Breaking
www.sursaanjh.com > ਰਾਜ ਦਰਬਾਰ

ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪੀੜ੍ਹਤ ਲੋਕ ਕਿਸੇ ਵੀ ਥਾਣੇ ‘ਚ ਜਾ ਕੇ ਦਰਜ ਕਰਵਾ ਸਕਦੇ ਨੇ ਐੱਫ.ਆਈ.ਆਰ. – ਐੱਸ.ਪੀ. ਹੈਡਕੁਆਰਟਰ

ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪੀੜ੍ਹਤ ਲੋਕ ਕਿਸੇ ਵੀ ਥਾਣੇ ‘ਚ ਜਾ ਕੇ ਦਰਜ ਕਰਵਾ ਸਕਦੇ ਨੇ ਐੱਫ.ਆਈ.ਆਰ. – ਐੱਸ.ਪੀ. ਹੈਡਕੁਆਰਟਰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਬੋਲੇ ਐੱਸ.ਪੀ. ਹੈਡਕੁਆਰਟਰ ਜਸਕੀਰਤ ਸਿੰਘ ਅਹੀਰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ 2 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਮਾਪਨ  ਮਾਨਸਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਭਾਰਤ ਸਰਕਾਰ…

Read Full News

ਸਿਹਤ ਵਿਭਾਗ ਵਲੋਂ ਪਿੰਡ ਜੁਝਾਰ ਨਗਰ ਵਿਖੇ ਡੇਂਗੂ ਜਾਗਰੂਕਤਾ ਰੈਲੀ

ਸਿਹਤ ਵਿਭਾਗ ਵਲੋਂ ਪਿੰਡ ਜੁਝਾਰ ਨਗਰ ਵਿਖੇ ਡੇਂਗੂ ਜਾਗਰੂਕਤਾ ਰੈਲੀ ‘ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ’ ਚੰਡੀਗੜ੍ਹ 25 ਅਕਤੂਬਰ  (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਡੇਂਗੂ ਜਿਹੀ ਜਾਨਲੇਵਾ ਬੀਮਾਰੀ ਦੀ ਰੋਕਥਾਮ ਲਈ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮਾਂ ਅਤੇ ਸਕੂਲੀ ਵਿਦਿਆਰਥੀਆਂ ਵਲੋਂ…

Read Full News

ਸਪੀਕਰ ਵਿਧਾਨ ਸਭ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਲਈ ਪੰਜ ਲੱਖ ਦੀ ਗ੍ਰਾਂਟ ਦਾ ਐਲਾਨ

ਸਪੀਕਰ ਵਿਧਾਨ ਸਭ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਲਈ ਪੰਜ ਲੱਖ ਦੀ ਗ੍ਰਾਂਟ ਦਾ ਐਲਾਨ ਪੁਸਤਕ ਮੇਲਾ ਤੇ ਸਾਹਿਤ ਉਤਸਵ (14 ਤੋਂ 17 ਨਵੰਬਰ) ਦਾ ਪੋਸਟਰ ਕੀਤਾ ਜਾਰੀ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ),  24 ਅਕਤੂਬਰ: ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਿਖੇ…

Read Full News

ਡੀ.ਆਈ.ਜੀ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਕੀਤਾ ਦੌਰਾ

ਡੀ.ਆਈ.ਜੀ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਕੀਤਾ ਦੌਰਾ ਚੰਡੀਗੜ੍ਹ 24 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸਬੰਧਤ ਧਿਰਾਂ ਵਿੱਚ ਖਰੀਦ ਦੀ ਵਚਨਬੱਧਤਾ ਅਤੇ ਕਾਨੂੰਨ ਵਿਵਸਥਾ ਪ੍ਰਤੀ ਵਿਸ਼ਵਾਸ਼ ਬਣਾਈ ਰੱਖਣ ਦੇ ਮੰਤਵ ਨਾਲ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਰੂਪਨਗਰ ਰੇਂਜ, ਨੀਲਾਂਬਰੀ ਜਗਦਲੇ…

Read Full News

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਮਾਪੇ/ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਮਾਪੇ/ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ ਚੰਡੀਗੜ੍ਹ 22 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ ਸੂਬੇ ਦੇ ਵਿਦਿਆਰਥੀਆਂ ਨੂੰ ਵਧੀਆਂ ਸਕੂਲੀ ਸਿੱਖਿਆ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਕਾਰਣ ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ…

Read Full News

ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਚੰਡੀਗੜ੍ਹ 22 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਅੱਜ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਸ਼ੁਰੂ ਹੋਏ। ਅੱਜ ਪਹਿਲੇ ਗੇੜ ਵਿੱਚ 17 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲੇ ਸ਼ੁਰੂ ਹੋਏ।…

