Breaking
www.sursaanjh.com > ਰਾਜ ਦਰਬਾਰ

ਪਰਸਨਲ ਸਟਾਫ ਐਸੋਸੀਏਸ਼ਨ ਨੇ ਪ੍ਰਬੰਧਕੀ ਸਕੱਤਰ ਨਾਲ ਕੀਤੀ ਸਵਾਗਤੀ ਮੁਲਾਕਾਤ – ਮਲਕੀਅਤ ਸਿੰਘ ਔਜਲਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਪੰਜਾਬ ਸਿਵਲ ਸਕੱਤਰੇਤ ਪਰਸਨਲ ਸਟਾਫ ਐਸੋਸੀਏਸ਼ਨ ਵੱਲੋਂ ਅੱਜ ਸ਼੍ਰੀ ਕਮਲ ਕਿਸ਼ੋਰ ਯਾਦਵ, ਆਈ.ਏ.ਐਸ., ਪ੍ਰਬੰਧਕੀ ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ ਨੂੰ ਨਵਾਂ ਅਹੁਦਾ ਸੰਭਾਲਣ ਉਪਰੰਤ ਮਿਲ ਕੇ ਵਧਾਈ ਦਿੱਤੀ।  ਇਸ ਮੌਕੇ ਐਸੋਸੀਏਸ਼ਨ ਵੱਲੋਂ ਸ਼੍ਰੀ ਯਾਦਵ ਦਾ ਫੁੱਲਾਂ ਦੇ ਗੁਲਦਸਤੇ ਨਾਲ ਨਿੱਘਾ ਸਵਾਗਤ ਕੀਤਾ ਗਿਆ। ਐਸੋਸੀਏਸ਼ਨ ਦੇ ਵਫਦ ਨੇ…

Read Full News

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ…

Read Full News

ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ

ਅੰਤਰਰਾਸ਼ਟਰੀ ਆਰਬਿਟਰੇਸ਼ਨ, ਸਰਹੱਦ ਪਾਰ ਦੇ ਵਪਾਰ ਸਬੰਧੀ ਵਿਵਾਦ, ਬੁਨਿਆਦੀ ਢਾਂਚਾ ਆਰਬਿਟਰੇਸ਼ਨ, ਅਤੇ ਕਾਰਪੋਰੇਟ ਗਵਰਨੈਂਸ ਵਿੱਚ ਈਐਸਜੀ ਢਾਂਚੇ ਦੀ ਵੱਧ ਰਹੀ ਭੂਮਿਕਾ ‘ਤੇ ਕੀਤਾ ਵਿਚਾਰ-ਵਟਾਂਦਰੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਚੰਡੀਗੜ੍ਹ ਵਿੱਚ ਭਾਰਤ ਅੰਤਰਰਾਸ਼ਟਰੀ ਵਿਵਾਦ ਹਫ਼ਤੇ ਦੇ ਚੌਥੇ ਦਿਨ ਅੰਤਰਰਾਸ਼ਟਰੀ ਆਰਬਿਟਰੇਸ਼ਨ, ਸਰਹੱਦ ਪਾਰ ਦੇ ਵਪਾਰ ਸਬੰਧੀ ਵਿਵਾਦ, ਬੁਨਿਆਦੀ ਢਾਂਚਾ ਆਰਬਿਟਰੇਸ਼ਨ ਅਤੇ ਕਾਰਪੋਰੇਟ ਗਵਰਨੈਂਸ…

