ਪਿੰਡ ਕੁੱਬਾਹੇੜੀ ਦੇ ਨੌਜਵਾਨ ਦੀ ਜੇਲ੍ਹ ਵਿੱਚ ਹੋਈ ਮੌਤ
ਪਿੰਡ ਕੁੱਬਾਹੇੜੀ ਦੇ ਨੌਜਵਾਨ ਦੀ ਜੇਲ੍ਹ ਵਿੱਚ ਹੋਈ ਮੌਤ ਪਰਿਵਾਰ ਵੱਲੋਂ ਪੁਲੀਸ ਤੇ ਕੁੱਟਮਾਰ ਦੇ ਦੋਸ਼ ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਕੁੱਬਾਹੇੜੀ ਦੇ ਨੌਜਵਾਨ ਜੇਲ੍ਹ ਅੰਦਰ ਮੌਤ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱਜ ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹਵਾਲਾਤੀ ਦੀ ਮੌਤ ਹੋ ਗਈ।…