www.sursaanjh.com > ਰਾਜ ਦਰਬਾਰ

ਸ਼ਹੀਦ ਲੈਫ. ਬਿਕਰਮ ਸਿੰਘ ਦੀ ਸਲਾਨਾ ਬਰਸੀ ਸਮਾਗਮ 16 ਨਵੰਬਰ ਨੂੰ 

ਚੰਡੀਗੜ੍ਹ 13 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਰ ਸਾਲ ਦੀ ਤਰ੍ਹਾਂ ਪਿੰਡ ਫਤਿਹਪੁਰ ਸਿਆਲਵਾ ਵਿਖੇ ਸਥਿਤ ਸ਼ਹੀਦ ਲੈਫ ਵਿਕਰਮ ਸਿੰਘ ਗੌਰਮੈਂਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸ਼ਹੀਦ ਲੈਫਟੀਨੈਂਟ ਵਿਕਰਮ ਸਿੰਘ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਨੰਬਰਦਾਰ ਸ਼੍ਰੀ…

Read More

ਪੁਲੀਸ ਵਿਭਾਗ ਵੱਲੋਂ ਸਕੂਲ ਵਿੱਚ ਐਸਪੀਸੀ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 9 ਨਵੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੁਲਿਸ ਵਿਭਾਗ ਵੱਲੋਂ ਸਟੂਡੈਂਟ ਪੁਲੀਸ ਕੈਡਿਟ (SPC) ਤਹਿਤ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਮਾਰਟ ਸਕੂਲ ਮੜੌਲੀ ਕਲਾਂ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਸ. ਰਾਜਪਾਲ ਸਿੰਘ ਹੁੰਦਲ ਐਸ.ਪੀ ਰੂਪਨਗਰ ਵਿਸ਼ੇਸ਼ ਤੌਰ ‘ਤੇ ਪਧਾਰੇ। ਸਕੂਲ ਦੇ ਮੁੱਖ…

Read More

ਕੁਸ਼ਲ ਅਤੇ ਵਿਕਸਿਤ ਭਾਰਤ ਲਈ ਪੀਐੱਮ ਇੰਟਰਨਸ਼ਿਪ ਯੋਜਨਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਨਵੰਬਰ: ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ, ਜੋ 3 ਅਕਤੂਬਰ 2024 ਨੂੰ ਸ਼ੁਰੂ ਕੀਤੀ ਗਈ, ਦੁਨੀਆ ਦੀ ਸਭ ਤੋਂ ਵੱਡੀ ਯੋਜਨਾ ਹੈ। ਇਸਦਾ ਉਦੇਸ਼ ਅਗਲੇ ਪੰਜ ਸਾਲਾਂ ਵਿੱਚ ਇੱਕ ਕਰੋੜ ਭਾਰਤੀ ਨੌਜਵਾਨਾਂ ਨੂੰ ਵਪਾਰਕ ਅਤੇ ਵਿਵਹਾਰਕ ਕੌਸ਼ਲ (ਪ੍ਰੈਕਟੀਕਲ ਸਕਿਲਜ਼) ਪ੍ਰਦਾਨ ਕਰਨਾ ਹੈ। ਇਹ ਸਕੀਮ ਦਾ ਉਦੇਸ਼ ਉਨ੍ਹਾਂ ਨੌਜਵਾਨਾਂ ਨੂੰ ਉਦਯੋਗ…

Read More

ਭਾਰਤ ‘ਤੇ ਟਰੂਡੋ ਦੇ ਦੋਸ਼ਾਂ ਨੇ ਦਹਾਕਿਆਂ ਤੋਂ ਲੰਬੇ ਭਾਰਤ-ਕੈਨੇਡੀਅਨ ਸਬੰਧਾਂ ਨੂੰ ਖ਼ਤਰੇ ਵਿੱਚ ਪਾਇਆ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ਅਜਿਹਾ ਅਕਸਰ ਨਹੀਂ ਹੁੰਦਾ ਕਿ ਦੇਸ਼, ਦਹਾਕਿਆਂ ਤੋਂ ਦੋਸਤਾਂ ਦੇ ਆਪਸੀ ਸਬੰਧ ਐਸੇ ਹੋ ਜਾਣ, ਜਿਹੜੇ ਅੱਜ ਕੈਨੇਡਾ ਅਤੇ ਭਾਰਤ ਦੇ ਹੋ ਚੁੱਕੇ ਹਨ। ਕੱਟੜ ਵੱਖਵਾਦੀ ਵਿਚਾਰਾਂ ਵਾਲੇ ਵਿਅਕਤੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ, ਜਿਸ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਸੰਸਦੀ ਬਿਆਨ ਵਿੱਚ,…