Read Full News

ਕਿਸਾਨੀ ਖੇਤਰ ਲਈ ਘੱਟ ਬਜਟ ਅਤੇ ਖੇਤੀ ਨੀਤੀ ਵਿੱਚ ਦੇਰੀ ‘ਤੇ ਰਾਣਾ ਗੁਰਜੀਤ ਸਿੰਘ ਦੀ ਚਿੰਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਪੰਜਾਬ ਵਿਧਾਨ ਸਭਾ ਵਿੱਚ ਰਾਜ ਦੇ ਬਜਟ ’ਤੇ ਚੱਲ ਰਹੀ ਚਰਚਾ ਦੌਰਾਨ ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਵਿੱਤੀ ਵਰ੍ਹੇ 2026-27 ਲਈ ਰਾਜ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਲਈ ਰੱਖੇ ਗਏ ਕੇਵਲ ₹15,377 ਕਰੋੜ ਦੇ ਬਜਟ ਪ੍ਰਬੰਧ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਰਾਣਾ ਗੁਰਜੀਤ ਸਿੰਘ…

Read Full News

“ਜੱਜ: ਵਰਤਮਾਨ ਅਤੇ ਭਵਿੱਖ” ਵਿਸ਼ੇ ‘ਤੇ ਪੈਨਲ ਚਰਚਾ ਹੋਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 09 ਮਾਰਚ: ਚੰਡੀਗੜ੍ਹ ਇੰਟਰਨੈਸ਼ਨਲ ਆਰਬਿਟਰੇਸ਼ਨ ਸੈਂਟਰ ਵਿਖੇ ਚੱਲ ਰਹੇ ਇੰਟਰਨੈਸ਼ਨਲ ਡਿਸਪਿਊਟਸ ਵੀਕ 2026 ਦੌਰਾਨ “ਜੱਜ: ਵਰਤਮਾਨ ਅਤੇ ਭਵਿੱਖ” ਵਿਸ਼ੇ ‘ਤੇ ਇੱਕ ਪੈਨਲ ਚਰਚਾ ਕਰਵਾਈ ਗਈ, ਜਿਸ ਦੌਰਾਨ ਨਿਆਂਪਾਲਿਕਾ ਦੇ ਮੈਂਬਰਾਂ ਨੇ ਡਿਜੀਟਲਾਈਜ਼ੇਸ਼ਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਅਦਾਲਤਾਂ ਦੀ ਵੱਧ ਰਹੀ ਭੂਮਿਕਾ ‘ਤੇ ਵਿਚਾਰ ਕੀਤਾ। ਸੈਸ਼ਨ ਦਾ ਸੰਚਾਲਨ…

Read Full News

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਸ਼ਹਿਰ ਦੇ ਗਾਰਬੇਜ ਡੰਪ ਦੇ ਠੋਸ ਪ੍ਰਬੰਧਾਂ ਦੀ ਮੰਗ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸਮਗੌਲੀ ਪਿੰਡ ਨੇੜੇ ਪ੍ਰਸਤਾਵਿਤ ਠੋਸ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟ ਦੀ ਮੌਜੂਦਾ ਸਥਿਤੀ ਸਬੰਧੀ ਮੁੱਦਾ ਉਠਾਉਂਦਿਆਂ ਸੰਬੰਧਿਤ ਵਿਭਾਗ ਤੋਂ ਜਾਣਕਾਰੀ ਮੰਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਮਗੌਲੀ ਪਿੰਡ ਨੇੜੇ…

Read Full News

ਕੌਮਾਂਤਰੀ ਮਹਿਲਾ ਦਿਵਸ ਮੌਕੇ ਅਮਾਰੀ ਵੈਨਟੇਜ ਆਰਕ ਗਰੁੱਪ ਵੱਲੋਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮੌਹਾਲੀ ਵਿਖੇ ਅਮਾਰੀ ਵੈਨਟੇਜ ਆਰਕ ਗਰੁੱਪ ਦੇ ਮੈਂਬਰਾਂ ਵੱਲੋਂ ਸਮਾਜ ਵਿੱਚ ਆਪਣਾ ਵਿਲੱਖਣ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ‘ਤੇ ਸਮਾਗਮ ਦੌਰਾਨ ਮਹਿਲਾਵਾਂ ਦੀ  ਹਿੰਮਤ, ਲਗਨ ਅਤੇ ਸਮਾਜ ਨਿਰਮਾਣ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ …

