ਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ
ਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ ਕਿਹਾ, ਸਕਾਲਰਸ਼ਿਪ ਸਕੀਮ ਅਧੀਨ 12607 ਦਿਵਿਆਂਗ ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਵੰਡੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ…