Breaking
www.sursaanjh.com > ਰਾਜ ਦਰਬਾਰ

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ…

Read Full News

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ 66 ਕੈਡਿਟ ਵੱਖ-ਵੱਖ ਰੱਖਿਆ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ…

Read Full News

ਬਰਗਾੜੀ ਦੇ ਅਗਾਂਹਵਧੂ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ਬਣੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ – ਖੁਸ਼ਵੰਤ ਬਰਗਾੜੀ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜਨਵਰੀ: ਭਾਵੇਂ ਬਰਗਾੜੀ ਪਿੰਡ ਨੂੰ ਪੁਰਾਣੇ ਸਮੇਂ ਤੋਂ ਹੀ ਦੂਰ-ਦੂਰ ਤੱਕ ਸੁਤੰਤਰਤਾ ਸੰਗਰਾਮੀ ਰੁਲੀਆ ਸਿੰਘ ਢਿੱਲੋਂ, ਕਵੀਸ਼ਰ ਰੂਪ ਚੰਦ, ਕੇਸਵਾ ਨੰਦ ਅਤੇ ਹੁਣ ਦੇ ਦਹਾਕਿਆਂ ਅੰਦਰ ਤਰਕਸ਼ੀਲ ਚੇਤਨਾ ਦੇ ਪਸਾਰ, ਪ੍ਰਸ਼ਾਸਨਿਕ ਹਲਕਿਆਂ ਵਿੱਚ ਉੱਚ ਸ਼ਖਸ਼ੀਅਤਾਂ, ਅਫਸਰਾਂ, ਪੰਜਾਬ ਵਿਚ ਪੁਸਤਕ ਸਭਿਆਚਾਰ ਦੇ ਪਸਾਰ ਅਤੇ ਗੁੜ ਉਤਪਾਦਨ ਦੇ ਲਈ ਜਾਣਿਆ…

Read Full News

ਪੰਜਾਬ ਸਕੱਤਰੇਤ ਪਰਸਨਲ ਸਟਾਫ ਐਸੋਸੀਏਸ਼ਨ, ਚੰਡੀਗੜ੍ਹ ਵੱਲੋਂ ਛਾਪਿਆ ਗਿਆ ਸਾਲ 2025 ਦਾ ਪਲੇਠਾ ਕੈਲੰਡਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਦਸੰਬਰ: ਅੱਜ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਪੰਜ ਰੋਜ਼ਾ ਕਵਿਤਾ ਵਰਕਸ਼ਾਪ ਦਾ ਵਿਦਾਇਗੀ ਸਮਾਰੋਹ ਸੀ। ਸਾਲ 2024 ਦੀ ਵਿਦਾਇਗੀ ਵੀ ਅੱਜ ਹੀ ਹੈ।  ਘਰ ਪਹੁੰਚ ਵਟਸਅਪ ਚੈੱਕ ਕਰਦਾ ਹਾਂ। ਸਕੱਤਰੇਤ ਵਿਖੇ ਮੇਰੇ ਸਾਥੀ ਰਹੇ ਕਲਮੀ ਮਿੱਤਰ ਮਲਕੀਤ ਔਜਲਾ ਦੇ ਨਾਂ ਅੱਗੇ ਬਣਿਆ ਹਰਾ ਗੋਲ਼ਾਕਾਰ ਧੂਅ ਪਾ ਰਿਹਾ ਹੈ।…

Read Full News

ਨਵੇਂ ਵਰ੍ਹੇ ਦੇ ਮੁਬਾਰਕ ਮੌਕੇ ਸ੍ਰ. ਗੁਰਦੀਪ ਸਿੰਘ, ਸਕੱਤਰ/ਮੰਤਰੀ ਜੀ ਹੋਏ ਸੇਵਾ-ਮੁਕਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਦਸੰਬਰ: ਸ੍ਰ. ਗੁਰਦੀਪ ਸਿੰਘ, ਸਕੱਤਰ/ਮੰਤਰੀ ਜੀ ਦੀ ਵਿਦਾਇਗੀ ਦੀਆਂ ਕੁਝ ਤਸਵੀਰਾਂ ਦੇਖਦਾ ਹਾਂ। ਨਵਾਂ ਵਰ੍ਹਾ 2025 ਬਰੂਹਾਂ ‘ਤੇ ਆਣ ਢੁੱਕਾ ਹੈ। ਬੀਤੇ ਦੀਆਂ  ਬਹੁਤ ਯਾਦਾਂ ਪ੍ਰਗਟ ਹੋਣ ਲਗਦੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਸਿਵਲ ਸਕੱਤਰੇਤ ਦੀਆਂ ਮੋਹਵੰਤੀਆਂ ਸ਼ਖਸੀਅਤਾਂ ਦੇ ਮੁਖੜਿਆਂ ਦਾ ਜਲੌਅ ਤੱਕਦਾ ਹਾਂ। ਮਾਣ ਦੀ ਅਸੀਮ ਖੁਸ਼ੀ ਨਾਲ਼…

Read Full News

ਸੂਬੇ ਦੀ ਸੱਤਾ ਵਿੱਚ ਮਜ਼ਬੂਤੀ ਨਾਲ ਉਭਰ ਕੇ ਲੋਕਾਂ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰੇਗੀ ਬਸਪਾ : ਡਾ. ਅਵਤਾਰ ਸਿੰਘ ਕਰੀਮਪੁਰੀ

ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਬਸਪਾ : ਰਣਧੀਰ ਬੈਣੀਵਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਬਸਪਾ ਦੇ ਸੂਬਾ ਪੱਧਰੀ ਸੰਮੇਲਨ ਵਿੱਚ ਵੱਡਾ ਇਕੱਠ ਜਲੰਧਰ  (ਸੁਰ ਸਾਂਝ ਡਾਟ ਕਾਮ ਬਿਊਰੋ), 8 ਦਸੰਬਰ: ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਐਤਵਾਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਬਾਬਾ ਸਾਹਿਬ…

Read Full News

ਸੀਪੀ ਸਵਪਨ ਸ਼ਰਮਾ ਨੇ ਕੀਤਾ ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਗਾਜ਼

ਅੰਤਰ-ਰਾਸਟਰੀ ਖਿਡਾਰੀ ਨਕਦ ਪੁਰਸਕਾਰ ਵਜੋਂ ਸਨਮਾਨਤ, 2 ਦਸੰਬਰ ਨੂੰ ਹੋਣਗੇ ਫਾਇਨਲ ਮੁਕਾਬਲੇ ਖੇਡ ਵਿਅਕਤੀ ਦੇ ਵਿਕਾਸ ਅਤੇ ਅਨੁਸ਼ਾਸਨ ਵਿੱਚ ਸਹਾਈ- ਸੀਪੀ ਸਵਪਨ ਸ਼ਰਮਾ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਨਵੰਬਰ: ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2024 ਅੱਜ ਤੋਂ ਜਲੰਧਰ ਦੇ ਪ੍ਰਸਿੱਧ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਸ਼ੁਰੂ ਹੋ ਗਈ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਵੱਲੋਂ…

Read Full News

ਮਾਨ ਵਲੋਂ ਪੰਚਾਇਤਾਂ ਦੀਆਂ ਜ਼ਿਆਦਾਤਰ ਸ਼ਿਕਾਇਤਾਂ ਅਤੇ ਮੰਗਾਂ ਦਾ  ਮੌਕੇ ‘ਤੇ ਹੀ ਨਿਪਟਾਰਾ

ਚੰਡੀਗੜ੍ਹ 30 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵਿਧਾਨ ਸਭਾ ਹਲਕਾ ਖਰੜ  ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ ਨਵ-ਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ ਕਰਨ। ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ…

Read Full News

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ “ਹਿੰਦੀ ਸੇ ਪੰਜਾਬੀ ਸੀਖੇਂ” ਪੁਸਤਕ ’ਤੇ ਵਿਚਾਰ ਚਰਚਾ ਆਯੋਜਿਤ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 30 ਨਵੰਬਰ: ਮਾਣਯੋਗ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਮਿਤੀ 29.11.2024 ਨੂੰ ਉੱਘੇ ਵਿਦਵਾਨ ਤੇ…

Read Full News

ਹਰਵਿੰਦਰ ਸਿੰਘ ਦੀ ਕਿਤਾਬ ”ਹਿੰਦੀ ਸੇ ਪੰਜਾਬੀ ਸੀਖੇਂ” ਬਾਰੇ ਸੰਵਾਦ 29 ਨਵੰਬਰ ਨੂੰ 

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਨਵੰਬਰ: ਪੰਜਾਬ ਸਾਹਿਤ ਅਕਾਦਮੀ ਵੱਲੋਂ ਦਫਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ਼ ਹਰਵਿੰਦਰ ਸਿੰਘ ਦੀ ਕਿਤਾਬ ”ਹਿੰਦੀ ਸੇ ਪੰਜਾਬੀ ਸੀਖੇਂ” ਬਾਰੇ ਸੰਵਾਦ 29 ਨਵੰਬਰ ਨੂੰ 10.30 ਵਜੇ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ: 520, ਚੌਥੀ ਮੰਜ਼ਿਲ, ਐਸ.ਏ.ਐਸ. ਨਗਰ, ਮੋਹਾਲ਼ੀ ਵਿਖੇ ਰਚਾਇਆ ਜਾ ਰਿਹਾ ਹੈ। ਇਸ…

Read Full News