Read Full News

ਸਾਇੰਸ ਸਿਟੀ ਬਣਿਆਂ ਕੁੱਤਾ ਪ੍ਰੇਮੀਆਂ ਦਾ ਧੁਰਾ

21ਵੇਂ ਅਤੇ 22ਵੇਂ ਸਲਾਨਾਂ ਡੋਗ ਸ਼ੋਅ ਦਾ ਆਯੋਜਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ 21ਵੇਂ ਅਤੇ 22ਵੇਂ ਸਲਾਨਾ ਡੌਗ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਡਾਗ ਸ਼ੋਅ ਵਿਚ ਜਰਮਨ ਸ਼ੈਫ਼ਡ, ਲੈਬਰੇਡੋਰ ਰਿਟਵੀਲ੍ਹਰ, ਡਾਬਰਮੈਨ ਪਿੰਨਚਰ, ਅਮਰੀਕਨ ਬੁਲਡਾਗ, ਬੋਕਸਰ, ਰੋਟਵੀਲ੍ਹਰ ਗ੍ਰੇਟ ਡੇਨ ਸਮੇਤ 30 ਤੋਂ ਵੱਧ ਨਸਲਾਂ ਦੇ 100 ਤੋਂ…

Read Full News

ਪੰਜਾਬ ਦੀਆਂ ਔਰਤਾਂ ਦਾ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ – ਮਨਮੋਹਨ ਸਿੰਘ

8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੇ ਵਿਸ਼ੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਕੌਮਾਂਤਰੀ ਮਹਿਲਾ ਦਿਵਸ ਹਰੇਕ ਸਾਲ 8 ਮਾਰਚ ਨੂੰ ਸੰਸਾਰ ਭਰ ਦੇ ਵੱਖ-ਵੱਖ ਖੇਤਰਾਂ ਵਿਚ ਔਰਤਾਂ ਪ੍ਰਤੀ ਸਨਮਾਨ, ਪ੍ਰਸ਼ੰਸਾ ਅਤੇ ਪਿਆਰ ਜ਼ਾਹਰ ਕਰਦੇ ਹੋਏ ਔਰਤਾਂ ਦੇ ਆਰਥਿਕ, ਸਿਆਸੀ ਅਤੇ ਸਮਾਜਿਕ ਪ੍ਰਾਪਤੀਆਂ ਨੂੰ ਮਨਾਉਣ ਲਈ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਪੰਜਾਬ…

Read Full News

ਪੰਜਾਬੀ ਸਾਹਿਤ ਅਕਾਡਮੀ ਦੀ ਚੋਣ ਵਿੱਚ ਡਾ. ਸਰਬਜੀਤ ਸਿੰਘ ਨੂੰ ਹਮਾਇਤ ਦੇਣ ਦੀ ਅਪੀਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ 15 ਮਾਰਚ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋ ਰਹੀ ਚੋਣ ਦੇ ਮੱਦੇਨਜ਼ਰ ਸਾਹਿਤਕ ਹਲਕਿਆਂ ਵਿੱਚ ਚਰਚਾ ਤੇ ਸਰਗਰਮੀ ਤੇਜ਼ ਹੋ ਗਈ ਹੈ। ਇੱਥੋਂ ਜਾਰੀ ਇਕ ਸਾਂਝੇ ਪ੍ਰੈੱਸ ਬਿਆਨ ਵਿੱਚ ਕਈ ਪ੍ਰਮੁੱਖ ਸਾਹਿਤਕਾਰਾਂ ਨੇ ਅਕਾਡਮੀ ਦੀ ਪ੍ਰਧਾਨਗੀ ਲਈ ਉਮੀਦਵਾਰ ਡਾ. ਸਰਬਜੀਤ ਸਿੰਘ ਨੂੰ…

Read Full News