ਨੌਜਵਾਨਾਂ ਦੇ ਇਲਾਜ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵੱਲ ਮੋੜਨ ’ਤੇ ਕੇਂਦ੍ਰਿਤ ਹੈ ਤ੍ਰੈਮਾਸੀ ਮੁਹਿੰਮ
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੁਲਾਈ: ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ…