ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ: ਚੇਤਨ ਸਿੰਘ ਜੌੜਾਮਾਜਰਾ ਵੱਲੋਂ ਐਲਾਨ
ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ: ਚੇਤਨ ਸਿੰਘ ਜੌੜਾਮਾਜਰਾ ਵੱਲੋਂ ਐਲਾਨ ਪਠਾਨਕੋਟ ਦੀ ਲੀਚੀ ਦੀ ਸਭ ਤੋਂ ਪਹਿਲੀ ਖੇਪ ਐਕਸਪੋਰਟ ਕਰਨ ਲਈ ਬਾਗ਼ਬਾਨੀ ਤੇ ਸਬੰਧਤ ਵਿਭਾਗ ਵੱਲੋਂ ਤਿਆਰੀਆਂ ਜ਼ੋਰਾਂ ‘ਤੇ ਬਾਗ਼ਬਾਨੀ ਮੰਤਰੀ ਨੇ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਟ ਕਰਨ ਲਈ ਆਪਣੀ ਤਨਖ਼ਾਹ ਵਿੱਚੋਂ ਦਿੱਤੀ…