਆਂ ਵਿਰੁੱਧ ਲੜਾਈ ਵਿੱਚ ਹੋਏ ਇਕਜੁੱਟ ਮਾਹਿਰਾਂ ਨੇ ਮੁੜਵਸੇਬਾ ਪ੍ਰੋਗਰਾਮਾਂ ਅਤੇ ਸਵੈ-ਸਹਾਇਤਾ ਸਮੂਹਾਂ ਦੀ ਲੋੜ…

Read Full News

ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਕੀਤਾ ਗਿਆ ਸਨਮਾਨਿਤ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਅਤੇ ਰਣਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ ਪੰਜਾਬੀ ਲੋਕ ਗਾਇਕ ਅਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ ਨੇ ਆਪਣੇ ਗੀਤਾਂ ਨਾਲ ਲੋਕਾਂ ਦਾ ਕੀਤਾ ਭਰਪੂਰ ਮਨੋਰੰਜਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਅਤੇ ਜ਼ਿਲਾ ਵਾਸੀਆਂ…

Read Full News

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.

ਪੀ.ਐਸ.ਪੀ.ਸੀ.ਐਲ ਵਿੱਚ ਸਾਲ 2025-26 ਵਿੱਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ 35 ਸਹਾਇਕ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜਨਵਰੀ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ…

Read Full News

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਮਰੀਕਾ ਅਧਾਰਿਤ ਹੈਪੀ ਪਾਸੀਅਨ ਅਤੇ ਨਸ਼ਾ ਤਸਕਰ ਸਰਵਣ ਭੋਲਾ ਦੇ ਇਸ਼ਾਰੇ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਫੜਨ…

Read Full News

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵੱਲੋਂ ਜਨਤਕ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਏ.ਡੀ.ਸੀਜ਼. ਨਾਲ ਅਹਿਮ ਮੀਟਿੰਗ ਏ.ਡੀ.ਸੀਜ਼ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਸਾਰੇ ਸੇਵਾ ਕੇਂਦਰਾਂ ‘ਤੇ ਬੋਰਡ ਲਗਵਾਉਣਗੇ, ਜਿਨ੍ਹਾਂ ‘ਤੇ ਨੋਟੀਫਾਈਡ ਸੇਵਾਵਾਂ ਦੀ ਸੂਚੀ ਹੋਵੇਗੀ ਉਪਲੱਬਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜਨਵਰੀ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ…

Read Full News

ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

ਮਾਹਿਰਾਂ ਦੀ ਟੀਮ ਟਰੇਨਿੰਗ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਵਾਲਾਂ ਨਾਲ ਕਰੇਗੀ ਵਿਚਾਰ-ਵਟਾਂਦਰਾ ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਨੇ ਆਈ.ਆਈ.ਐਮ.-ਅਹਿਮਦਾਬਾਦ ਦੇ ਸਹਿਯੋਗ ਨਾਲ ਆਈ.ਟੀ.ਆਈਜ਼. ਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਲਈ ਤਿਆਰ ਕੀਤਾ ਵਿਸ਼ੇਸ਼ ਪ੍ਰੋਗਰਾਮ: ਹਰਜੋਤ ਸਿੰਘ ਬੈਂਸ ਟਰੇਨਿੰਗ ਲਈ ਪ੍ਰਿੰਸੀਪਲਾਂ ਨੂੰ ਆਈ.ਆਈ.ਐਮ.- ਅਹਿਮਦਾਬਾਦ ਕੈਂਪਸ ਭੇਜਿਆ ਜਾਵੇਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜਨਵਰੀ:…

Read Full News