Read More

ਪਿੰਡ ਕੁੱਬਾਹੇੜੀ ‘ਚ ਵਿਧਾਇਕਾ ਨੇ ਕੀਤਾ ਨਵੀਂ ਪੰਚਾਇਤ ਦਾ ਸਨਮਾਨ

ਪਿੰਡ ਕੁੱਬਾਹੇੜੀ ‘ਚ ਵਿਧਾਇਕਾ ਨੇ ਕੀਤਾ ਨਵੀਂ ਪੰਚਾਇਤ ਦਾ ਸਨਮਾਨ ਚੰਡੀਗੜ੍ਹ 27 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਕੁੱਬਾਹੇੜੀ ਵਿਖੇ ਨਵੀਂ ਬਣੀ ਪੰਚਾਇਤ ਵੱਲੋਂ ਸ਼ੁਕਰਾਨੇ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਰਪੰਚ ਹਰਵਿੰਦਰ ਸਿੰਘ ਭੋਲਾ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ…

Read More

ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪੀੜ੍ਹਤ ਲੋਕ ਕਿਸੇ ਵੀ ਥਾਣੇ ‘ਚ ਜਾ ਕੇ ਦਰਜ ਕਰਵਾ ਸਕਦੇ ਨੇ ਐੱਫ.ਆਈ.ਆਰ. – ਐੱਸ.ਪੀ. ਹੈਡਕੁਆਰਟਰ

ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪੀੜ੍ਹਤ ਲੋਕ ਕਿਸੇ ਵੀ ਥਾਣੇ ‘ਚ ਜਾ ਕੇ ਦਰਜ ਕਰਵਾ ਸਕਦੇ ਨੇ ਐੱਫ.ਆਈ.ਆਰ. – ਐੱਸ.ਪੀ. ਹੈਡਕੁਆਰਟਰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਬੋਲੇ ਐੱਸ.ਪੀ. ਹੈਡਕੁਆਰਟਰ ਜਸਕੀਰਤ ਸਿੰਘ ਅਹੀਰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ 2 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਮਾਪਨ  ਮਾਨਸਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਭਾਰਤ ਸਰਕਾਰ…

Read More

ਸਿਹਤ ਵਿਭਾਗ ਵਲੋਂ ਪਿੰਡ ਜੁਝਾਰ ਨਗਰ ਵਿਖੇ ਡੇਂਗੂ ਜਾਗਰੂਕਤਾ ਰੈਲੀ

ਸਿਹਤ ਵਿਭਾਗ ਵਲੋਂ ਪਿੰਡ ਜੁਝਾਰ ਨਗਰ ਵਿਖੇ ਡੇਂਗੂ ਜਾਗਰੂਕਤਾ ਰੈਲੀ ‘ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ’ ਚੰਡੀਗੜ੍ਹ 25 ਅਕਤੂਬਰ  (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਡੇਂਗੂ ਜਿਹੀ ਜਾਨਲੇਵਾ ਬੀਮਾਰੀ ਦੀ ਰੋਕਥਾਮ ਲਈ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮਾਂ ਅਤੇ ਸਕੂਲੀ ਵਿਦਿਆਰਥੀਆਂ ਵਲੋਂ…

Read More

ਸਪੀਕਰ ਵਿਧਾਨ ਸਭ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਲਈ ਪੰਜ ਲੱਖ ਦੀ ਗ੍ਰਾਂਟ ਦਾ ਐਲਾਨ

ਸਪੀਕਰ ਵਿਧਾਨ ਸਭ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਲਈ ਪੰਜ ਲੱਖ ਦੀ ਗ੍ਰਾਂਟ ਦਾ ਐਲਾਨ ਪੁਸਤਕ ਮੇਲਾ ਤੇ ਸਾਹਿਤ ਉਤਸਵ (14 ਤੋਂ 17 ਨਵੰਬਰ) ਦਾ ਪੋਸਟਰ ਕੀਤਾ ਜਾਰੀ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ),  24 ਅਕਤੂਬਰ: ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਿਖੇ…

Read More

ਡੀ.ਆਈ.ਜੀ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਕੀਤਾ ਦੌਰਾ

ਡੀ.ਆਈ.ਜੀ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਕੀਤਾ ਦੌਰਾ ਚੰਡੀਗੜ੍ਹ 24 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸਬੰਧਤ ਧਿਰਾਂ ਵਿੱਚ ਖਰੀਦ ਦੀ ਵਚਨਬੱਧਤਾ ਅਤੇ ਕਾਨੂੰਨ ਵਿਵਸਥਾ ਪ੍ਰਤੀ ਵਿਸ਼ਵਾਸ਼ ਬਣਾਈ ਰੱਖਣ ਦੇ ਮੰਤਵ ਨਾਲ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਰੂਪਨਗਰ ਰੇਂਜ, ਨੀਲਾਂਬਰੀ ਜਗਦਲੇ…

Read More

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਮਾਪੇ/ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਮਾਪੇ/ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ ਚੰਡੀਗੜ੍ਹ 22 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ ਸੂਬੇ ਦੇ ਵਿਦਿਆਰਥੀਆਂ ਨੂੰ ਵਧੀਆਂ ਸਕੂਲੀ ਸਿੱਖਿਆ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਕਾਰਣ ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ…

Read More