ਗਣਤੰਤਰਤਾ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਕੌਮੀ ਝੰਡਾ
ਬੇਰੁਜ਼ਗਾਰੀ ਖਤਮ ਕਰਨ ਲਈ ਸਰਕਾਰ ਵਲੋਂ 50 ਹਜ਼ਾਰ ਤੋਂ ਵੱਧ ਬਿਨ੍ਹਾਂ ਕਿਸੇ ਸਿਫਾਰਸ਼ ਤੇ ਕੀਤੀ ਜਾ ਚੁੱਕੀ ਭਰਤੀ ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਆ ਰਿਹਾ ਹੈ ਜੀਰੋ ਬਿਜਲੀ ਬਿੱਲ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਸ੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ ਪੰਜਾਬ ਨੇ…