Breaking
www.sursaanjh.com > ਰਾਜ ਦਰਬਾਰ

ਲਓ ਜੀ ! ਸਰਕਾਰੀ ਬਾਬੂਆਂ ਦਾ ਮਿਰਜਾਪੁਰ ਵਿੱਚ ਨਵਾਂ ਕਾਰਨਾਮਾ

ਲਓ ਜੀ ! ਸਰਕਾਰੀ ਬਾਬੂਆਂ ਦਾ ਮਿਰਜਾਪੁਰ ਵਿੱਚ ਨਵਾਂ ਕਾਰਨਾਮਾ ਚੰਡੀਗੜ੍ਹ 23 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਹਾੜੀ ਖੇਤਰ ਵਿੱਚ ਬਹੁਤ ਅਜਿਹੇ ਪਿੰਡ ਹਨ, ਜਿਥੇ ਅੱਜ ਵੀ ਸਹੂਲਤਾਂ ਦੀਆਂ ਘਾਟਾਂ ਮਹਿਸੂਸ ਹੋ ਰਹੀਆਂ ਹਨ। ਜਿਹਦੇ ਵਿੱਚ ਸਭ ਤੋਂ ਵੱਡੀ ਸਮੱਸਿਆ ਸੜਕਾਂ ਤੇ ਰਸਤਿਆਂ ਸਮੇਤ ਬੱਸਾਂ ਵਰਗੇ ਸਾਧਨਾਂ ਦੀ ਵੀ ਹੈ,…

Read Full News

ਅਮਰ ਸਿੰਘ ਕੰਸਾਲਾ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਸ਼ਰਧਾਂਜਲੀ

ਅਮਰ ਸਿੰਘ ਕੰਸਾਲਾ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਸ਼ਰਧਾਂਜਲੀ ਚੰਡੀਗੜ  23 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਕੁੱਲਭੂਸ਼ਨ ਸਿੰਘ ਭੂਰਾ ਦੇ ਪਿਤਾ ਅਮਰ ਸਿੰਘ ਕੰਸਾਲਾ ਜੋ ਬੀਤੇ ਦਿਨੀਂ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਅੱਜ ਪਿੰਡ ਕੰਸਾਲਾ ਦੇ ਗੁਰੂ ਘਰ ਵਿੱਚ ਵੱਡੀ ਗਿਣਤੀ…

Read Full News

ਨਗਰ ਕੌਂਸਲ ਮੋਰਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਥੀ ਕੌਂਸਲਰਾਂ ਨੇ ਸਥਾਨਕ ਬੱਸ ਸਟੈਂਡ ਤੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਨਗਰ ਕੌਂਸਲ ਮੋਰਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਥੀ ਕੌਂਸਲਰਾਂ ਨੇ ਸਥਾਨਕ ਬੱਸ ਸਟੈਂਡ ਤੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ ਅੱਡੇ ਦੀ ਛੱਤ ਉੱਤੇ ਪੁਰਾਣੀਆਂ ਟਾਈਲਾਂ ਤੇ ਗੈਰ ਮਿਆਰੀ ਸਮੱਗਰੀ ਵਰਤਨ ਦੇ ਲਗਾਏ ਦੋਸ਼ ਵਿਜੀਲੈਂਸ ਬਿਊਰੋ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਤੋਂ ਕੀਤੀ ਜਾਂਚ ਦੀ ਮੰਗ ਮਰਿੰਡਾ 23 ਜੂਨ (ਸੁਖਵਿੰਦਰ ਸਿੰਘ  ਹੈਪੀ-ਸੁਰ ਸਾਂਝ ਡਾਟ ਡਾਕ…

Read Full News

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗਣ ਦਾ ਐਲਾਨ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਜਲੰਧਰ ਵਿੱਚ ਪੱਕੇ ਡੇਰੇ ਲਾਉਣਗੇ ਮੁੱਖ ਮੰਤਰੀ ਹੁਸ਼ਿਆਰਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ…

Read Full News

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਲੋਕਾਂ ਨੂੰ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਭਗਤ ਕਬੀਰ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦਾ ਸੱਦਾ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਗੁਰਬਤ ਅਤੇ…

Read Full News

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ   ਕਿਹਾ, ਸੂਬਾ ਸਰਕਾਰ ਜਲਦ ਹੀ ਹੁਨਰ ਵਿਕਾਸ ਪ੍ਰੋਗਰਾਮ ਕਰੇਗੀ ਸ਼ੁਰੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ…

Read Full News

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ…

Read Full News

ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.

ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਉਪਲਬਧਤਾ ਦੇ ਢੁਕਵੇਂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਦਕਾ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਇਸ ਸਾਲ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ ਚੱਲ ਰਹੇ ਝੋਨੇ…

Read Full News

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਐਕਟਿੰਗ ਚੀਫ਼ ਜਸਟਿਸ ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ ਗਿਆ। ਇਹ ਦਿਵਸ ਆਯੂਸ਼ ਮੰਤਰਾਲਾ, ਭਾਰਤ ਸਰਕਾਰ,…

Read Full News

500 ਤੋਂ ਵੱਧ ਪੁਲਿਸ ਟੀਮਾਂ ਨੇ ਨਸ਼ਿਆਂ ਦੇ 392 ਹੌਟਸਪੌਟਸ ‘ਤੇ ਚਲਾਈ ਤਲਾਸ਼ੀ ਮੁਹਿੰਮ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਆਪ੍ਰੇਸ਼ਨ ਈਗਲ-4: ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿੰਨ-ਪੱਖੀ ਰਣਨੀਤੀ ਅਪਣਾਈ ਮਾਰਚ 2022 ਤੋਂ ਵੱਡੇ ਤਸਕਰਾਂ ਦੀਆਂ 200 ਕਰੋੜ ਰੁਪਏ…

Read Full News