Read Full News

ਪਿੰਡ ਸਿਆਲਬਾ ਦੀ ਪੰਚਾਇਤ ਦਾ ਵਿਧਾਇਕਾ ਵੱਲੋਂ ਸਨਮਾਨ

ਪਿੰਡ ਸਿਆਲਬਾ ਦੀ ਪੰਚਾਇਤ ਦਾ ਵਿਧਾਇਕਾ ਵੱਲੋਂ ਸਨਮਾਨ ਚੰਡੀਗੜ੍ਹ 22 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਸਿਆਲਬਾ ਦੀ ਨਵੀਂ ਚੁਣੀ ਪੰਚਾਇਤ ਅੱਜ ਸਾਬਕਾ ਕੈਬਿਨਟ ਮੰਤਰੀ ਤੇ ਹਲਕਾ ਵਿਧਾਇਕ ਗਗਨ ਅਨਮੋਲ ਮਾਨ ਦੀ ਰਿਹਾਇਸ਼ ਵਿਖੇ ਨੰਬਰਦਾਰ ਰਾਜਕੁਮਾਰ ਸਿਆਲਬਾ ਦੀ ਅਗਵਾਈ ਵਿਚ ਪੁੱਜੀ। ਨਵੀਂ ਪੰਚਾਇਤ ਦਾ ਹਲਕਾ ਵਿਧਾਇਕ ਵਲੋਂ ਸਨਮਾਨ ਕੀਤਾ ਗਿਆ।…

Read Full News

ਨਗਲੀਆਂ ਦੀ ਪੰਚਾਇਤ ਦਾ ਵਿਧਾਇਕਾ ਵੱਲੋਂ ਸਨਮਾਨ

ਨਗਲੀਆਂ ਦੀ ਪੰਚਾਇਤ ਦਾ ਵਿਧਾਇਕਾ ਵੱਲੋਂ ਸਨਮਾਨ ਚੰਡੀਗੜ੍ਹ 21 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਨਗਲੀਆਂ ਵਿਖੇ ਨਵੀਂ ਚੁਣੀ ਪੰਚਾਇਤ ਅੱਜ ਸਾਬਕਾ ਮੰਤਰੀ ਤੇ ਹਲਕਾ ਵਿਧਾਇਕ ਗਗਨ ਅਨਮੋਲ ਮਾਨ ਦੇ ਘਰ ਪੁੱਜੇ। ਵਿਧਾਇਕਾ ਨੇ ਨਵੀਂ ਚੁਣੀ ਪੰਚਾਇਤ ਨੂੰ ਮੁਬਾਰਕਬਾਦ ਦਿੰਦੇ ਪੰਚਾਇਤ ਮੈਂਬਰਾਂ ਦਾ ਸਨਮਾਨ ਵੀ ਕੀਤਾ ਹੈ। ਸਰਪੰਚ ਜਗਜੀਤ ਸਿੰਘ…

Read Full News

ਸ੍ਰੀਮਤੀ ਵੀਨਾ ਰਾਣੀ ਪਿੰਡ ‘ਗੁੜੇ’ ਤਹਿਸੀਲ ਨਕੋਦਰ ਜਲੰਧਰ ਦੀ ਸਰਪੰਚ ਬਣੀ

ਵੀਨਾ ਰਾਣੀ ਪਿੰਡ ‘ਗੁੜੇ’ ਤਹਿਸੀਲ ਨਕੋਦਰ ਜਲੰਧਰ ਦੀ ਸਰਪੰਚ ਬਣੀ ਨਕੋਦਰ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਕਤੂਬਰ: ਸ੍ਰੀਮਤੀ ਵੀਨਾ ਰਾਣੀ ਪਿੰਡ ਤਹਿਸੀਲ ਨਕੋਦਰ ਜਲੰਧਰ ‘ਗੁੜੇ’ ਤੋਂ 68 ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਸੁੱਖਵਿੰਦਰ ਕੌਰ ਨੂੰ ਹਰਾ ਕੇ ਸਰਪੰਚ ਚੁਣੀ ਗਈ।  ਪਿੰਡ ਵਿੱਚ ਕੁੱਲ 471 ਵੋਟਾਂ ਪੋਲ ਹੋਈਆਂ, ਜਿਨ੍ਹਾਂ ਵਿੱਚੋਂ 236 ਵੋਟਾਂ ਵੀਨਾ ਰਾਣੀ…

Read Full News

ਕੁੱਬਾਹੇੜੀ ਦੀ ਪੰਚਾਇਤ ਦਾ ਹਲਕਾ ਵਿਧਾਇਕ ਵੱਲੋਂ ਸਨਮਾਨ

ਕੁੱਬਾਹੇੜੀ ਦੀ ਪੰਚਾਇਤ ਦਾ ਹਲਕਾ ਵਿਧਾਇਕ ਵੱਲੋਂ ਸਨਮਾਨ ਚੰਡੀਗੜ੍ਹ 19 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੇੜਲੇ  ਪਿੰਡ ਕੁੱਬਾਹੇੜੀ ਤੋਂ ਜਿੱਤੇ ਨੌਜਵਾਨ ਸਰਪੰਚ ਹਰਵਿੰਦਰ ਸਿੰਘ ਭੋਲਾ ਨੇ ਅੱਜ ਸਾਬਕਾ ਕੈਬਿਨਟ ਮੰਤਰੀ ਤੇ ਹਲਕਾ ਵਿਧਾਇਕਾ ਗਗਨ ਅਨਮੋਲ ਮਾਨ ਨਾਲ  ਮੁਲਾਕਾਤ ਕੀਤੀ ਹੈ। ਇਸ ਮੌਕੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ। ਬਲਾਕ ਪ੍ਰਧਾਨ ਜੱਗੀ ਕਾਦੀ ਮਾਜਰਾ…

Read Full News